ਇੰਸਟਾਗਰਾਮ ਇੱਕ ਆਨਲਾਈਨ ਮੰਚ ਹੈ ਜੋ ਕਿ ਤਸਵੀਰਾਂ ਅਤੇ ਵੀਡੀਓ ਸਾਂਝਾ ਕਰਨ ਦੀ ਅਤੇ ਸਮਾਜਕ ਮੇਲ-ਜੋਲ ਵਾਲੀ ਸੇਵਾ ਹੈ। ਇਸ ਰਾਹੀਂ ਵਰਤੋਂਕਾਰ ਤਸਵੀਰਾਂ ਜਾਂ ਚਲ-ਚਿੱਤਰਾਂ ਨੂੰ ਡਿਜੀਟਲ ਛਾਨਣੀਆਂ ਲਗਾ ਕੇਇਸ ਮੰਚ 'ਤੇ ਆਪਣੇ ਚਹੇਤਿਆਂ ਨਾਲ ਸਾਂਝਾ ਕਰ ਸਕਦੇ ਹਨ। ਇਸ ਤੋਂ ਇਲਾਵਾ ਉਹ ਉਹਨਾਂ ਨੂੰ ਫ਼ੇਸਬੁੱਕ, ਟਵਿਟਰ, ਟੰਬਲਰ ਅਤੇ ਫ਼ਲਿਕਰ ਵਰਗੀਆਂ ਕਈ ਸਮਾਜਕ ਮੇਲ-ਜੋਲ ਵਾਲੇ ਸਾਈਟਾਂ ਉੱਤੇ ਵੀ ਸਾਂਝੀਆਂ ਕਰ ਸਕਦੇ ਹਨ।
ਉਪਲੱਬਧਤਾ | 32 ਭਾਸ਼ਾਵਾਂ |
---|---|
ਮਾਲਕ | ਫੇਸਬੁੱਕ |
ਵੈੱਬਸਾਈਟ | instagram |
ਮੌਜੂਦਾ ਹਾਲਤ | ਕਿਰਿਆਸ਼ੀਲ |
ਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |
This article uses material from the Wikipedia ਪੰਜਾਬੀ article ਇੰਸਟਾਗਰਾਮ, which is released under the Creative Commons Attribution-ShareAlike 3.0 license ("CC BY-SA 3.0"); additional terms may apply (view authors). ਇਹ ਸਮੱਗਰੀ CC BY-SA 4.0 ਹੇਠ ਮੌਜੂਦ ਹੈ। ਅਜਿਹਾ ਨਾ ਹੋਣ ਉੱਤੇ ਵਿਸ਼ੇਸ਼ ਤੌਰ ਉੱਤੇ ਦੱਸਿਆ ਜਾਵੇਗਾ। Images, videos and audio are available under their respective licenses.
®Wikipedia is a registered trademark of the Wiki Foundation, Inc. Wiki ਪੰਜਾਬੀ (DUHOCTRUNGQUOC.VN) is an independent company and has no affiliation with Wiki Foundation.