ਆਰਥਿਕ ਵਿਕਾਸ

ਆਰਥਿਕ ਵਿਕਾਸ, ਆਮ ਤੌਰ 'ਤੇ ਪਾਲਿਸੀ ਨਿਰਮਾਤਿਆਂ ਅਤੇ ਸਮੁਦਾਇਆਂ ਦੇ ਉਹਨਾਂ ਨਿਰੰਤਰ ਕਾਇਮ ਅਤੇ ਇੱਕਸੁਰ ਯਤਨਾਂ ਨੂੰ ਦੱਸਦਾ ਹੈ, ਜਿਹੜੇ ਕਿਸੇ ਖੇਤਰ ਵਿਸ਼ੇਸ਼ ਜੀਵਨ ਮਿਆਰਾਂ ਨੂੰ ਅਤੇ ਆਰਥਿਕ ਸਿਹਤ ਨੂੰ ਉੱਚਾ ਚੁੱਕਦੇ ਹਨ। ਆਰਥਿਕ ਵਿਕਾਸ ਦਾ ਭਾਵ ਆਰਥਿਕਤਾ ਵਿੱਚ ਗਿਣਤੀ ਅਤੇ ਗੁਣ ਪੱਖੋਂ ਤਬਦੀਲੀਆਂ ਤੋਂ ਵੀ ਹੁੰਦਾ ਹੈ। ਅਜਿਹੀਆਂ ਕਾਰਵਾਈਆਂ ਵਿੱਚ ਮਾਨਵੀ ਪੂੰਜੀ ਦਾ ਵਿਕਾਸ, ਨਿਰਣਾਇਕ ਮੂਲ ਢਾਂਚਾ, ਖੇਤਰੀ ਪ੍ਰਤੀਯੋਗਤਾ ਸ਼ਕਤੀ, ਵਾਤਾਵਰਨ ਦੀ ਸਸਟੇਨੇਬਿਲਟੀ, ਸਮਾਜਿਕ ਸ਼ਮੂਲੀਅਤ, ਸਿਹਤ, ਸੁਰਖਿਆ, ਸਾਖਰਤਾ, ਅਤੇ ਹੋਰ ਪਹਿਲਕਦਮੀਆਂ ਸਹਿਤ ਅਨੇਕ ਖੇਤਰ ਸ਼ਾਮਲ ਹੋ ਸਕਦੇ ਹਨ। ਆਰਥਿਕ ਵਿਕਾਸ, ਆਰਥਿਕ ਵਾਧੇ ਤੋਂ ਭਿੰਨ ਹੁੰਦਾ ਹੈ। ਜਿਥੇ ਆਰਥਿਕ ਵਿਕਾਸ ਲੋਕਾਂ ਦੇ ਆਰਥਿਕ ਅਤੇ ਸਮਾਜਿਕ ਕਲਿਆਣ ਦੇ ਮਕਸਦ ਲਈ ਪਾਲਿਸੀ ਦਖਲ ਦਾ ਉੱਪਰਾਲਾ ਹੁੰਦਾ ਹੈ, ਆਰਥਿਕ ਵਾਧਾ ਮਹਿਜ ਮੰਡੀ ਉਤਪਾਦਿਕਤਾ ਅਤੇ ਕੁੱਲ ਘਰੇਲੂ ਉਤਪਾਦ (GDP) ਦਾ ਵਰਤਾਰਾ ਹੈ। ਨਤੀਜੇ ਵਜੋਂ, ਜਿਵੇਂ ਅਰਥਸਾਸ਼ਤਰੀ ਅਮਾਰਤਿਆ ਸੇਨ ਦੱਸਦੇ ਹਨ: “ਆਰਥਿਕ ਵਾਧਾ, ਆਰਥਿਕ ਵਿਕਾਸ ਦੀ ਪ੍ਰਕਿਰਿਆ ਦਾ ਇੱਕ ਪਹਿਲੂ ਹੁੰਦਾ ਹੈ।”

ਭਾਰਤ ਦਾ ਆਰਥਿਕ ਵਿਕਾਸ ਮਾਡਲ

ਭਾਰਤ ਇੱਕ ਪੂੰਜੀਵਾਦੀ ਦੇਸ਼ ਹੈ ਜਿਸ ਵਿੱਚ ਸਰਕਾਰੀ ਅਦਾਰਿਆਂ ਦੀ ਜਿਕਰਯੋਗ ਥਾਂ ਹੈ ਪਰ ਭਾਰਤ ਦਿਨੋਂ-ਦਿਨ ਨਿੱਜੀ ਸਰਮਾਏਦਾਰੀ ਵਾਲੇ ਵਿਕਾਸ ਮਾਡਲ ਨੂੰ ਅਪਣਾ ਰਿਹਾ ਹੈ।ਭਾਰਤ ਵਿੱਚ ਆਰਥਿਕ ਵਿਕਾਸ ਦੇ ਮਾਡਲ ਵਿੱਚੋਂ ਅਨੇਕਾਂ ਸਮੱਸਿਆਵਾਂ ਉਪਜੀਆਂ ਹਨ। ਇਨ੍ਹਾਂ ਵਿੱਚੋਂ ਇੱਕ ਅਹਿਮ ਸਮੱਸਿਆ ਗ਼ਰੀਬੀ ਦੀ ਹੈ।

ਹਵਾਲੇ

Tags:

ਅਮਾਰਤਿਆ ਸੇਨਆਰਥਿਕ ਵਾਧਾ

🔥 Trending searches on Wiki ਪੰਜਾਬੀ:

ਸਾਹਿਤ ਅਕਾਦਮੀ ਇਨਾਮਮਸੰਦਹੇਮਕੁੰਟ ਸਾਹਿਬਏ. ਪੀ. ਜੇ. ਅਬਦੁਲ ਕਲਾਮਲੋਕ ਸਭਾਪੰਜਾਬੀ ਕੱਪੜੇਪੌਦਾਪੰਜਾਬੀ ਲੋਕ-ਨਾਚ ਸੱਭਿਆਚਾਰਕ ਭੂਮਿਕਾ ਤੇ ਸਾਰਥਕਤਾਨਵਤੇਜ ਸਿੰਘ ਪ੍ਰੀਤਲੜੀਭਾਈ ਮਨੀ ਸਿੰਘ15 ਨਵੰਬਰਰੇਖਾ ਚਿੱਤਰਪਾਣੀਸਰਪੰਚਸੰਤੋਖ ਸਿੰਘ ਧੀਰਮਾਤਾ ਸਾਹਿਬ ਕੌਰਰਸਾਇਣਕ ਤੱਤਾਂ ਦੀ ਸੂਚੀਬਹੁਜਨ ਸਮਾਜ ਪਾਰਟੀਮਨੁੱਖੀ ਦੰਦਕਣਕਬਿਕਰਮੀ ਸੰਮਤਗੂਗਲਸੂਰਬਾਬਾ ਦੀਪ ਸਿੰਘਵਹਿਮ ਭਰਮਮੋਟਾਪਾਗੁਰੂ ਹਰਿਰਾਇਸੰਤ ਸਿੰਘ ਸੇਖੋਂ(ਪੰਜਾਬੀ ਸਾਹਿਤ ਆਲੋਚਨਾ ਵਿੱਚ ਦੇਣ)ਪ੍ਰਗਤੀਵਾਦਫਗਵਾੜਾਨਾਨਕ ਸਿੰਘਭਾਰਤੀ ਫੌਜਮਦਰ ਟਰੇਸਾਸਿੱਖ ਧਰਮਗ੍ਰੰਥਹਵਾਨਿਰਮਲਾ ਸੰਪਰਦਾਇਦਿ ਮੰਗਲ (ਭਾਰਤੀ ਟੀਵੀ ਸੀਰੀਜ਼)ਖੋ-ਖੋਪਿਆਰਭਗਤ ਸਿੰਘਗੁਰੂ ਰਾਮਦਾਸਹਰਨੀਆਸੁਖਵੰਤ ਕੌਰ ਮਾਨਪਿੱਪਲਕ੍ਰਿਕਟਲੋਕ ਸਭਾ ਦਾ ਸਪੀਕਰਵੀਡੀਓਸੈਣੀਪੰਜਾਬੀ ਨਾਟਕ ਦਾ ਪਹਿਲਾ ਦੌਰ(1913 ਤੋਂ ਪਹਿਲਾਂ)ਪੰਜਾਬੀ ਰੀਤੀ ਰਿਵਾਜਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀਮਾਰੀ ਐਂਤੂਆਨੈਤਪੰਜਾਬੀ ਭੋਜਨ ਸੱਭਿਆਚਾਰਤਮਾਕੂਜਸਬੀਰ ਸਿੰਘ ਆਹਲੂਵਾਲੀਆਬੀ ਸ਼ਿਆਮ ਸੁੰਦਰਨਿਕੋਟੀਨਸਿੰਧੂ ਘਾਟੀ ਸੱਭਿਅਤਾਭਾਰਤੀ ਦੰਡ ਵਿਧਾਨ ਦੀਆਂ ਧਾਰਾਵਾਂ ਦੀ ਸੂਚੀਪੰਜਾਬੀ ਸਭਿਆਚਾਰ ਪਛਾਣ ਚਿੰਨ੍ਹਵਿਕੀਪੀਡੀਆਮਹਿੰਦਰ ਸਿੰਘ ਧੋਨੀਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸਕਰਮਜੀਤ ਅਨਮੋਲਪ੍ਰਦੂਸ਼ਣਪੰਜਾਬ ਦਾ ਇਤਿਹਾਸਗੁਰੂ ਰਾਮਦਾਸ ਜੀ ਦੀ ਰਚਨਾ, ਕਲਾ ਤੇ ਵਿਚਾਰਧਾਰਾਡਾ. ਦੀਵਾਨ ਸਿੰਘਹੀਰ ਰਾਂਝਾਜਾਪੁ ਸਾਹਿਬਗੁਰੂ ਅਰਜਨ ਦੇਵ ਰਚਨਾ ਕਲਾ ਪ੍ਰਬੰਧ ਤੇ ਵਿਚਾਰਧਾਰਾਪਹਿਲੀ ਸੰਸਾਰ ਜੰਗ🡆 More