ਪੰਛੀ

ਪੰਛੀ ਜੀਵ ਵਿਗਿਆਨ ਵਿੱਚ ਏ'ਵਸ (Aves) ਸ਼੍ਰੇਣੀ ਦੇ ਪਰਾਂ ਅਤੇ ਖੰਭਾਂ ਵਾਲੇ ਜਾਂ ਉੱਡਣ ਵਾਲੇ ਕਿਸੇ ਵੀ ਜੰਤੂ ਨੂੰ ਕਿਹਾ ਜਾਂਦਾ ਹੈ। ਪੰਛੀ 'ਟੈਰੋਪੌਡ' ਕਲਾਸ ਨਾਲ ਸਬੰਧ ਰੱਖਦੇ ਹਨ।

ਪੰਛੀ
ਪੰਛੀ

  • ਪੰਛੀ ਸਾਰੀ ਦੁਨੀਆਂ ਵਿੱਚ ਪਾਏ ਜਾਂਦੇ ਹਨ ਅਤੇ ਇਨ੍ਹਾਂ ਦੀਆਂ ਲਗਭਗ 10,000 ਪ੍ਰਜਾਤੀਆਂ ਧਰਤੀ ਤੇ ਮੌਜੂਦ ਹਨ।
  • ਪੰਛੀ ਅੰਡੇ ਦੇਣ ਵਾਲੇ ਦੋਪਾਏ - ਰੀੜ੍ਹਧਾਰੀ ਜੀਵ ਹਨ, ਇਨ੍ਹਾਂ ਦੇ ਸਰੀਰ ਤੇ ਖੰਭ ਹੁੰਦੇ ਹਨ ਅਤੇ ਚੁੰਝ ਹੁੰਦੀ ਹੈ।
  • ਪੰਛੀਆਂ ਦੇ ਦਿਲ ਦੇ ਚਾਰ ਹਿੱਸੇ ਹੁੰਦੇ ਹਨ, ਅਤੇ ਹੱਡੀਆਂ ਦਾ ਢਾਂਚਾ ਹਲਕਾ ਅਤੇ ਮਜ਼ਬੂਤ ਹੁੰਦਾ ਹੈ।
  • ਪੰਛੀਆਂ ਦੇ ਖੰਭ ਆਪਣੀ-ਆਪਣੀ ਕਿਸਮ ਦੇ ਅਨੁਸਾਰ ਘੱਟ ਜਾਂ ਵੱਧ ਵਿਕਿਸਤ ਹੁੰਦੇ ਹਨ।
  • ਸਭ ਤੋਂ ਛੋਟੇ ਆਕਾਰ ਦਾ ਪੰਛੀ ਹੰਮਿਗ ਬਰਡ  5 cm (2 in)  ਅਤੇ ਭ ਤੋਂ ਵੱਡੇ ਆਕਾਰ ਦਾ ਪੰਛੀ ਸ਼ਤਰਮੁਰਗ 2.75 m(9 ft) ਹੈ।
  • ਪੰਛੀ ਉੱਡਣ ਦੀ ਸਮਰੱਥਾ ਰੱਖਦੇ ਹਨ, ਕੁਝ ਥੋੜੀ ਦੂਰੀ ਲਈ ਅਤੇ ਕੁਝ ਲੰਮੀਆਂ ਦੂਰੀਆਂ ਲਈ।
  • ਪਰ ਕੁਝ ਪੰਛੀ ਆਪਣੇ ਭਾਰੇ ਸਰੀਰ ਕਾਰਨ ਉੱਡ ਨਹੀਂ ਸਕਦੇ, ਇਸ ਸਦਕਾ ਉਹ ਆਪਣੇ ਪੂਰਵਜ ਡਾਈਨੋਸੌਰਾਂ ਦੇ ਵਾਂਗ ਧਰਤੀ ਤੇ ਦੋ ਪੈਰਾਂ ਉਤੇ ਚਲਦੇ-ਫਿਰਦੇ ਹਨ। ਵਿਲੁਪਤ ਹੋ ਚੁੱਕੇ ਮੋਆ ਅਤੇ ਐਲੀਫੈਂਟ ਬਰਡ, ਉਹ ਪੰਛੀ ਹਨ ਜਿਨਾਂ ਦਾ ਵਿਕਾਸ ਖੰਭਾਂ ਤੋਂ ਬਿਨਾਂ ਹੋਇਆ ਹੈ। ਕੀਵੀ, ਸ਼ਤਰਮੁਰਗ, ਈਮੂ, ਅਤੇ ਪੈਂਗੂਿੲਨ ਆਦੀ ਉਹ ਪੰਛੀ ਹਨ ਜੋ ਉੱਡ ਨਹੀਂ ਸਕਦੇ ਅਤੇ ਅੱਜ ਵੀ ਆਪਣੀ ਹੋਂਦ ਕਾਇਮ ਰੱਖਣ ਵਿੱਚ ਸਫਲ ਰਹੇ ਹਨ।
  • ਕੁਝ ਪੰਛੀ ਪਾਣੀ ਵਿੱਚ ਅਸਾਨੀ ਤੈਰ ਵੀ ਸਕਦੇ ਹਨ ਅਤੇ ਕੁਝ ਡੂੰਘੇ ਪਾਣੀਆਂ ਵਿੱਚ ਗੋਤੇ ਲਾ ਸਕਣ ਦੇ ਵੀ ਸਮਰੱਥ ਹਨ।
  • ਪੈਂਗੂਿੲਨ ਇੱਕ ਅਜਿਹਾ ਪੰਛੀ ਹੈ ਜੋ ਪਾਣੀ ਵਿੱਚ ਉੱਡ ਸਕਦਾ ਹੈ।
ਪੰਛੀ
Temporal range: ਅਖੀਰਲਾ ਜੁਰਾਸਿਕ ਅੱਜ ਤੱਕ
ਪੰਛੀ
ਅਮਰੀਕੀ ਜਲਕਾਗ
Scientific classification
Kingdom:
Phylum:
ਕੋਰਡਾਟਾ
Subphylum:
Class:
ਪੰਛੀ

ਕਾਰਲ ਲਿਨਾਏਸ, 1758

ਟੈਕਸਟ ਵੇਖੋ

ਪਥਰਾਟ ਵਿਗਿਆਨ ਦੇ ਅਨੁਸਾਰ - "ਪੰਛੀ" ਧਰਤੀ ਤੇ ਬਚੇ ਹੋਏ ਆਖਰੀ ਜੀਵਤ "ਡਾਈਨੋਸੌਰ" ਹਨ। ਪੰਛੀਆਂ ਦੇ ਵੀ ਆਪਣੇ ਪੂਰਵਜ ਟੈਰੋਪੌਡ ਡਾਈਨੋਸੌਰਾਂ ਵਾਂਗ ਸਾਰਾ ਸਰੀਰ ਖੰਭਾ ਨਾਲ ਢਕਿਆ ਹੁੰਦਾ ਹੈ। ਜਿਹਨਾਂ ਡਾਈਨੋਸੌਰਾਂ ਨੂੰ ਅੱਜ ਅਸੀਂ ਪੰਛੀ ਕਿਹੰਦੇ ਹਾਂ, ਉਹ ਕਰੀਬ 100 ਮਿਲੀਅਨ ਸਾਲ ਪਿਹਲਾਂ ਕਰੀਟੇਸ਼ੀਅਸ ਕਾਲ ਦੌਰਾਨ ਹੋਂਦ ਵਿੱਚ ਆਏ। ਇਸੇ ਸਮੇਂ ਦੌਰਨ ਪੰਛੀਆਂ ਨੇ ਆਪਣੇ ਆਪ ਨੂੰ ਹੈਰਾਨੀਜਨਕ ਬਦਲਾਅ ਨਾਲ, ਆਪਣੇ ਪੂਰਵਜ ਟੈਰਾਪੌਡ ਡਾਈਨੋਸੌਰਾਂ ਨਾਲੋ ਵੱਖ ਕਰ ਲਿਆ ਅਤੇ ਆਪਣਾ ਵਿਕਾਸ ਕੀਤਾ, ਜਦਿਕ ਕਰੀਟੇਸ਼ੀਅਸ - ਪੈਲੀਯੋਜਿਨ ਵਿਲੁਪਤੀ ਘਟਨਾ ਦੌਰਾਨ ਸਾਰੇ ਡਾਈਨੋਸੌਰ ਵਿਲੁਪਤ ਹੋ ਗਏ। ਇਸੇ ਸਮੇਂ ਦੌਰਾਨ ਪੰਛੀਆਂ ਨੇ ਆਪਣੇ ਆਪ ਨੂੰ ਡਾਈਨੋਸੌਰਾਂ ਨਾਲੋਂ ਕਾਫੀ ਵੱਖ ਕਰ ਲਿਆ ਅਤੇ ਆਪਣੀ ਹੋਂਦ ਬਚਾਉਣ ਵਿੱਚ ਕਾਮਯਾਬ ਰਹੇ ਅਤੇ ਏ'ਵਸ (Aves) ਵਰਗ ਵਿੱਚ ਤਬਦੀਲ ਹੋ ਗਏ - ਏ'ਵਸ (Aves) ਵਰਗ ਵਿੱਚ ਕਰੀਬ 10,000 ਪ੍ਰਜਾਤੀਆਂ ਹਨ।

ਪੰਛੀਆਂ ਦਾ ਵਰਗੀਕਰਨ

'ਫਰਾਂਸਿਸ' ਅਤੇ 'ਜੌਨ ਰੇ' ਨੇ 1676 ਵਿੱਚ ਪੰਛੀਆਂ ਦਾ ਪਹਿਲੀ ਵਾਰ ਵਰਗੀਕਰਨ ਕੀਤਾ। 1758 ਵਿੱਚ 'ਕਾਰਲ ਲਿਨੀਅਸ' ਨੇ ਇਸ ਵਿੱਚ ਸੁਧਾਰ ਕੀਤੇ, ਜਿਹਨਾਂ ਨੂੰ ਟੈਕਸੋਨੌਿਮਕ ਵਰਗੀਕਰਨ ਕਿਹਾ ਜਾਾਂਦਾ ਹੈ ਅਤੇ ਅੱਜ ਵੀ ਇਹ ਵਰਗੀਕਰਨ ਸਿਸਟਮ ਵਰਤਿਆ ਜਾਂਦਾ ਹੈ। ਇਸ ਦੇ ਅਨੁਸਾਰ "ਪੰਛੀ" ਧਰਤੀ ਤੇ ਬਚੇ ਹੋਏ ਆਖਰੀ ਜੀਵਤ "ਡਾਈਨੋਸੌਰ" ਹਨ। ਪੰਛੀਆਂ ਦੇ ਸੰਬੰਧ ਟੈਰੋਪੌਡ ਡਾਈਨੋਸੌਰਾਂ ਨਾਲ ਹੈ। ਜਿਹਨਾਂ ਡਾਈਨੋਸੌਰਾਂ ਨੂੰ ਅੱਜ ਅਸੀਂ ਪੰਛੀ ਕਿਹੰਦੇ ਹਾਂ, ਉਹ ਕਰੀਬ 100 ਮਿਲੀਅਨ ਸਾਲ ਪਿਹਲਾਂ ਕਰੀਟੇਸ਼ੀਅਸ ਕਾਲ ਦੌਰਾਨ ਹੋਂਦ ਵਿੱਚ ਆਏ। ਜਦਿਕ, ਕਰੀਟੇਸ਼ੀਅਸ - ਪੈਲੀਯੋਜਿਨ ਵਿਲੁਪਤੀ ਘਟਨਾ ਦੌਰਾਨ ਸਾਰੇ ਡਾਈਨੋਸੌਰ ਵਿਲੁਪਤ ਹੋ ਗਏ। ਇਸੇ ਸਮੇਂ ਦੌਰਾਨ ਡਾਈਨੋਸੌਰਾਂ ਦਾ ਇੱਕ ਨਵਾਂ ਵਰਗ ਹੋਂਦ ਵਿੱਚ ਆਇਅ ਅਤੇ ਆਪਣੀ ਹੋਂਦ ਬਚਾਉਣ ਵਿੱਚ ਕਾਮਯਾਬ ਰਿਹਾ। ਇਸ ਵਰਗ ਨੂੰ ਅਸੀਂ ਏ'ਵਸ (Aves) ਦੇ ਨਾਂ ਨਾਲ ਜਾਣਦੇ ਹਾਂ। ਏ'ਵਸ (Aves) ਵਰਗ ਵਿੱਚ ਕਰੀਬ 10,000 ਪ੍ਰਜਾਤੀਆਂ ਹਨ। ਏ'ਵਸ ਨੂੰ ਹੀ ਆਮ ਭਾਸ਼ਾ ਵਿੱਚ ਪੰਛੀ ਕਿਹਾ ਜਾਂਦਾ ਹੈ।

ਹਵਾਲੇ

Tags:

🔥 Trending searches on Wiki ਪੰਜਾਬੀ:

ਮੂਲ ਮੰਤਰਪੰਜਾਬ ਖੇਤੀਬਾੜੀ ਯੂਨੀਵਰਸਿਟੀਜਰਨੈਲ ਸਿੰਘ ਭਿੰਡਰਾਂਵਾਲੇਸਾਹਿਤ ਅਤੇ ਇਤਿਹਾਸਪਿਆਜ਼ਲੁਧਿਆਣਾਊਠਕਮੰਡਲਗੁਰਦੁਆਰਾਪੰਜਾਬੀ ਨਾਵਲ ਦਾ ਇਤਿਹਾਸਮੰਜੀ ਪ੍ਰਥਾਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ)ਸੋਨਮ ਬਾਜਵਾਨਿਓਲਾਛਪਾਰ ਦਾ ਮੇਲਾ23 ਅਪ੍ਰੈਲਸੰਤ ਅਤਰ ਸਿੰਘਪਦਮਾਸਨਪਾਣੀਚੌਪਈ ਸਾਹਿਬਉੱਚਾਰ-ਖੰਡਅਰਥ-ਵਿਗਿਆਨਜਾਪੁ ਸਾਹਿਬਹਿਮਾਚਲ ਪ੍ਰਦੇਸ਼ਗੁਰੂ ਹਰਿਕ੍ਰਿਸ਼ਨਹੜ੍ਹਨੇਕ ਚੰਦ ਸੈਣੀਪਿੰਡਲੋਕਗੀਤਪਹਿਲੀ ਐਂਗਲੋ-ਸਿੱਖ ਜੰਗਆਧੁਨਿਕ ਪੰਜਾਬੀ ਕਵਿਤਾ ਦਾ ਇਤਿਹਾਸਨੀਲਕਮਲ ਪੁਰੀਸ਼ਰੀਂਹਤਖ਼ਤ ਸ੍ਰੀ ਦਮਦਮਾ ਸਾਹਿਬਪੰਜਾਬੀ ਜੀਵਨੀਭਾਰਤ ਦੀ ਸੰਵਿਧਾਨ ਸਭਾਵਾਰਅਧਿਆਪਕਅਸਤਿਤ੍ਵਵਾਦਰਹਿਰਾਸਜਰਮਨੀਗ਼ਜ਼ਲਭਾਈ ਗੁਰਦਾਸ ਦੀਆਂ ਵਾਰਾਂਇਕਾਂਗੀਸੁੱਕੇ ਮੇਵੇਜਨਤਕ ਛੁੱਟੀਅਕਾਲੀ ਫੂਲਾ ਸਿੰਘਸੁਖਜੀਤ (ਕਹਾਣੀਕਾਰ)ਵਾਹਿਗੁਰੂਨਾਰੀਵਾਦਸਤਲੁਜ ਦਰਿਆਲਾਲ ਚੰਦ ਯਮਲਾ ਜੱਟਅਫ਼ੀਮਸਾਹਿਬਜ਼ਾਦਾ ਅਜੀਤ ਸਿੰਘਸੁਭਾਸ਼ ਚੰਦਰ ਬੋਸਵਾਕ ਦੀ ਪਰਿਭਾਸ਼ਾ ਅਤੇ ਕਿਸਮਾਂਪੰਜਾਬੀ ਲੋਕ ਬੋਲੀਆਂਅੱਕਭਾਰਤ ਵਿੱਚ ਬੁਨਿਆਦੀ ਅਧਿਕਾਰਨਿਕੋਟੀਨਭੌਤਿਕ ਵਿਗਿਆਨਕੁਲਵੰਤ ਸਿੰਘ ਵਿਰਕਯਾਹੂ! ਮੇਲਹੌਂਡਾਭਗਵਾਨ ਮਹਾਵੀਰਸੱਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣਅਕਾਲੀ ਕੌਰ ਸਿੰਘ ਨਿਹੰਗਹਰਨੀਆਹਰੀ ਖਾਦਪ੍ਰਹਿਲਾਦਸੁਖਬੀਰ ਸਿੰਘ ਬਾਦਲਨਵਤੇਜ ਸਿੰਘ ਪ੍ਰੀਤਲੜੀਭਾਰਤ ਦੀ ਸੁਪਰੀਮ ਕੋਰਟਆਲਮੀ ਤਪਸ਼🡆 More