ਅਮਰੀਕਾ ਦੀ ਆਜ਼ਾਦੀ ਦੀ ਘੋਸ਼ਣਾ (Declaration of Independence) ਇੱਕ ਰਾਜਨੀਤਕ ਦਸਤਾਵੇਜ਼ ਹੈ ਜਿਸਦੇ ਆਧਾਰ ਉੱਤੇ ਇੰਗਲੈਂਡ ਦੇ 13 ਉੱਤਰੀ-ਅਮਰੀਕੀ ਉਪਨਿਵੇਸ਼ਾਂ ਨੇ 4 ਜੁਲਾਈ, 1776 ਨੂੰ ਆਪ ਨੂੰ ਇੰਗਲੈਂਡ ਤੋਂ ਆਜਾਦ ਘੋਸ਼ਿਤ ਕਰ ਲਿਆ। ਉਦੋਂ ਤੋਂ 4 ਜੁਲਾਈ ਨੂੰ ਯੂ ਐੱਸ ਏ ਵਿੱਚ ਰਾਸ਼ਟਰੀ ਛੁੱਟੀ ਹੁੰਦੀ ਹੈ।
ਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |
This article uses material from the Wikipedia ਪੰਜਾਬੀ article ਅਮਰੀਕਾ ਦੀ ਆਜ਼ਾਦੀ ਦੀ ਘੋਸ਼ਣਾ, which is released under the Creative Commons Attribution-ShareAlike 3.0 license ("CC BY-SA 3.0"); additional terms may apply (view authors). ਇਹ ਸਮੱਗਰੀ CC BY-SA 4.0 ਹੇਠ ਮੌਜੂਦ ਹੈ। ਅਜਿਹਾ ਨਾ ਹੋਣ ਉੱਤੇ ਵਿਸ਼ੇਸ਼ ਤੌਰ ਉੱਤੇ ਦੱਸਿਆ ਜਾਵੇਗਾ। Images, videos and audio are available under their respective licenses.
®Wikipedia is a registered trademark of the Wiki Foundation, Inc. Wiki ਪੰਜਾਬੀ (DUHOCTRUNGQUOC.VN) is an independent company and has no affiliation with Wiki Foundation.