ਕਛਹਿਰਾ ਗੁਰੂ ਸਾਹਿਬ ਜੀ ਦੇ ਹੁਕਮ ਵਿੱਚ ਪਹਿਨਣਾ ਜਰੂਰੀ ਹੈ। ਗੁਰੂ ਸਾਹਿਬ ਜੀ ਦੀ ਇਹ ਬਖਸ਼ੀ ਹੋਈ ਦਾਤ ਸਿੱਖ ਨੂੰ ਆਪਣੀਆਂ ਵਿਸ਼ੇ ਵਿਕਾਰਾਂ ਦੀਆਂ ਵਾਸ਼ਨਾਵਾਂ ਤੇ ਕਾਬੂ ਕਰਨ ਦੀ ਸਿੱਖਿਆ ਦਿੰਦੀ ਹੈ।
ਕਛਹਿਰਾ ਸਿਖਾ ਦੇ ਪੰਜ ਕਕਾਰਾ ਵਿੱਚੋ ਇੱਕ ਹੈ,ਇਹ ਜਤ ਦਾ ਪ੍ਤੀਕ ਹੈ,ਸਿਖ ਦਾ ਕਛਹਿਰਾ ਗੋਡਿਆ ਤੋ ਲੰਬਾ ਨਹੀਂ ਹੋਣਾ ਚਾਹੀਦਾ, ਇਸਦੀ ਸਾਫ-ਸਫਾ ਦਾ ਵੀ ਖਾਸ ਧਿਆਨ ਰੱਖਣਾ ਚਾਹੀਏ||
ਇਹ ਸਿੱਖੀ-ਸੰਬੰਧਿਤ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |
This article uses material from the Wikipedia ਪੰਜਾਬੀ article ਕਛਹਿਰਾ, which is released under the Creative Commons Attribution-ShareAlike 3.0 license ("CC BY-SA 3.0"); additional terms may apply (view authors). ਇਹ ਸਮੱਗਰੀ CC BY-SA 4.0 ਹੇਠ ਮੌਜੂਦ ਹੈ। ਅਜਿਹਾ ਨਾ ਹੋਣ ਉੱਤੇ ਵਿਸ਼ੇਸ਼ ਤੌਰ ਉੱਤੇ ਦੱਸਿਆ ਜਾਵੇਗਾ। Images, videos and audio are available under their respective licenses.
®Wikipedia is a registered trademark of the Wiki Foundation, Inc. Wiki ਪੰਜਾਬੀ (DUHOCTRUNGQUOC.VN) is an independent company and has no affiliation with Wiki Foundation.