ਉਪਨਿਸ਼ਦ

ਉਪਨਿਸ਼ਦ (ਸੰਸਕ੍ਰਿਤ: उपनिषद्; ਉੱਚਾਰਣ: ) ਦਾਰਸ਼ਨਕ ਗ੍ਰੰਥਾਂ ਦਾ ਇੱਕ ਸੰਗ੍ਰਿਹ ਹੈ ਜੋ ਭਗਵਦ ਗੀਤਾ ਅਤੇ ਬ੍ਰਹਮਸੂਤਰ ਨਾਲ ਮਿਲ ਕੇ ਹਿੰਦੂ ਧਰਮ ਲਈ ਸਿਧਾਂਤਕ ਆਧਾਰ ਬਣਦੇ ਹਨ। ਉਪਨਿਸ਼ਦ ਆਮ ਕਰ ਕੇ ਬਾਹਮਣਾਂ ਅਤੇ ਆਰਣਾਯਕਾਂ ਦੇ ਅੰਤਮ ਭਾਗਾਂ ਵਿੱਚ ਵਿੱਚ ਮਿਲਦੇ ਹਨ। ਇਨ੍ਹਾਂ ਨੂੰ ਵੇਦਾਂਤ (ਵੇਦ ਅੰਤ) ਵਜੋਂ ਵੀ ਜਾਣਿਆ ਜਾਂਦਾ ਹੈ। ਉਪਨਿਸ਼ਦ ਦੇ ਅੱਖਰੀ ਅਰਥ ਹਨ: ਉਪ (ਨੇੜੇ), ਨਿ (ਥੱਲੇ), ਸ਼ਦ (ਬੈਠਣਾ) ਭਾਵ ਗੁਰੂ ਦੇ ਨੇੜੇ ਥੱਲੇ ਬਹਿਣਾ। ਬ੍ਰਹਮ ਗਿਆਨ ਬਾਰੇ ਖੋਜ ਨੂੰ ਵੀ ਉਪਨਿਸ਼ਦ ਕਿਹਾ ਜਾਂਦਾ ਹੈ। ਇਹ ਇੱਕ ਤਰ੍ਹਾਂ ਸ਼ਰੁਤੀ ਨਹੀਂ ਹਨ ਵੇਦ-ਦਰਸ਼ਨ ਉੱਪਰ ਟਿੱਪਣੀਆਂ ਦਾ ਰੂਪ ਹਨ।

ਹਿੰਦੂ ਧਾਰਮਿਕ ਗਰੰਥ

Om

ਰਿਗਵੇਦ · ਯਜੁਰਵੇਦ · ਸਾਮਵੇਦ · ਅਥਰਵ ਵੇਦ
ਭਾਗ
ਸਾਹਿਤ · ਬ੍ਰਾਹਮਣ ਗਰੰਥ · ਅਰਣਯਕ · ਉਪਨਿਸ਼ਦ

ਓਪਵੇਦ

ਆਯੁਰਵੇਦ · ਧਨੁਰਵੇਦ
ਗੰਧਰਵਵੇਦ · ਸਥਾਪਤਯਵੇਦ

ਸਿਖਿੱਆ · ਛੰਦ · ਵਿਆਕਰਣ
ਨਿਰੁਕਤ · ਕਲਪ · ਜੋਤਿਸ਼

ਰਿਤੁਗਵੇਦਿਕ
ਆਤਰੇਯ ਉਪਨਿਸ਼ਦ
ਯਹੇਵੇਦਿਕ
ਵਰਵਦਾਰਣਯਕ · ਈਸ਼ ਉਪਨਿਸ਼ਦ
ਤੈਤ੍ਰਿਰੀਯ ਉਪਨਿਸ਼ਦ · ਕਠ ਉਪਨਿਸ਼ਦ
ਸਵੇਤਾ ਸਵੇਤਰ ਉਪਨਿਸ਼ਦ
ਸਾਮਵੈਦਿਕ
ਛਾਂਦੋਗਯ ਉਪਨਿਸ਼ਦ · ਕੇਨ ਉਪਨਿਸ਼ਦ
ਅਥਰਵ ਵੈਦਿਕ
ਮੁਣਡਕ ਉਪਨਿਸ਼ਦ · ਸਾਂਡ੍ਰਕਯ ਉਪਨਿਸ਼ਦ · ਪ੍ਰਸ੍ਰਾ ਉਪਨਿਸ਼ਦ

ਬ੍ਰਹਮਾ ਪੁਰਾਣ
ਬ੍ਰਹਮਾ · ਬ੍ਰਹਿਮੰਡ
ਬ੍ਰਹਾਵੈਵਤ੍ਰ
ਸਾਕੀਣਡੇਯ · ਭਵਿਖਤ
ਵੈਸ਼ਣਬ
ਵਿਸ਼ਣੂ ਪੁਰਾਣ · ਭਗਵਤ ਪੁਰਾਣ
ਨਾਰਣ ਪੁਰਾਣ · ਗਰੂੜ ਪੁਰਾਣ  · ਪੲਨ ਪੁਰਾਣ
ਸੈਵ ਪੁਰਾਣ
ਸਿਵ ਪੁਰਾਣ  · ਲਿੰਗ ਪੁਰਾਣ
ਸਕੰਦ ਪੁਰਾਣ · ਅਗਨ ਪੁਰਾਣ · ਵਾਧੂ ਪੁਰਾਣ

ਰਮਾਇਣ · ਮਹਾਭਾਰਤ

ਹੋਰ ਹਿੰਦੂ ਗਰੰਥ

ਭਗਵਤ ਗੀਤਾ · ਮੰਨੂੰ ਸਿਮ੍ਰਤੀ
ਅਰਥਸ਼ਾਸ਼ਤਰ · ਆਗਮ
ਤੰਤਰ · ਪੰਚਰਾਤਰ
ਸੂਤਰ · ਸਤੋਤਰ · ਧਰਮਸ਼ਾਸ਼ਤਰ · ਦਿਵਯ ਪ੍ਰਬੰਧ · ਤੇਵਰਮ · ਰਾਮਚ੍ਰਿਤਮਾਨਸ ·
ਯੋਗ ਵਸਿਸ਼ਟ

ਗਰੰਥੋਂ ਦਾ ਵਰਗੀਕਾਰਣ

ਸਰੂਤਿ · ਸਿਮਰਤੀ


ਉਪਨਿਸ਼ਦਾਂ ਨੂੰ ਬਹੁਤ ਵਾਰ ਵੇਦਾਂਤ ਵੀ ਕਹਿ ਲਿਆ ਜਾਂਦਾ ਹੈ। ਵੇਦਾਂਤ ਦਾ ਮਤਲਬ ਹੈ - ਵੇਦ ਦਾ ਅੰਤ ਜਾਂ ਵੇਦਾਂ ਦੇ ਅਖੀਰਲੇ ਕਾਂਡ ਜਾਂ ਹਿੱਸੇ ਜਾਂ ਫਿਰ ਵੇਦਾਂ ਦਾ ਸਰਬਉੱਚ ਮੰਤਵ ਵੀ ਲੈ ਲਿਆ ਜਾਂਦਾ ਹੈ। ਬ੍ਰਹਮਾਂ (ਅੰਤਮ ਸੱਚ) ਅਤੇ ਆਤਮਾ (ਆਤਮਾ, ਆਤਮ) ਸਾਰੇ ਉਪਨਿਸ਼ਦਾਂ ਵਿੱਚ ਕੇਂਦਰੀ ਸੰਕਲਪ ਹਨ।

200 ਤੋਂ ਵੱਧ ਉਪਨਿਸ਼ਦ ਮਿਲਦੇ ਹਨ। ਆਮ ਤੌਰ ’ਤੇ ਇਹ ਗਿਣਤੀ 108 ਮੰਨੀ ਜਾਂਦੀ ਹੈ। ਇਨ੍ਹਾਂ ਵਿਚੋਂ ਸਭ ਤੋਂ ਪੁਰਾਣੇ, ਲਗਪਗ ਇੱਕ ਦਰਜਨ ਸਭ ਤੋਂ ਮਹੱਤਵਪੂਰਨ ਹਨ। ਇਹਨਾਂ ਵਿੱਚੋਂ ਅੱਗੇ ਦਰਜ਼ 13 ਨੂੰ ਜ਼ਿਆਦਾ ਮਹੱਤਵ ਦਿੱਤਾ ਜਾਂਦਾ ਹੈ: 1. ਈਸ਼ 2. ਐਤਰੇਏ 3. ਕਠ 4. ਕੇਨ 5. ਛਾਂਦੋਗਯ 6. ਪ੍ਰਸ਼ਨ 7.ਤੈਰਿਯ 8. ਉਪਨਿਸ਼ਦ 9. ਮਾਂਡੂਕ 10. ਮੁੰਡਕ 11. ਸ਼ਵੇਤਾਸ਼ਵਤਰ 12. ਕੌਸ਼ੀਤਕਿ 13. ਮੈਤਰਾਇਣੀ।

ਹਵਾਲੇ

Tags:

w:Help:IPAਭਗਵਦ ਗੀਤਾਸੰਸਕ੍ਰਿਤ

🔥 Trending searches on Wiki ਪੰਜਾਬੀ:

ਜੱਟਸਟੀਫਨ ਹਾਕਿੰਗਨਿਬੰਧਸੱਭਿਆਚਾਰ ਅਤੇ ਪੰਜਾਬੀ ਸੱਭਿਆਚਾਰਬਵਾਸੀਰਗੁਰੂ ਗੋਬਿੰਦ ਸਿੰਘਵਿਅੰਗਮਧੂ ਮੱਖੀਭੁਜੰਗੀਜੀਵਨੀਸਕੂਲਕੁਲਦੀਪ ਪਾਰਸਮਹਾਕਾਵਿਚੜ੍ਹਦੀ ਕਲਾਛਪਾਰ ਦਾ ਮੇਲਾਇੰਸਟਾਗਰਾਮਬਾਬਾ ਬਕਾਲਾਟਕਸਾਲੀ ਭਾਸ਼ਾਮਿਰਜ਼ਾ ਸਾਹਿਬਾਂਅਲੰਕਾਰ (ਸਾਹਿਤ)ਵਿਸ਼ਵਕੋਸ਼ਆਨ-ਲਾਈਨ ਖ਼ਰੀਦਦਾਰੀਦਲੀਪ ਸਿੰਘਪਦਮ ਸ਼੍ਰੀਖਿਦਰਾਣਾ ਦੀ ਲੜਾਈਲਹੂਗੁਰੂ ਅਰਜਨ ਦੇਵ ਰਚਨਾ ਕਲਾ ਪ੍ਰਬੰਧ ਤੇ ਵਿਚਾਰਧਾਰਾਬੰਗਲੌਰਕਾਗ਼ਜ਼ਜਲ ਸੈਨਾਗੁਰਦੁਆਰਾ ਬਾਬਾ ਬਕਾਲਾ ਸਾਹਿਬਗੁਰਬਚਨ ਸਿੰਘ ਭੁੱਲਰਤਾਜ ਮਹਿਲਸਰਕਾਰਭਾਰਤ ਦਾ ਆਜ਼ਾਦੀ ਸੰਗਰਾਮਸ਼ਰੀਂਹਗੁਰੂ ਰਾਮਦਾਸਗੁਰੂ ਗ੍ਰੰਥ ਸਾਹਿਬਬਾਬਰਗੁਰੂ ਕੇ ਬਾਗ਼ ਦਾ ਮੋਰਚਾਪੰਜਾਬੀ ਵਿਚ ਅਲੋਪ ਹੋ ਰਹੇ ਪੰਜਾਬੀ ਸ਼ਬਦਾ ਦਾ ਅੰਗਰੇਜ਼ੀ ਰੂਪਧਾਰਾ 370ਸਤਿੰਦਰ ਸਰਤਾਜਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਕਵੀਆਂ ਦਾ ਸਭਿਆਚਾਰਕ ਪਿਛੋਕੜਨਿਬੰਧ ਅਤੇ ਲੇਖਮਲਹਾਰ ਰਾਓ ਹੋਲਕਰਡਾ. ਦੀਵਾਨ ਸਿੰਘਨਿੱਕੀ ਕਹਾਣੀਜ਼ਫ਼ਰਨਾਮਾ (ਪੱਤਰ)ਲੋਕ ਸਭਾਹੋਲਾ ਮਹੱਲਾਗੌਤਮ ਬੁੱਧਧਨੀ ਰਾਮ ਚਾਤ੍ਰਿਕਰੱਖੜੀਪਾਸ਼ਤਿੱਬਤੀ ਪਠਾਰਸਾਈਬਰ ਅਪਰਾਧਭੰਗੜਾ (ਨਾਚ)ਪਾਣੀਪਤ ਦੀ ਪਹਿਲੀ ਲੜਾਈਪੰਜਾਬ ਦੇ ਮੇਲੇ ਅਤੇ ਤਿਓੁਹਾਰਮਲਾਲਾ ਯੂਸਫ਼ਜ਼ਈਭਾਈ ਮਰਦਾਨਾਸਤਿ ਸ੍ਰੀ ਅਕਾਲਵਿਅੰਜਨ ਗੁੱਛੇਪੰਜਾਬੀ ਕਹਾਣੀ ਦਾ ਇਤਿਹਾਸ ( ਡਾ. ਬਲਦੇਵ ਸਿੰਘ ਧਾਲੀਵਾਲ, 2006)ਬਸੰਤ ਪੰਚਮੀਸੰਗਰੂਰ (ਲੋਕ ਸਭਾ ਚੋਣ-ਹਲਕਾ)ਲਿੰਗ (ਵਿਆਕਰਨ)ਸਿੱਖ ਸਾਮਰਾਜਹਾਸ਼ਮ ਸ਼ਾਹਗੁਰਦੁਆਰਾ ਕਰਮਸਰ ਰਾੜਾ ਸਾਹਿਬਕੈਲੰਡਰ ਸਾਲਮਹਿੰਦਰ ਸਿੰਘ ਧੋਨੀਹਿਮਾਲਿਆਅਕਬਰ🡆 More