ਕਾਲ਼ਾ ਸਮੁੰਦਰ ਯੂਰਪ, ਅਨਾਤੋਲੀਆ ਅਤੇ ਕਾਕੇਸਸ ਨਾਲ਼ ਘਿਰਿਆ ਹੋਇਆ ਹੈ ਅਤੇ ਫੇਰ ਭੂ-ਮੱਧ ਸਮੁੰਦਰ ਅਤੇ ਇਗੀਆਈ ਸਮੁੰਦਰ ਅਤੇ ਬਹੁਤ ਸਾਰੇ ਪਣਜੋੜਾਂ ਰਾਹੀਂ ਅੰਧ ਮਹਾਂਸਾਗਰ ਨਾਲ਼ ਜੁੜਿਆ ਹੋਇਆ ਹੈ। ਬੋਸਫ਼ੋਰਸ ਪਣਜੋੜ ਇਸਨੂੰ ਮਰਮਾਰਾ ਸਮੁੰਦਰ ਨਾਲ਼ ਜੋੜਦਾ ਹੈ ਅਤੇ ਦਾਰਦਾਨੇਯਸ ਪਣਜੋੜ ਭੂ-ਮੱਧ ਸਮੁੰਦਰ ਦੇ ਇਗੀਆਈ ਸਮੁੰਦਰ ਇਲਾਕੇ ਨਾਲ਼।ਇਸ ਦੇ ਪਾਣੀ ਪੂਰਬੀ ਯੂਰਪ ਅਤੇ ਪੱਛਮੀ ਏਸ਼ੀਆ ਨੂੰ ਅੱਡ ਕਰਦੇ ਹਨ। ਇਹ ਅਜ਼ੋਵ ਸਮੁੰਦਰ ਰਾਹੀਂ ਕਰਚ ਦੇ ਪਣਜੋੜ ਨਾਲ਼ ਵੀ ਜੁੜਿਆ ਹੋਇਆ ਹੈ।
ਕਾਲ਼ਾ ਸਮੁੰਦਰ | |
---|---|
ਗੁਣਕ | 44°N 35°E / 44°N 35°E |
Primary inflows | ਦਨੂਬੇ, ਦਨੀਪਰ, ਰਿਓਨੀ, ਦੱਖਣੀ ਬਗ, ਕਿਜ਼ੀਲਿਰਮਕ, ਦਨੀਸਤਰ |
Primary outflows | ਬੋਸਫ਼ੋਰਸ |
Basin countries | ਬੁਲਗਾਰੀਆ, ਰੋਮਾਨੀਆ, ਯੂਕ੍ਰੇਨ, ਰੂਸ, ਜਾਰਜੀਆ, ਤੁਰਕੀ |
ਵੱਧ ਤੋਂ ਵੱਧ ਲੰਬਾਈ | 1,175 km (730 mi) |
Surface area | 436,402 km2 (168,500 sq mi) |
ਔਸਤ ਡੂੰਘਾਈ | 1,253 m (4,111 ft) |
ਵੱਧ ਤੋਂ ਵੱਧ ਡੂੰਘਾਈ | 2,212 m (7,257 ft) |
Water volume | 547,000 km3 (131,200 cu mi) |
Islands | 10+ |
ਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |
This article uses material from the Wikipedia ਪੰਜਾਬੀ article ਕਾਲ਼ਾ ਸਮੁੰਦਰ, which is released under the Creative Commons Attribution-ShareAlike 3.0 license ("CC BY-SA 3.0"); additional terms may apply (view authors). ਇਹ ਸਮੱਗਰੀ CC BY-SA 4.0 ਹੇਠ ਮੌਜੂਦ ਹੈ। ਅਜਿਹਾ ਨਾ ਹੋਣ ਉੱਤੇ ਵਿਸ਼ੇਸ਼ ਤੌਰ ਉੱਤੇ ਦੱਸਿਆ ਜਾਵੇਗਾ। Images, videos and audio are available under their respective licenses.
®Wikipedia is a registered trademark of the Wiki Foundation, Inc. Wiki ਪੰਜਾਬੀ (DUHOCTRUNGQUOC.VN) is an independent company and has no affiliation with Wiki Foundation.