Wiki ਪੰਜਾਬੀ

ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ

ਪੰਜਾਬੀ ਵਿਕੀਪੀਡੀਆ

ਇੱਕ ਜਿਸ ਵਿੱਚ ਕੋਈ ਵੀ ਯੋਗਦਾਨ ਪਾ ਸਕਦਾ ਹੈ।

ਅੱਜ ਵੀਰਵਾਰ, 28 ਮਾਰਚ 2024; ਸਮਾਂ: 02:29 (ਯੂਟੀਸੀ· ਤਾਜ਼ਾ ਕਰੋ

ਇਸ ਸਮੇਂ ਕੁੱਲ ਲੇਖਾਂ ਦੀ ਗਿਣਤੀ 53,045 ਹੈ।

ਤੁਸੀਂ ਵੀ ਇਸ ਵਿਸ਼ਵਕੋਸ਼ ਵਿੱਚ ਯੋਗਦਾਨ ਪਾ ਸਕਦੇ ਹੋ। ਵਿਕੀਪੀਡੀਆ 333 ਭਾਸ਼ਾਵਾਂ ਵਿੱਚ ਮੌਜੂਦ ਹੈ। ਪੰਜਾਬੀ ਵਿੱਚ ਵਿਕੀਪੀਡੀਆ ਦਾ ਸਫ਼ਰ 3 ਜੂਨ 2002 (21 ਸਾਲ ਪਹਿਲਾਂ) (2002-06-03) ਸ਼ੁਰੂ ਹੋਇਆ।

ਮੁੱਖ ਸਫ਼ਾ

ਚੁਣਿਆ ਹੋਇਆ ਲੇਖ

ਮੁੱਖ ਸਫ਼ਾ
ਲਾਲ ਚੰਦ ਯਮਲਾ ਜੱਟ (28 ਮਾਰਚ 1910- 20 ਦਸੰਬਰ 1991) ਜਾਂ ਯਮਲਾ ਜੱਟ ਪੰਜਾਬ ਦਾ ਇੱਕ ਪ੍ਰਸਿੱਧ ਲੋਕ ਗਾਇਕ ਸੀ। ਉਹ ਆਪਣੇ ਤੂੰਬੀ ਵਜਾਉਣ ਦੇ ਅੰਦਾਜ਼ ਅਤੇ ਆਪਣੀ ਤੁਰਲੇ ਵਾਲੀ ਪੱਗ ਲਈ ਮਸ਼ਹੂਰ ਸੀ। ਲਾਲ ਚੰਦ ਯਮਲਾ ਜੱਟ ਤੂੰਬੀ ਦੇ ਬਾਦਸ਼ਾਹ ਵਜੋਂ ਦੁਨੀਆਂ ਵਿੱਚ ਮਸ਼ਹੂਰ ਹੋ ਗਿਆ । ਇੱਕ ਤਾਰ ਉੱਤੇ ਪੋਟੇ ਲਗਾ ਕੇ ਸੱਤ ਸੁਰਾਂ ਜਗਾਣ ਦਾ ਨਵਾਂ-ਨਿਵੇਲਾ ਤਜਰਬਾ ਹਾਸਿਲ ਕਰਨਾ ਉਸਦੇ ਹੀ ਹਿੱਸੇ ਆਇਆ ਸੀ । ਜਦ ਉਹ ਤੂੰਬੀ ਟੁਣਕਾਉਂਦਾ ਸੀ ਸਰੋਤੇ ਮੰਤਰ-ਮੁਗਧ ਹੋ ਬਹਿੰਦੇ ਸਨ। ਉਸਦੀ ਆਵਾਜ਼ ਵਿੱਚ ਇੱਕ ਕਿਸਮ ਦਾ ਜਾਦੂ ਹੀ ਸੀ, ਜਦ ਉਹ ਸ਼ਬਦਾਂ ਨੂੰ ਸੁਰਾਂ ਪ੍ਰਦਾਨ ਕਰਦਾ ਸੀ ਤਾਂ ਸੰਗੀਤ ਦਾ ਇੱਕ ਅਲੌਕਿਕ ਨਜ਼ਾਰਾ ਬੱਝਾ ਹੋਇਆ ਸਾਹਮਣੇ ਆ ਖਲੋਂਦਾ ਸੀ । ਸਟੇਜ ਦੇ ਉੱਪਰ ਖਲੋਤਾ ਯਮਲਾ ਜੱਟ ਜਦ ਆਪਣੇ ਸਾਹਮਣੇ ਹਜ਼ਾਰਾਂ ਲੋਕਾਂ ਦੇ ਹਜੂਮ ਨੂੰ ਦੇਖਦਾ ਸੀ ਤਾਂ ਉਸਦੀ ਰੂਹ ਨਸ਼ਿਆ ਜਾਂਦੀ, ਜਦ ਉਹ ਗਾਉਂਦਾ-ਗਾਉਂਦਾ ਲੋਕਾਂ ਨਾਲ ਗੱਲਾਂ ਕਰਦਾ ਤਾਂ ਇੱਕ ਪਲ ਇਉਂ ਲੱਗਣ ਲੱਗ ਪੈਂਦਾ, ਜਿਵੇਂ ਕੋਈ ਫ਼ਕੀਰ ਗੁਮੰਤਰੀ ਵਿਖਿਆਨ ਕਰ ਰਿਹਾ ਹੋਵੇ। ਜਦੋਂ ਯਮਲਾ ਜੱਟ ਨੇ ਆਕਾਸ਼ਵਾਣੀ ਤੋਂ ਗਾਉਣਾ ਸ਼ੁਰੂ ਕੀਤਾ ਤਾਂ ਦਿਨਾਂ ਵਿੱਚ ਹੀ ਉਸਦੀ ਪ੍ਰਸਿੱਧੀ ਦੇਸ਼ ਭਰ ਵਿੱਚ ਫੈਲ ਗਈ । ਐਚ. ਐਮ. ਵੀ. ਕੰਪਨੀ ਵਿੱਚ ਤੂੰਬੀ ਉੱਤੇ ਗਾਉਣ ਵਾਲਾ ਪਹਿਲਾ ਕਲਾਕਾਰ ਲਾਲ ਚੰਦ ਯਮਲਾ ਜੱਟ ਹੀ ਸੀ । 20 ਦਸੰਬਰ 1991 ਦੀ ਰਾਤ ਲਾਲ ਚੰਦ ਯਮਲਾ ਜੱਟ ਨੇ ਮੋਹਨ ਦੇਵੀ ਓਸਵਾਲ ਹਸਪਤਾਲ ਲੁਧਿਆਣਾ ਵਿੱਚ ਆਪਣੇ ਪ੍ਰਾਣ ਤਿਆਗ ਦਿੱਤੇ । ਯਮਲਾ ਜੱਟ ਦੀ ਮੌਤ ਨਾਲ ਪੰਜਾਬ ਵਿੱਚ ਸਾਫ਼-ਸੁਥਰੀ, ਰਵਾਇਤੀ ਤੇ ਲੋਕ ਸਭਿਆਚਾਰਕ ਗਾਇਨ ਕਲਾ ਨੂੰ ਅਮੁੱਕ ਘਾਟਾ ਪੈ ਗਿਆ ।
ਮੁੱਖ ਸਫ਼ਾ

ਅੱਜ ਇਤਿਹਾਸ ਵਿੱਚ 28 ਮਾਰਚ

28 ਮਾਰਚ:

ਮੁੱਖ ਸਫ਼ਾ
ਵਰਜੀਨੀਆ ਵੁਲਫ
  • 1556– ਫ਼ਸਲੀ ਕੈਲੰਡਰ ਫ਼ਸਲਾਂ 'ਤੇ ਆਧਰਾਤ ਹੈ ਤੇ ਇਸ ਦਾ ਜੁਲਾਈ ਤੋਂ ਜੂਨ ਤਕ ਗਿਣਿਆ ਜਾਂਦਾ ਹੈ। ਇਸ ਨੂੰ ਮੁਗ਼ਲ ਬਾਦਸ਼ਾਹ ਅਕਬਰ ਨੇ 1556 'ਚ ਸ਼ੁਰੂ ਕੀਤਾ ਸੀ।
  • 1624ਬਿਲਾਸਪੁਰ, ਹੰਡੂਰ, ਨਾਹਨ ਅਤੇ ਹੋਰ ਰਿਆਸਤਾਂ ਦੇ ਰਾਜੇ ਜਿਨ੍ਹਾਂ ਨੂੰ ਗੁਰੁ ਹਰਿਗੋਬਿੰਦ ਸਾਹਿਬ ਨੇ ਗਵਾਲੀਅਰ ਦੇ ਕਿਲ੍ਹੇ ਵਿਚੋਂ ਰਿਹਾਅ ਕਰਵਾਇਆ ਸੀ, ਗੁਰੁ ਜੀ ਦੇ ਦਰਸ਼ਨਾਂ ਵਾਸਤੇ ਗੁਰੂ ਕਾ ਚੱਕ (ਅੰਮ੍ਰਿਤਸਰ) ਪੁੱਜੇ।
  • 1910 – ਪੰਜਾਬੀ ਲੋਕ ਗਾਇਕ ਲਾਲ ਚੰਦ ਯਮਲਾ ਜੱਟ ਦਾ ਜਨਮ।
  • 1914ਜਾਪਾਨ ਦੇ ਐੱਸ. ਐੱਸ. ਕੋਮਾਗਾਟਾ ਮਾਰੂ ਜਹਾਜ਼ ਤੋਂ ਗੁਰਜੀਤ ਸਿੰਘ ਦੀ ਅਗਵਾਈ 'ਚ ਹਾਂਗਕਾਂਗ ਤੋਂ ਕੈਨੇਡਾ ਦੇ ਵੈਨਕੂਵਰ ਸ਼ਹਿਰ ਦੀ ਯਾਤਰਾ 'ਤੇ 372 ਨੌਜਵਾਨ ਨਿਕਲੇ।
  • 1938ਇਟਲੀ ਵਿਚ ਦਿਮਾਗ਼ੀ ਬੀਮਾਰੀਆਂ ਦੇ ਸਾਇੰਸਦਾਨਾਂ ਨੇ ਕੁੱਝ ਦਿਮਾਗ਼ੀ ਬੀਮਾਰੀਆਂ ਵਾਸਤੇ ਬਿਜਲੀ ਦੇ ਝਟਕੇ ਨਾਲ ਇਲਾਜ ਕਰਨ ਦਾ ਤਜਰਬਾ ਕੀਤਾ।
  • 1941 – ਅੰਗਰੇਜ਼ੀ ਦੀ ਮਸ਼ਹੂਰ ਨਾਵਲਿਸਟ ਮੈਡਮ ਵਰਜੀਨੀਆ ਵੁਲਫ ਨੇ ਦਰੀਆ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕੀਤੀ।(ਚਿੱਤਰ ਦੇਖੋ)
  • 1941 – ਮਹਾਨ ਸੁਤੰਤਰਤਾ ਸੈਨਾਨੀ ਨੇਤਾਜੀ ਸੁਭਾਸ਼ ਚੰਦਰ ਬੋਸ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਤੋਂ ਦੌੜਨ ਤੋਂ ਬਾਅਦ ਜਰਮਨੀ ਦੀ ਰਾਜਧਾਨੀ ਬਰਲਿਨ ਪਹੁੰਚੇ।
  • 1977ਮੋਰਾਰਜੀ ਦੇਸਾਈ ਭਾਰਤ ਦਾ ਪ੍ਰਧਾਨ ਮੰਤਰੀ ਬਣਿਆ।
  • 1986 – ਸਵੇਰੇ 10 ਵਜ ਕੇ 15 ਮਿੰਟ ਤੇ 6000 ਤੋਂ ਵਧ ਰੇਡੀਓ ਸਟੇਸ਼ਨਾਂ ਨੇ ਇਕੋ ਸਮੇਂ ਮਾਈਕਲ ਜੈਕਸਨ ਦਾ ਵੀ ਆਰ ਦ ਵਰਲਡ ਗਾਣਾ ਵਜਾਇਆ।

ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 27 ਮਾਰਚ28 ਮਾਰਚ29 ਮਾਰਚ

ਮੁੱਖ ਸਫ਼ਾ

ਕੀ ਤੁਸੀਂ ਜਾਣਦੇ ਹੋ

...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 332 ਵਿੱਚੋਂ 100ਵਾਂ ਹੈ।
...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1624 ਕਿੱਲੋ (ਲਗਭਗ) ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।

ਮੁੱਖ ਸਫ਼ਾ

ਖ਼ਬਰਾਂ

2023 ਵਿੱਚ ਵਲਾਦੀਮੀਰ ਪੁਤਿਨ
ਵਲਾਦੀਮੀਰ ਪੁਤਿਨ
ਮੁੱਖ ਸਫ਼ਾ

ਚੁਣੀ ਹੋਈ ਤਸਵੀਰ

ਮੁੱਖ ਸਫ਼ਾ
ਸ਼ਾਹਿਦ ਦੀ ਮੱਖੀ ਫੁੱਲ 'ਚ ਰਸ ਚੂਸਦੀ ਹੋਈ

ਤਸਵੀਰ: Richard Bartz


ਮੁੱਖ ਸਫ਼ਾ

ਮੁੱਖ ਸਫ਼ਾ

ਮੁੱਖ ਸਫ਼ਾ
ਹੋਰ ਵਿਕੀਮੀਡੀਆ ਪ੍ਰਾਜੈਕਟ

ਵਿਕੀਪੀਡੀਆ ਵਾਲੰਟੀਅਰ ਸੰਪਾਦਕਾਂ ਦੁਆਰਾ ਲਿਖਿਆ ਗਿਆ ਹੈ। ਇਹ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਹੋਸਟ ਕੀਤੀ ਗਈ ਇੱਕ ਗੈਰ-ਮੁਨਾਫ਼ਾ ਸੰਸਥਾ ਜੋ ਕਿ ਹੋਰ ਵਲੰਟੀਅਰ ਪ੍ਰੋਜੈਕਟਾਂ ਦੀ ਮੇਜ਼ਬਾਨੀ ਵੀ ਕਰਦੀ ਹੈ।

ਭਾਸ਼ਾ

🔥 Trending searches on Wiki ਪੰਜਾਬੀ:

ਇੰਟਰਨੈੱਟਕੇਂਦਰੀ ਲਾਇਬ੍ਰੇਰੀ, ਆਈਆਈਟੀ ਬੰਬੇਹਰਿਮੰਦਰ ਸਾਹਿਬਆਧੁਨਿਕਤਾਵਾਦਪਾਈਕਿੱਸਾ ਕਾਵਿ383ਪੰਜਾਬ ਵਿਧਾਨ ਸਭਾ ਚੋਣਾਂ 2002ਪੰਜਾਬ ਦਾ ਇਤਿਹਾਸ28 ਅਕਤੂਬਰਵਿਆਹਸੋਹਣੀ ਮਹੀਂਵਾਲਬਾਸਕਟਬਾਲਕੰਪਿਊਟਰਪ੍ਰੀਤੀ ਜ਼ਿੰਟਾਪੰਜਾਬੀ ਵਾਰ ਕਾਵਿ ਦਾ ਇਤਿਹਾਸਜ਼ੀਲ ਦੇਸਾਈਨਾਰੀਵਾਦਸ਼ਿਵ ਕੁਮਾਰ ਬਟਾਲਵੀਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀਸੁਖਮਨੀ ਸਾਹਿਬਗੁਰੂ ਕੇ ਬਾਗ਼ ਦਾ ਮੋਰਚਾ੧੭ ਮਈਪੰਜਾਬ ਦੀ ਰਾਜਨੀਤੀਲੋਕ ਸਭਾਗੁਰੂ ਅਮਰਦਾਸਟੋਰਾਂਟੋ ਯੂਨੀਵਰਸਿਟੀਨਿਤਨੇਮਵਿਸ਼ਵ ਰੰਗਮੰਚ ਦਿਵਸਪੰਜਾਬੀ ਵਿਕੀਪੀਡੀਆਅਨੁਕਰਣ ਸਿਧਾਂਤਮਲਕਾਣਾਆਧੁਨਿਕ ਪੰਜਾਬੀ ਕਵਿਤਾਮਨੁੱਖੀ ਸਰੀਰ੧੯੨੫ਲੋਕ-ਕਹਾਣੀਮਸੰਦਲੋਕ ਸਭਾ ਦਾ ਸਪੀਕਰਪੰਜਾਬ, ਭਾਰਤ ਦੇ ਜ਼ਿਲ੍ਹੇ9 ਨਵੰਬਰਵਾਰਿਸ ਸ਼ਾਹਦਹੀਂ96ਵੇਂ ਅਕਾਦਮੀ ਇਨਾਮਗਰਭ ਅਵਸਥਾਵਿੱਕੀਮੈਨੀਆਉਥੈਲੋ (ਪਾਤਰ)ਵਹਿਮ ਭਰਮਉਸਮਾਨੀ ਸਾਮਰਾਜ29 ਸਤੰਬਰਦਮਾਬੱਬੂ ਮਾਨਤਮਿਲ਼ ਭਾਸ਼ਾਰੋਨਾਲਡ ਰੀਗਨਪੰਜਾਬੀ ਨਾਵਲ ਦਾ ਇਤਿਹਾਸਵਗਦੀ ਏ ਰਾਵੀ ਵਰਿਆਮ ਸਿੰਘ ਸੰਧੂ23 ਦਸੰਬਰ14 ਅਗਸਤਬੋਲੇ ਸੋ ਨਿਹਾਲਭਾਰਤ ਦੀ ਰਾਜਨੀਤੀਪੂਰਨ ਭਗਤਨਵਾਬ ਕਪੂਰ ਸਿੰਘਉਰਦੂਛਪਾਰ ਦਾ ਮੇਲਾਭਾਰਤ ਵਿੱਚ ਘਰੇਲੂ ਹਿੰਸਾਪੰਜਾਬੀ ਮੁਹਾਵਰਾ ਅਤੇ ਅਖਾਣ ਕੋਸ਼ਜਪੁਜੀ ਸਾਹਿਬਕਾਰਕਹੁਮਾਯੂੰਅਲਾਉੱਦੀਨ ਖ਼ਿਲਜੀਬਲਵੰਤ ਗਾਰਗੀ🡆 More