ਚੋਣ

ਚੋਣ ਫ਼ੈਸਲਾ ਕਰਨ ਦੀ ਇੱਕ ਰਸਮੀ ਕਾਰਵਾਈ ਹੁੰਦੀ ਹੈ ਜਿਸ ਵਿੱਚ ਲੋਕ ਕਿਸੇ ਇਨਸਾਨ ਨੂੰ ਕਿਸੇ ਸਰਕਾਰੀ ਦ਼ਫਤਰ ਵਾਸਤੇ ਚੁਣਦੇ ਹਨ। 17ਵੀਂ ਸਦੀ ਤੋਂ ਲੈ ਕੇ ਚੋਣਾਂ ਅਜੋਕੇ ਪ੍ਰਤੀਨਿਧੀ ਲੋਕਰਾਜ ਦੀ ਕਾਰਜ-ਪ੍ਰਨਾਲੀ ਦਾ ਆਮ ਤਰੀਕਾ ਰਹੀਆਂ ਹਨ। ਇਹ ਚੋਣਾਂ ਵਿਧਾਨ ਸਭਾ, ਇਲਾਕਾਈ ਜਾਂ ਸਥਾਨਕ ਸਰਕਾਰ ਦੇ ਅਹੁਦਿਆਂ ਲਈ ਹੋ ਸਕਦੀਆਂ ਹਨ ਅਤੇ ਕਈ ਵਾਰ ਸਰਕਾਰ ਦੇ ਕਨੂੰਨੀ ਅਤੇ ਪ੍ਰਬੰਧਕੀ ਅੰਗਾਂ ਵਾਸਤੇ ਵੀ ਹੋ ਸਕਦੀਆਂ ਹਨ। ਇਹ ਕਾਰਵਾਈ ਹੋਰ ਕਈ ਨਿੱਜੀ ਅਤੇ ਕਾਰੋਬਾਰੀ ਜੱਥੇਬੰਦੀਆਂ ਵਿੱਚ ਵੀ ਵਰਤੀ ਜਾਂਦੀ ਹੈ ਜਿਵੇਂ ਕਿ ਕਲੱਬ, ਐਸੋਸੀਏਸ਼ਨਾਂ ਅਤੇ ਨਿਗਮ।

ਚੋਣ
ਇੱਕ ਚੋਣ ਪੇਟੀ

ਸਿਆਹੀ ਦਾ ਨਿਸ਼ਾਨ

ਭਾਰਤ ਵਿੱਚ ਲੋਕ ਸਭਾ, ਵਿਧਾਨ ਸਭਾ, ਪੰਚਾਇਤ ਚੋਣਾਂ ਦੌਰਾਨ ਵੋਟਰ ਦੀ ਉਂਗਲ ’ਤੇ ਸਿਆਹੀ ਦਾ ਨਿਸ਼ਾਨ ਲਗਾਇਆ ਜਾਂਦਾ ਹੈ ਤਾਂ ਕਿ ਇੱਕ ਹੀ ਵਿਅਕਤੀ ਇੱਕ ਵਾਰ ਤੋਂ ਵੱਧ ਆਪਣੀ ਵੋਟ ਨਾ ਪਾ ਸਕੇ। ਇਸ ਨਿਸ਼ਾਨ ਨੂੰ ਸਾਬਣ, ਪਾਣੀ ਜਾਂ ਹੋਰ ਕਿਸੇ ਘੋਲ ਨਾਲ ਸਾਫ਼ ਨਹੀਂ ਕੀਤਾ ਜਾ ਸਕਦਾ। ਨਮੀ ਚਮੜੀ ਆਉਣ ’ਤੇ ਹੀ ਇਸ ਦਾ ਨਿਸ਼ਾਨ ਖਤਮ ਹੁੰਦਾ ਹੈ। ਸਿਲਵਰ ਨਾਈਟ੍ਰੇਟ ਲੂਣ ਨੂੰ ਪਾਣੀ ਨਾਲ ਮਿਲਾ ਕੇ ਕਾਲਾ ਘੋਲ ਬਣਾਉਂਦੇ ਹਨ। ਇਸ ਘੋਲ ਨੂੰ ਸ਼ੀਸ਼ੀ ਵਿੱਚ ਪਾ ਕੇ ਚੋਣ ਅਫ਼ਸਰ ਨੂੰ ਦਿੱਤਾ ਜਾਂਦਾ ਹੈ। ਕਿਸੇ ਵੀ ਤਰ੍ਹਾਂ ਦੀਆਂ ਚੋਣਾਂ ਸਮੇਂ ਲੋਕ ਵੋਟ ਪਾਉਣ ਆਉਂਦੇ ਹਨ ਅਤੇ ਚੋਣ ਅਫ਼ਸਰ ਵੋਟ ਪਾਉਣ ਆਏ ਵਿਅਕਤੀ ਦੇ ਖੱਬੇ ਹੱਥ ਦੀ ਪਹਿਲੀ ਉਂਗਲ ’ਤੇ ਕੱਚ ਦੀ ਡੰਡੀ ਨਾਲ ਸਿਆਹੀ ਦਾ ਨਿਸ਼ਾਨ ਲਗਾ ਦਿੰਦਾ ਹੈ। ਸਿਲਵਰ ਨਾਈਟ੍ਰੇਟ ਚਮੜੀ ਵਿਚਲੇ ਲੂਣ ਨਾਲ ਕਿਰਿਆ ਕਰਦਾ ਹੈ ਅਤੇ ਸਿਲਵਰ ਕਲੋਰਾਈਡ ਬਣਾਉਂਦਾ ਹੈ। ਇਹ ਚਮੜੀ ’ਤੇ ਕਾਲੇ ਰੰਗ ਦਾ ਨਿਸ਼ਾਨ ਬਣਾ ਦਿੰਦਾ ਹੈ ਜੋ ਪਾਣੀ ਵਿੱਚ ਘੁਲਣਸ਼ੀਲ ਨਹੀਂ ਹੈ।

ਮਹੱਤਵ

ਕਿਸੇ ਵੀ ਲੋਕਤੰਤਰੀ ਪ੍ਰਬੰਧ ਵਿੱਚ ਚੋਣਾਂ ਇੱਕ ਬੜੀ ਜ਼ਰੂਰੀ ਪ੍ਰਕਿਰਿਆ, ਸਗੋਂ ਸਹੀ ਸ਼ਬਦਾਂ ਵਿੱਚ ਇੱਕ ਬੜੀ ਪਵਿੱਤਰ ਪ੍ਰਕਿਰਿਆ ਹੁੰਦੀਆਂ ਹਨ। ਇਹ ਨਾਗਰਿਕ ਨੂੰ ਪਿੰਡ ਤੋਂ ਲੈ ਕੇ ਦੇਸ਼ ਦੇ ਰਾਸ਼ਟਰਪਤੀ ਤੱਕ ਦੀ ਚੋਣ ਦਾ ਹੱਕ ਦੇਂਦੀਆਂ ਤੇ ਮੋੜਵੀਂ ਪ੍ਰਕਿਰਿਆ ਵਿੱਚ ਰਾਸ਼ਟਰਪਤੀ ਤੋਂ ਪਿੰਡ ਦੇ ਸਰਪੰਚ ਅਤੇ ਪੰਚ ਤੱਕ ਹਰ ਕਿਸੇ ਨੂੰ ਇਹ ਅਹਿਸਾਸ ਕਰਾਉਂਦੀਆਂ ਹਨ ਕਿ ਉਹ ਆਪਣੇ ਦੇਸ਼ ਦੇ ਨਾਗਰਿਕਾਂ ਪ੍ਰਤੀ ਜਵਾਬਦੇਹ ਹਨ।

ਹਵਾਲੇ

Tags:

ਪ੍ਰਤੀਨਿਧੀ ਲੋਕਰਾਜਵਿਧਾਨ ਸਭਾਸਰਕਾਰੀ ਦ਼ਫਤਰ

🔥 Trending searches on Wiki ਪੰਜਾਬੀ:

ਦਰਸ਼ਨਸ਼ਨੀ (ਗ੍ਰਹਿ)ਬਾਬਾ ਦੀਪ ਸਿੰਘਕਾਲੀਦਾਸਫ਼ਰਾਂਸਭਾਈ ਗੁਰਦਾਸ ਦੀਆਂ ਵਾਰਾਂਪੰਜਾਬ, ਭਾਰਤ ਦੇ ਮੇਲਿਆਂ ਅਤੇ ਤਿਉਹਾਰਾਂ ਦੀ ਸੂਚੀਗਿੱਧਾਅਮਰ ਸਿੰਘ ਚਮਕੀਲਾਵੋਟ ਦਾ ਹੱਕਦਿ ਮੰਗਲ (ਭਾਰਤੀ ਟੀਵੀ ਸੀਰੀਜ਼)ਭਾਈ ਵੀਰ ਸਿੰਘਜੱਸਾ ਸਿੰਘ ਰਾਮਗੜ੍ਹੀਆਜੱਟਸਲਮਾਨ ਖਾਨਸਾਹਿਬਜ਼ਾਦਾ ਅਜੀਤ ਸਿੰਘਬੱਦਲਕਰਆਦਿ ਕਾਲੀਨ ਪੰਜਾਬੀ ਸਾਹਿਤਧਮੋਟ ਕਲਾਂਇਸ਼ਤਿਹਾਰਬਾਜ਼ੀਭਾਰਤ ਦਾ ਆਜ਼ਾਦੀ ਸੰਗਰਾਮਰਾਜਾ ਸਲਵਾਨਧਰਮ ਸਿੰਘ ਨਿਹੰਗ ਸਿੰਘਭਾਸ਼ਾ ਵਿਭਾਗ ਪੰਜਾਬਤੂੰ ਮੱਘਦਾ ਰਹੀਂ ਵੇ ਸੂਰਜਾਮਨੁੱਖ ਦਾ ਵਿਕਾਸਸਪੂਤਨਿਕ-1ਪੰਜਾਬ ਦੀਆਂ ਵਿਰਾਸਤੀ ਖੇਡਾਂਮਹਿੰਗਾਈ ਭੱਤਾਹੋਲਾ ਮਹੱਲਾਹਵਾਈ ਜਹਾਜ਼ਕਿੱਕਰਹਿੰਦੀ ਭਾਸ਼ਾਅਮਰ ਸਿੰਘ ਚਮਕੀਲਾ (ਫ਼ਿਲਮ)ਅਲੰਕਾਰ ਸੰਪਰਦਾਇਆਨੰਦਪੁਰ ਸਾਹਿਬਵਿਸ਼ਵ ਮਲੇਰੀਆ ਦਿਵਸਪੰਜਾਬੀ ਰੀਤੀ ਰਿਵਾਜਜੇਹਲਮ ਦਰਿਆ2023ਫੁੱਟ (ਇਕਾਈ)ਲ਼ਅਰਬੀ ਲਿਪੀਨਾਈ ਵਾਲਾਆਸਟਰੇਲੀਆਭੱਟਵਿਸ਼ਵ ਵਾਤਾਵਰਣ ਦਿਵਸਆਨੰਦਪੁਰ ਸਾਹਿਬ ਦੀ ਲੜਾਈ (1700)ਪੰਜਾਬ ਇੰਜੀਨੀਅਰਿੰਗ ਕਾਲਜਮਦਰ ਟਰੇਸਾਪੰਜਾਬੀ ਵਿਆਹ ਦੇ ਰਸਮ-ਰਿਵਾਜ਼ਲੱਖਾ ਸਿਧਾਣਾਪੰਜਾਬ ਵਿੱਚ ਕਬੱਡੀਸੰਤ ਸਿੰਘ ਸੇਖੋਂ(ਪੰਜਾਬੀ ਸਾਹਿਤ ਆਲੋਚਨਾ ਵਿੱਚ ਦੇਣ)ਪੰਜਾਬ ਦੀ ਕਬੱਡੀਸਿੱਖਢੋਲਮਿਲਖਾ ਸਿੰਘਮਹਾਨ ਕੋਸ਼ਪ੍ਰੀਨਿਤੀ ਚੋਪੜਾਰਣਜੀਤ ਸਿੰਘ ਕੁੱਕੀ ਗਿੱਲ2024 'ਚ ਇਜ਼ਰਾਈਲ ਨੇ ਈਰਾਨ' ਤੇ ਕੀਤਾ ਹਮਲਾਇੰਡੋਨੇਸ਼ੀਆਮੱਧਕਾਲੀਨ ਪੰਜਾਬੀ ਸਾਹਿਤਵਿਆਹ ਦੀਆਂ ਰਸਮਾਂਜਨਤਕ ਛੁੱਟੀਗ਼ਜ਼ਲਕਮਾਦੀ ਕੁੱਕੜਟਕਸਾਲੀ ਭਾਸ਼ਾਜਨੇਊ ਰੋਗਲੋਕ ਕਲਾਵਾਂਮਾਤਾ ਸੁੰਦਰੀਭਗਤ ਪੂਰਨ ਸਿੰਘ🡆 More