ਜੰਤੂ

ਜੰਤੂ ਜਾਂ ਜਾਨਵਰ ਜਾਂ ਐਨੀਮਲ (Animalia, ਐਨੀਮੇਲੀਆ) ਜਾਂ ਮੇਟਾਜੋਆ (Metazoa) ਜਗਤ ਦੇ ਬਹੁਕੋਸ਼ਿਕੀ ਅਤੇ ਸੁਕੇਂਦਰਿਕ ਜੀਵਾਂ ਦਾ ਇੱਕ ਮੁੱਖ ਸਮੂਹ ਹੈ। ਪੈਦਾ ਹੋਣ ਦੇ ਬਾਅਦ ਜਿਵੇਂ-ਜਿਵੇਂ ਕੋਈ ਪ੍ਰਾਣੀ ਵੱਡਾ ਹੁੰਦਾ ਹੈ ਉਸ ਦੀ ਸਰੀਰਕ ਯੋਜਨਾ ਨਿਰਧਾਰਤ ਤੌਰ ਤੇ ਵਿਕਸਿਤ ਹੁੰਦੀ ਜਾਂਦੀ ਹੈ, ਹਾਲਾਂਕਿ ਕੁੱਝ ਪ੍ਰਾਣੀ ਜੀਵਨ ਵਿੱਚ ਅੱਗੇ ਜਾ ਕੇ ਰੂਪਾਂਤਰਣ (metamorphosis) ਦੀ ਪ੍ਰਕਿਰਿਆ ਵਿੱਚੀਂ ਲੰਘਦੇ ਹਨ। ਬਹੁਤੇ ਜੰਤੂ ਗਤੀਸ਼ੀਲ ਹੁੰਦੇ ਹਨ, ਅਰਥਾਤ ਆਪਣੇ ਆਪ ਅਤੇ ਆਜ਼ਾਦ ਤੌਰ ਤੇ ਚੱਲ ਫਿਰ ਸਕਦੇ ਹਨ।

ਜਾਨਵਰ, ਐਨੀਮਲ
Temporal range: Ediacaran – Recent
PreЄ
Є
O
S
D
C
P
T
J
K
Pg
N
ਜੰਤੂ
Scientific classification
Domain:
Eukaryota (ਯੁਕਾਰੀਓਟਾ)
(Unranked) ਓਪਿਸਥੋਕੋਨਟਾ
(Unranked) ਹੋਲੋਜੋਆ
(Unranked) ਫਿਲੋਜੋਆ
Kingdom:
ਐਨੀਮੇਲੀਆ

ਕਾਰਲ ਲਿਨਾਏਅਸ, 1758
Phyla
  • Subkingdom ਪੈਰਾਜੋਆ
    • ਪੋਰੀਫੇਰਾ
    • ਪਲੇਸੋਜੋਆ
  • ਸਬਕਿੰਗਡਮ ਯੁਮੈਟਾਜੋਆ
    • Radiata (unranked)
      • Ctenophora
      • Cnidaria
    • Bilateria (unranked)
      • Orthonectida
      • Rhombozoa
      • Acoelomorpha
      • Chaetognatha
      • Superphylum Deuterostomia
        • Chordata
        • Hemichordata
        • Echinodermata
        • Xenoturbellida
        • Vetulicolia †
      • Protostomia (unranked)
        • Superphylum Ecdysozoa
          • Kinorhyncha
          • Loricifera
          • Priapulida
          • Nematoda
          • Nematomorpha
          • Lobopodia
          • Onychophora
          • Tardigrada
          • Arthropoda
        • Superphylum Platyzoa
          • Platyhelminthes
          • Gastrotricha
          • Rotifera
          • Acanthocephala
          • Gnathostomulida
          • Micrognathozoa
          • Cycliophora
        • Superphylum Lophotrochozoa
          • Sipuncula
          • Hyolitha †
          • Nemertea
          • Phoronida
          • Bryozoa
          • Entoprocta
          • Brachiopoda
          • Mollusca
          • Annelida
          • Echiura

ਜਿਆਦਾਤਰ ਜੰਤੂ ਪਰਪੋਸ਼ੀ ਹੀ ਹੁੰਦੇ ਹਨ, ਅਰਥਾਤ ਉਹ ਜੀਣ ਲਈ ਦੂਜੇ ਜੰਤੂਆਂ ਅਤੇ ਪੌਦਿਆਂ ਉੱਤੇ ਨਿਰਭਰ ਹੁੰਦੇ ਹਨ।

ਅਵਾਜਾਂ

ਲੜੀ ਨੰ ਜੰਤੁ ਦਾ ਨਾਮ ਅਵਾਜ
1 ਆਦਮੀ ਭਾਸ਼ਾ ਬੋਲਣ
2 ਊਠ ਅੜਾਉਂਣਾ
3 ਸਾਨ੍ਹ ਬੜ੍ਹਕਦੇ
4 ਹਾਥੀ ਚੰਘਾੜਦੇ
5 ਕੁੱਤੇ ਭੌਂਕਦੇ
6 ਖੋਤੇ ਹੀਂਗਦੇ
7 ਗਊਆਂ ਰੰਭਦੀਆਂ
8 ਗਿੱਦੜ ਹੁਆਂਕਦੇ
9 ਘੋੜੇ ਹਿਣਕਣਾ
10 ਬਾਂਦਰ ਚੀਕਣਾ
11. ਬਿੱਲੀਆਂ ਮਿਆਊਂ-ਮਿਆਊਂ
12 ਬੱਕਰੀਆਂ ਮੈਂ ਮੈਂ
13 ਮੱਝਾਂ ਅੜਿੰਗਦੀਆਂ
14 ਸ਼ੇਰ ਗੱਜਦੇ
15 ਕਬੂਤਰ ਗੁਟਕਦੇ
16 ਕਾਂ ਕਾਂ-ਕਾਂ
17 ਕੋਇਲਾਂ ਕੂਕਦੀਆਂ
18 ਕੁੱਕੜ ਬਾਂਗ
19 ਕੁੱਕੜੀਆਂ ਕੁੜ-ਕੁੜ
20 ਘੁੱਗੀਆਂ ਘੁੂੰ-ਘੂੰ
21 ਚਿੜੀਆਂ ਚੀਂ-ਚੀਂ
22 ਟਟੀਹਰੀ ਟਿਰਟਿਰਾਉਂਦੀ
23 ਤਿੱਤਰ ਤਿੱਤਆਉਂਦੇ
24 ਬਟੇਰੇ ਚਿਣਕਦੇ
25 ਬੱਤਖਾਂ ਪਟਾਕਦੀਆਂ
26 ਪਪੀਹਾ ਪੀਹੂ-ਪੀਹੂ
27 ਬਿੰਡੇ ਗੂੰਜਦੇ
28 ਮੋਰ ਕਿਆਕੋ-ਕਿਆਕੋ
29 ਮੱਖੀਆਂ ਭਿਣਕਦੀਆਂ
30 ਮੱਛਰ ਭੀਂ-ਭੀਂ
31 ਸੱਪ ਸ਼ੂਕਦੇ ਜਾਂ ਫੁੰਕਾਰਦੇ
32 ਭੇਡਾਂ ਮੈਂ ਮੈਂ

ਫੋਟੋ ਗੈਲਰੀ

Tags:

🔥 Trending searches on Wiki ਪੰਜਾਬੀ:

ਗੁਰਦੁਆਰਾ ਬਾਓਲੀ ਸਾਹਿਬਸੂਫ਼ੀ ਕਾਵਿ ਦਾ ਇਤਿਹਾਸਪੰਜਾਬੀ ਪੀਡੀਆਇਕਾਂਗੀਰਿੱਛਜੈਤੋ ਦਾ ਮੋਰਚਾਭਾਰਤ ਦੀਆਂ ਭਾਸ਼ਾਵਾਂਮਨੁੱਖੀ ਸਰੀਰਵੇਦਜਪੁਜੀ ਸਾਹਿਬਅਕਬਰਅਭਾਜ ਸੰਖਿਆਅੰਮ੍ਰਿਤਸਰਪੰਜਾਬੀ ਨਾਟਕ ਦਾ ਪਹਿਲਾ ਦੌਰ(1913 ਤੋਂ ਪਹਿਲਾਂ)ਸਾਹਿਰ ਲੁਧਿਆਣਵੀਪਾਣੀਪਤ ਦੀ ਦੂਜੀ ਲੜਾਈਫੁੱਟਬਾਲਬੋਹੜਗੁਰੂ ਨਾਨਕ ਦੇਵ ਜੀ ਗੁਰਪੁਰਬਸਾਹਿਤ ਅਤੇ ਮਨੋਵਿਗਿਆਨਬਲਰਾਜ ਸਾਹਨੀਲੈਸਬੀਅਨਦੁਸਹਿਰਾਸਿੱਖ ਗੁਰੂਸੰਯੁਕਤ ਰਾਸ਼ਟਰਊਧਮ ਸਿੰਘਹੀਰ ਰਾਂਝਾਅਰਵਿੰਦ ਕੇਜਰੀਵਾਲਪ੍ਰੋਫ਼ੈਸਰ ਮੋਹਨ ਸਿੰਘਅਨੰਦ ਕਾਰਜਪ੍ਰਦੂਸ਼ਣਭੱਟਾਂ ਦੇ ਸਵੱਈਏਹੋਲੀਦਿਲਪੰਜਾਬ ਦੇ ਰਸਮ ਰਿਵਾਜ਼ ਅਤੇ ਲੋਕ ਵਿਸ਼ਵਾਸਅਰਜਨ ਅਵਾਰਡਗੁਰਦੁਆਰਾਲਾਲਾ ਲਾਜਪਤ ਰਾਏਭਾਰਤ ਦੀਆਂ ਸਿਆਸੀ ਪਾਰਟੀਆਂ ਦੀ ਸੂਚੀਕਿਰਿਆ-ਵਿਸ਼ੇਸ਼ਣਹੀਰਾ ਸਿੰਘ ਦਰਦਰੱਖੜੀਨਿੱਕੀ ਕਹਾਣੀਗੁਰਦੁਆਰਾ ਜੰਡ ਸਾਹਿਬਮਹਾਂਰਾਣਾ ਪ੍ਰਤਾਪਪੰਜਾਬੀ ਸੱਭਿਆਚਾਰਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀਮਾਨਸਾ ਜ਼ਿਲ੍ਹਾ, ਭਾਰਤਪੰਜਾਬੀ ਨਾਟਕਪੰਜਾਬੀ ਭਾਸ਼ਾਪੰਜਾਬੀ ਕਹਾਣੀਜਲੰਧਰਕਰਤਾਰ ਸਿੰਘ ਸਰਾਭਾਵਾਰਿਸ ਸ਼ਾਹਮੱਧਕਾਲੀਨ ਪੰਜਾਬੀ ਸਾਹਿਤ ਦੇ ਸਾਂਝੇ ਲੱਛਣਗੁੁਰਦੁਆਰਾ ਬੁੱਢਾ ਜੌਹੜਯੂਟਿਊਬਅਰਸਤੂਕਿੱਸਾ ਕਾਵਿISBN (identifier)ਅਮਰ ਸਿੰਘ ਚਮਕੀਲਾ (ਫ਼ਿਲਮ)ਮਹਾਂਭਾਰਤਪ੍ਰਿਅੰਕਾ ਚੋਪੜਾਵਿਆਹਗੁੱਲੀ ਡੰਡਾ (ਨਦੀਨ)ਸੰਪੱਤੀਵਾਲੀਬਾਲਨਿਹੰਗ ਸਿੰਘਯੂਨਾਈਟਡ ਕਿੰਗਡਮਗੁਰ ਰਾਮਦਾਸਜਲ੍ਹਿਆਂਵਾਲਾ ਬਾਗ ਹੱਤਿਆਕਾਂਡਗੁਰਦੁਆਰਿਆਂ ਦੀ ਸੂਚੀਦਿਲਜੀਤ ਦੋਸਾਂਝਭਾਰਤ ਦੇ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਅੰਤਰਰਾਸ਼ਟਰੀ🡆 More