ਆਰਥਿਕਤਾ ਜਾਂ ਆਰਥਿਕ ਢਾਂਚਾ ਕਿਸੇ ਭੂਗੋਲਿਕ ਖੇਤਰ ਵਿੱਚ ਅਲੱਗ ਅਲੱਗ ਘਟਕਾਂ ਵੱਲੋਂ ਸੀਮਿਤ ਵਸਤੂਆਂ ਅਤੇ ਸੇਵਾਵਾਂ ਦੇ ਉਤਪਾਦਨ, ਵਿਤਰਣ ਜਾਂ ਵਪਾਰ, ਅਤੇ ਖਪਤ ਨੂੰ ਕਹਿੰਦੇ ਹਨ। ਇਹ ਆਰਥਿਕ ਘਟਕ ਵਿਅਕਤੀ, ਕਾਰੋਬਾਰ, ਸੰਸਥਾਵਾਂ ਜਾਂ ਸਰਕਾਰਾਂ ਹੋ ਸਕਦੇ ਹਨ। ਜਦ ਦੋ ਪੱਖ ਕਿਸੇ ਵਸਤੂ ਜਾਂ ਸੇਵਾ ਦੀ ਇੱਕ ਕੀਮਤ, ਜੋ ਕਿ ਆਮ ਤੌਰ 'ਤੇ ਕਿਸੇ ਵਿਸ਼ੇਸ਼ ਮੁਦਰਾ ਵਿੱਚ ਪ੍ਰਗਟ ਕੀਤੀ ਜਾਂਦੀ ਹੈ, ਨਿਰਧਾਰਿਤ ਕਰ ਲੈਣ, ਤਾਂ ਉਹ ਇਸ ਦਾ ਲੈਣ-ਦੇਣ ਕਰਦੇ ਹਨ।
This article uses material from the Wikipedia ਪੰਜਾਬੀ article ਅਰਥਚਾਰਾ, which is released under the Creative Commons Attribution-ShareAlike 3.0 license ("CC BY-SA 3.0"); additional terms may apply (view authors). ਇਹ ਸਮੱਗਰੀ CC BY-SA 4.0 ਹੇਠ ਮੌਜੂਦ ਹੈ। ਅਜਿਹਾ ਨਾ ਹੋਣ ਉੱਤੇ ਵਿਸ਼ੇਸ਼ ਤੌਰ ਉੱਤੇ ਦੱਸਿਆ ਜਾਵੇਗਾ। Images, videos and audio are available under their respective licenses.
®Wikipedia is a registered trademark of the Wiki Foundation, Inc. Wiki ਪੰਜਾਬੀ (DUHOCTRUNGQUOC.VN) is an independent company and has no affiliation with Wiki Foundation.