ਸਵੀਡਨ(ਅਧਿਕਾਰਕ ਤੌਰ 'ਤੇ ਸਵੀਡਨ ਦਾ ਸਾਮਰਾਜ) ਉੱਤਰੀ ਯੂਰਪ ਦਾ ਇੱਕ ਸਕੈਂਡੀਨੇਵੀਆਈ ਦੇਸ਼ ਹੈ। ਸਟਾਕਹੋਮ ਇਸ ਦਾ ਸਭ ਤੋਂ ਵੱਡਾ ਸ਼ਹਿਰ ਅਤੇ ਰਾਜਧਾਨੀ ਹੈ। 4,50,295 ਵਰਗ ਕਿ.ਮੀ.
ਖੇਤਰਫਲ ਦੇ ਹਿਸਾਬ ਨਾਲ ਇਹ ਯੂਰਪੀ ਯੂਨੀਅਨ ਦਾ ਤੀਜਾ ਸਭ ਤੋਂ ਵੱਡਾ ਦੇਸ਼ ਹੈ। ਇੱਥੋਂ ਦੀ ਜਨਸੰਖਿਆ 99 ਲੱਖ (9.9 ਮਿਲੀਅਨ) ਹੈ। ਇੱਥੋਂ ਦੀ ਵੱਸੋ ਘਣਤਾ ਬਹੁਤ ਘੱਟ ਹੈ, 21 ਵਿਅਕਤੀ ਪ੍ਰਤੀ ਵਰਗ ਕਿ.ਮੀ। ਲਗਭਗ 81% ਜਨਸੰਖਿਆ ਸ਼ਹਿਰੀ ਖੇਤਰਾਂ 'ਚ ਵੱਸਦੀ ਹੈ।
This article uses material from the Wikipedia ਪੰਜਾਬੀ article ਸਵੀਡਨ, which is released under the Creative Commons Attribution-ShareAlike 3.0 license ("CC BY-SA 3.0"); additional terms may apply (view authors). ਇਹ ਸਮੱਗਰੀ CC BY-SA 4.0 ਹੇਠ ਮੌਜੂਦ ਹੈ। ਅਜਿਹਾ ਨਾ ਹੋਣ ਉੱਤੇ ਵਿਸ਼ੇਸ਼ ਤੌਰ ਉੱਤੇ ਦੱਸਿਆ ਜਾਵੇਗਾ। Images, videos and audio are available under their respective licenses.
®Wikipedia is a registered trademark of the Wiki Foundation, Inc. Wiki ਪੰਜਾਬੀ (DUHOCTRUNGQUOC.VN) is an independent company and has no affiliation with Wiki Foundation.