ਅਧਿਆਪਕ ਦਿਵਸਾਂ ਦੀ ਸੂਚੀ

ਸੰਸਾਰ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਅਧਿਆਪਕਾਂ ਨੂੰ ਵਿਸ਼ੇਸ਼ ਸਨਮਾਨ ਦੇਣ ਲਈ ਅਧਿਆਪਕ ਦਿਵਸ ਦਾ ਪ੍ਰਬੰਧ ਹੁੰਦਾ ਹੈ। ਕੁੱਝ ਦੇਸ਼ਾਂ ਵਿੱਚ ਉਸ ਦਿਨ ਦੀ ਛੁੱਟੀ ਹੁੰਦੀ ਹੈ ਜਦੋਂ ਕਿ ਕੁੱਝ ਦੇਸ਼ ਇਸ ਦਿਨ ਨੂੰ ਕੰਮ-ਕਾਜ ਕਰਦੇ ਹੋਏ ਮਨਾਉਂਦੇ ਹਨ। ਭਾਰਤੀ ਫਲਸਫੇ ਅਨੁਸਾਰ ਗੁਰੁ ਦਾ ਦਰਜਾ ਪ੍ਰਮਾਤਮਾ ਤੋਂ ਉੱਪਰ ਹੈ ਸੋ ਸਾਨੂੰ ਸਭ ਨੂੰ ਅਧਿਆਪਕ ਦਾ ਸਤਿਕਾਰ ਕਰਨਾ ਚਾਹੀਦਾ ਹੈ ਤਾਂ ਹੀ ਅਧਿਆਪਕ ਦਿਵਸ ਮਨਾਉਣ ਦੀ ਅਸਲ ਭਾਵਨਾ ਸਾਕਾਰ ਹੋ ਸਕਦੀ ਹੈ। ਭਾਰਤ ਦੇ ਭੂਤਪੂਰਵ ਰਾਸ਼ਟਰਪਤੀ ਡਾ.

ਰਾਧਾਕ੍ਰਿਸ਼ਣਨ ਦਾ ਜਨਮ ਦਿਨ (5 ਸਤੰਬਰ) ਭਾਰਤ ਵਿੱਚ ਅਧਿਆਪਕ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਅਧਿਆਪਕ ਦਿਵਸ, ਵਿਸ਼ਵ ਅਧਿਆਪਕ ਦਿਵਸ ਤੋਂ ਵੱਖ ਹੁੰਦੇ ਹਨ, ਜੋ ਅਧਿਕਾਰਿਕ ਤੌਰ 'ਤੇ 5 ਅਕਤੂਬਰ ਨੂੰ ਸੰਸਾਰ ਭਰ ਵਿੱਚ ਮਨਾਇਆ ਜਾਂਦਾ ਹੈ। 1962 'ਚ ਜਦੋਂ ਉਹ ਭਾਰਤ ਦੇ ਰਾਸ਼ਟਰਪਤੀ ਬਣੇ ਤਾਂ ਉਹਨਾਂ ਦੇ ਕੁਝ ਵਿਦਿਆਰਥੀਆਂ ਸਮੇਤ ਦੋਸਤਾਂ ਨੇ ਉਹਨਾਂ ਦਾ ਜਨਮਦਿਨ ਮਨਾਉਣ ਦੀ ਇੱਛਾ ਜ਼ਾਹਰ ਕੀਤੀ ਪਰ ਡਾ.ਰਾਧਾਕ੍ਰਿਸ਼ਨਨ ਨੇ ਸੁਝਾਅ ਦਿੱਤਾ ਕਿ ਕਿਉਂ ਨਾ ਅਸੀਂ ਇਸ ਦਿਨ ਨੂੰ ਅਧਿਆਪਕਾਂ ਨੂੰ ਸਮਰਪਿਤ ਕਰੀਏ, ਜੋ ਕਿ ਉਹਨਾਂ ਦੇ ਅਧਿਆਪਨ ਕਿੱਤੇ ਲਈ ਪਿਆਰ ਦਾ ਸਬੂਤ ਹੈ। ਸਾਲ 1967 ਤੋਂ ਇਹ ਦਿਨ ਅਧਿਆਪਕ ਦਿਵਸ ਦੇ ਰੂਪ 'ਚ ਮਨਾਇਆ ਜਾਂਦਾ ਹੈ। ਡਾ. ਰਾਧਾਕ੍ਰਿਸ਼ਨਨ ਦੇ ਜਨਮ ਦਿਨ ਮੌਕੇ ਸਕੂਲਾਂ ਕਾਲਜਾਂ 'ਚ ਵਿਦਿਆਰਥੀਆਂ ਵਲ੍ਹੋਂ ਆਪਣੇ ਅਧਿਆਪਕਾਂ ਦੇ ਸਤਿਕਾਰ ਵਜੋਂ ਸਮਾਗਮਾਂ ਦਾ ਆਯੋਜਨ ਕੀਤਾ ਜਾਂਦਾ ਹੈ। ਡਾ. ਰਾਧਾਕ੍ਰਿਸ਼ਨਨ ਅਨੁਸਾਰ ਅਧਿਆਪਕ ਸਮਾਜ ਦੇ ਸਭ ਤੋਂ ਵਧ ਰੋਸ਼ਨ ਦਿਮਾਗ ਹੁੰਦੇ ਹਨ। ਅਨਪੜ੍ਹਤਾ ਕਾਰਨ ਬਹੁਤ ਸਾਰੀ ਸਮਾਜਿਕ ਸ਼ਕਤੀ ਦਿਸ਼ਾਹੀਣ ਹੁੰਦੀ ਹੈ ਅਤੇ ਉਸ ਸ਼ਕਤੀ ਨੂੰ ਗਿਆਨ ਪ੍ਰਦਾਨ ਕਰਕੇ ਦਿਸ਼ਾਬੱਧ ਬਣਾਉਣਾ ਅਧਿਆਪਕ ਦਾ ਪ੍ਰਮੁੱਖ ਕਾਰਜ ਹੈ। ਭਟਕਦੇ ਮਨ ਨੂੰ ਸ਼ਾਂਤ ਕਰਨ ਦਾ ਇਕਮਾਤਰ ਉਪਾਅ ਗਿਆਨ ਹੈ ਜੋ ਕਿ ਅਧਿਆਪਕ ਵਲੋਂ ਪ੍ਰਾਪਤ ਹੁੰਦਾ ਹੈ। ਡਾ.ਰਾਧਾਕ੍ਰਿਸ਼ਨਨ ਨੇ ਸਿੱਖਿਆ ਨੂੰ ਸਮਾਜਿਕ ਆਰਥਿਕ ਅਤੇ ਸੱਭਿਆਚਾਰਕ ਤਬਦੀਲੀ ਦੇ ਮੁੱਖ ਤੱਤ ਵਜੋਂ ਪਰਿਭਾਸ਼ਿਤ ਕੀਤਾ ਹੈ। ਭਾਰਤ ਵਰਗੇ ਵਿਕਾਸਸ਼ੀਲ ਮੁਲਕ 'ਚ ਲੋੜੀਂਦੇ ਟੀਚੇ ਨਾਲੋਂ ਘੱਟ ਸਿੱਖਿਆ ਦਰ ਹੋਣ ਕਾਰਨ ਇਸ ਦਿਨ ਦੀ ਮਹੱਤਤਾ ਹੋਰ ਵੀ ਵਧ ਜਾਂਦੀ ਹੈ।

ਭਾਰਤ ਵਿੱਚ ਅਧਿਆਪਕ ਦਿਵਸ

ਭਾਰਤ ਵਿੱਚ ਹਰ ਸਾਲ 5 ਸਤੰਬਰ ਨੂੰ ਡਾ. ਸਰਵੇਪੱਲੀ ਰਾਧਾਕ੍ਰਿਸ਼ਣਨ ਜੀ ਦੀ ਯਾਦ ਵਿੱਚ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ।

ਹਵਾਲੇ

Tags:

ਵਿਸ਼ਵ ਅਧਿਆਪਕ ਦਿਵਸਸਰਵੇਪੱਲੀ ਰਾਧਾਕ੍ਰਿਸ਼ਣਨ

🔥 Trending searches on Wiki ਪੰਜਾਬੀ:

ਸੰਤ ਰਾਮ ਉਦਾਸੀਪੰਜਾਬੀ ਨਾਵਲ ਦਾ ਇਤਿਹਾਸਕੜ੍ਹੀ ਪੱਤੇ ਦਾ ਰੁੱਖਗੁਰਦਾਸਪੁਰ ਜ਼ਿਲ੍ਹਾਜਸਬੀਰ ਸਿੰਘ ਆਹਲੂਵਾਲੀਆਅੰਤਰਰਾਸ਼ਟਰੀ ਮਹਿਲਾ ਦਿਵਸਮਾਰਕ ਜ਼ੁਕਰਬਰਗਸਾਹਿਤਸ਼ਹੀਦੀ ਜੋੜ ਮੇਲਾਪੰਜਾਬ ਦੇ ਲੋਕ-ਨਾਚਤਖ਼ਤ ਸ੍ਰੀ ਪਟਨਾ ਸਾਹਿਬਸ਼ੁਰੂਆਤੀ ਮੁਗ਼ਲ-ਸਿੱਖ ਯੁੱਧਮੱਧਕਾਲੀਨ ਪੰਜਾਬੀ ਵਾਰਤਕਧਰਮ ਸਿੰਘ ਨਿਹੰਗ ਸਿੰਘਜਨਮਸਾਖੀ ਪਰੰਪਰਾਪੰਜਾਬ ਦੀ ਕਬੱਡੀਸਪੂਤਨਿਕ-1ਕ੍ਰਿਸ਼ਨਅਜਮੇਰ ਸਿੰਘ ਔਲਖਪੰਜਾਬੀ ਆਲੋਚਨਾਭਾਰਤ ਵਿੱਚ ਪਾਣੀ ਦਾ ਪ੍ਰਦੂਸ਼ਣਰਾਜ (ਰਾਜ ਪ੍ਰਬੰਧ)ਪੁਆਧੀ ਉਪਭਾਸ਼ਾਪੰਜਾਬ ਦੇ ਲੋਕ ਸਾਜ਼ਗ੍ਰਹਿਭਾਈ ਧਰਮ ਸਿੰਘ ਜੀਮਨਮੋਹਨ ਸਿੰਘਪਾਰਕਰੀ ਕੋਲੀ ਭਾਸ਼ਾਸ਼ਬਦਕੋਸ਼ਗੁਰਬਚਨ ਸਿੰਘ ਭੁੱਲਰਆਧੁਨਿਕ ਪੰਜਾਬੀ ਕਵਿਤਾਦੁਆਬੀਘੱਗਰਾ25 ਅਪ੍ਰੈਲਗੁਰੂ ਅਮਰਦਾਸਕਾਰਕਏਸਰਾਜਪੰਜਨਦ ਦਰਿਆਕੁੜੀਪੰਜਾਬੀ ਰੀਤੀ ਰਿਵਾਜਮਾਤਾ ਸੁੰਦਰੀਇਜ਼ਰਾਇਲਭਾਈ ਗੁਰਦਾਸ ਦੀਆਂ ਵਾਰਾਂਭਗਤ ਨਾਮਦੇਵਜਨਤਕ ਛੁੱਟੀਪੰਜ ਬਾਣੀਆਂਅਫ਼ਜ਼ਲ ਅਹਿਸਨ ਰੰਧਾਵਾਹੈਰੋਇਨਧਾਰਾ 370ਹਲਫੀਆ ਬਿਆਨਵਿਆਕਰਨਅਕਾਲ ਤਖ਼ਤਚਰਨ ਦਾਸ ਸਿੱਧੂਅਲਗੋਜ਼ੇਸਿਮਰਨਜੀਤ ਸਿੰਘ ਮਾਨਅਲਾਉੱਦੀਨ ਖ਼ਿਲਜੀਏਡਜ਼ਨਾਈ ਵਾਲਾਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਕਵੀਆਂ ਦਾ ਸਭਿਆਚਾਰਕ ਪਿਛੋਕੜਸੋਵੀਅਤ ਯੂਨੀਅਨਪੰਜਾਬ ਇੰਜੀਨੀਅਰਿੰਗ ਕਾਲਜਪੰਜਾਬੀ ਜੰਗਨਾਮਾਇੰਸਟਾਗਰਾਮਗੇਮਭਾਰਤ ਦੀਆਂ ਭਾਸ਼ਾਵਾਂਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995)ਪੰਜਾਬੀ ਵਾਰ ਕਾਵਿ ਦਾ ਇਤਿਹਾਸਬਿਸਮਾਰਕਫ਼ਰੀਦਕੋਟ ਸ਼ਹਿਰਭਾਰਤ ਦੀ ਸੁਪਰੀਮ ਕੋਰਟਸਚਿਨ ਤੇਂਦੁਲਕਰਅਤਰ ਸਿੰਘਡੇਰਾ ਬਾਬਾ ਵਡਭਾਗ ਸਿੰਘ ਗੁਰਦੁਆਰਾਮੂਲ ਮੰਤਰਭਾਰਤੀ ਪੁਲਿਸ ਸੇਵਾਵਾਂਸਿਰਮੌਰ ਰਾਜਕਢਾਈਅਲੋਪ ਹੋ ਰਿਹਾ ਪੰਜਾਬੀ ਵਿਰਸਾ🡆 More