ਚੰਦ ਗ੍ਰਹਿਣ

ਚੰਦ ਗ੍ਰਹਿਣ ਉਸ ਸਮੇਂ ਲੱਗਦਾ ਹੈ ਜਦੋਂ ਸੂਰਜ ਅਤੇ ਧਰਤੀ ਦੇ ਵਿਚਕਾਰ ਇੱਕ ਹੀ ਸੇਧ ਵਿੱਚ ਚੰਦ ਆ ਜਾਵੇ। ਇਸ ਸਮੇਂ ਧਰਤੀ ਦਾ ਪਰਛਾਵਾਂ ਚੰਦ ਤੇ ਪੈਂਦਾ ਹੈ ਜਿਸ ਨਾਲ ਚੰਦ ਦੀ ਰੋਸ਼ਣੀ ਘੱਟ ਜਾਂਦੀ ਹੈ। ਇਹ ਗ੍ਰਹਿ ਹਮੇਸ਼ਾ ਪੂਰਨਮਾਸ਼ੀ ਨੂੰ ਹੀ ਲਗਦਾ ਹੈ ਪਰ ਹਰ ਪੂਰਨਮਾਸ਼ੀ ਨੂੰ ਨਹੀਂ ਲਗਦਾ। ਇਹ ਗ੍ਰਹਿਣ ਦੋ ਪ੍ਰਕਾਰ ਦਾ ਹੁੰਦਾ ਹੈ ਪੂਰਨ ਚੰਦ ਗ੍ਰਹਿਣ ਅਤੇ ਅੰਸ਼ਕ ਚੰਦ ਗ੍ਰਹਿਣ। ਇਹ ਅਸਮਾਨੀ ਘਟਨਾ ਹੈ। ਧਰਤੀ, ਸੂਰਜ ਦੀਆਂ ਕਿਰਨਾਂ ਸਿੱਧੇ ਰੂਪ ਵਿੱਚ ਚੰਨ ‘ਤੇ ਨਹੀਂ ਪੈਣ ਦਿੰਦੀ ਅਤੇ ਸੂਰਜ, ਧਰਤੀ ਅਤੇ ਚੰਨ ਸਿੱਧੀ ਕਤਾਰ ਵਿੱਚ ਆ ਜਾਂਦੇ ਹਨ; ਭਾਵ ਜਦੋਂ ਸੂਰਜ ਦੀਆਂ ਕਿਰਨਾਂ ਨੂੰ ਧਰਤੀ ਨੇ ਰੋਕ ਲਿਆ ਅਤੇ ਚੰਨ ‘ਤੇ ਪਹੁੰਚਣ ਨਹੀਂ ਦਿੱਤਾ, ਕੇਵਲ ਉਹੀ ਪ੍ਰਕਾਸ਼ ਚੰਨ ‘ਤੇ ਪਹੁੰਚਦਾ ਹੈ ਜੋ ਧਰਤੀ ਦੀ ਸਤਿਹ ਤੋਂ ਪਰਿਵਰਤਿਤ ਹੋ ਕੇ, ਧਰਤੀ ਦੇ ਵਾਯੂਮੰਡਲ ਵਿੱਚੋਂ ਅਪਵਰਤਿਤ ਹੋ ਕੇ ਚੰਨ ਤੱਕ ਪਹੁੰਚਦਾ ਹੈ। ਇਹੀ ਅਮਲ ਚੰਨ ਨੂੰ ਲਾਲ ਰੰਗ ਬਖ਼ਸ਼ਦਾ ਹੈ।

ਚੰਦ ਗ੍ਰਹਿਣ
ਚੰਦ ਗ੍ਰਹਿਣ

ਹਵਾਲੇ

ਸੂਰਜ ਮੰਡਲ
ਚੰਦ ਗ੍ਰਹਿਣ ਸੂਰਜਬੁੱਧਸ਼ੁੱਕਰਚੰਦਰਮਾਪ੍ਰਿਥਵੀPhobos and Deimosਮੰਗਲਸੀਰੀਸ)ਤਾਰਾਨੁਮਾ ਗ੍ਰਹਿਬ੍ਰਹਿਸਪਤੀਬ੍ਰਹਿਸਪਤੀ ਦੇ ਉਪਗ੍ਰਹਿਸ਼ਨੀਸ਼ਨੀ ਦੇ ਉਪਗ੍ਰਹਿਯੂਰੇਨਸਯੂਰੇਨਸ ਦੇ ਉਪਗ੍ਰਹਿਵਰੁਣ ਦੇ ਉਪਗ੍ਰਹਿनेप्चूनCharon, Nix, and Hydraਪਲੂਟੋ ਗ੍ਰਹਿਕਾਈਪਰ ਘੇਰਾDysnomiaਐਰਿਸਬਿਖਰਿਆ ਚੱਕਰਔਰਟ ਬੱਦਲ
ਸੂਰਜਬੁੱਧਸ਼ੁੱਕਰਪ੍ਰਿਥਵੀਮੰਗਲਬ੍ਰਹਿਸਪਤੀਸ਼ਨੀਯੂਰੇਨਸਵਰੁਣਪਲੂਟੋਸੀਰੀਸਹਉਮੇਆਮਾਕੇਮਾਕੇਐਰਿਸ
ਗ੍ਰਹਿਬੌਣਾ ਗ੍ਰਹਿਉਪਗ੍ਰਹਿ - ਚੰਦਰਮਾ • ਮੰਗਲ ਦੇ ਉਪਗ੍ਰਹਿ • ਤਾਰਾਨੁਮਾ ਗ੍ਰਹਿ • ਬ੍ਰਹਿਸਪਤੀ ਦੇ ਉਪਗ੍ਰਹਿ • ਸ਼ਨੀ ਦੇ ਉਪਗ੍ਰਹਿ • ਯੂਰੇਨਸ ਦੇ ਉਪਗ੍ਰਹਿ • ਵਰੁਣ ਦੇ ਉਪਗ੍ਰਹਿ • ਯਮ ਦੇ ਉਪਗ੍ਰਹਿ • ਐਰਿਸ ਦੇ ਉਪਗ੍ਰਹਿ
ਛੋਟੀਆਂ ਵਸਤੂਆਂ:   ਉਲਕਾ • ਤਾਰਾਨੁਮਾ ਗ੍ਰਹਿ (ਤਾਰਾਨੁਮਾ ਗ੍ਰਹਿ ਘੇਰਾ ‎) • ਕਿੰਨਰ • ਵਰੁਣ-ਪਾਰ ਵਸਤੂਆਂ (ਕਾਈਪਰ ਘੇਰਾ‎/ਬਿਖਰਿਆ ਚੱਕਰ ) • ਧੂਮਕੇਤੂ (ਔਰਟ ਬੱਦਲ) • ਉੱਡਣ ਤਸ਼ਤਰੀਸੂਰਜ ਗ੍ਰਹਿਣਚੰਦ ਗ੍ਰਹਿਣ

Tags:

ਪੂਰਨਮਾਸ਼ੀ

🔥 Trending searches on Wiki ਪੰਜਾਬੀ:

ਮਲੇਰੀਆਖੋਜੀ ਕਾਫ਼ਿਰਉਦਾਰਵਾਦਸੇਵਾਜਲੰਧਰਪੰਜਾਬੀ ਸਾਹਿਤ ਦਾ ਇਤਿਹਾਸਪੰਜ ਪਿਆਰੇਬਲਾਗਲਾਲ ਕਿਲ੍ਹਾਵਿਸ਼ਵ ਪੁਸਤਕ ਦਿਵਸਅਮਰੀਕਾ ਦੀ ਨਵੀਨ ਆਲੋਚਨਾ ਪ੍ਣਾਲੀਕਿਰਿਆ-ਵਿਸ਼ੇਸ਼ਣਕਾਦਰਯਾਰਭਾਰਤ ਵਿੱਚ ਬੁਨਿਆਦੀ ਅਧਿਕਾਰਜਿੰਦ ਕੌਰਵਿਆਹਬਾਬਾ ਫ਼ਰੀਦਭਗਤ ਰਵਿਦਾਸਈ-ਮੇਲਦਿਵਾਲੀਦੂਰ ਸੰਚਾਰਸੰਤ ਸਿੰਘ ਸੇਖੋਂਪੰਜਾਬ ਦੇ ਮੇਲੇ ਅਤੇ ਤਿਓੁਹਾਰਸਾਹਿਤ ਦਾ ਇਤਿਹਾਸਪੰਜਾਬੀ ਕਿੱਸਾ ਕਾਵਿ (1850-1950)ਫ਼ੇਸਬੁੱਕਪ੍ਰੀਖਿਆ (ਮੁਲਾਂਕਣ)ਆਸਟਰੀਆਪੰਜਾਬੀ ਖੇਤੀਬਾੜੀ ਅਤੇ ਸਭਿਆਚਾਰਸਾਲ(ਦਰੱਖਤ)ਜੱਸਾ ਸਿੰਘ ਆਹਲੂਵਾਲੀਆਧਨੀ ਰਾਮ ਚਾਤ੍ਰਿਕਰਹੂੜਾਅਮਰਜੀਤ ਕੌਰਕਪਾਹਖਡੂਰ ਸਾਹਿਬਕੈਨੇਡਾਗੁਰਮੁਖੀ ਲਿਪੀ ਦੀ ਸੰਰਚਨਾਪੰਜਾਬੀ ਮੁਹਾਵਰੇ ਅਤੇ ਅਖਾਣਅਰਸਤੂ ਦਾ ਅਨੁਕਰਨ ਸਿਧਾਂਤਗੁਰੂ ਹਰਿਗੋਬਿੰਦਲਾਲਾ ਲਾਜਪਤ ਰਾਏਰੈੱਡ ਕਰਾਸਪੰਜਾਬੀ ਰੀਤੀ ਰਿਵਾਜਵਾਰਲੰਮੀ ਛਾਲਗੁਰੂ ਹਰਿਰਾਇਡੀ.ਐੱਨ.ਏ.ਜਾਵਾ (ਪ੍ਰੋਗਰਾਮਿੰਗ ਭਾਸ਼ਾ)ਖੋਜਭਾਰਤ ਦੀ ਰਾਜਨੀਤੀਝੁੰਮਰਭਾਰਤੀ ਪੰਜਾਬੀ ਨਾਟਕਟਾਂਗਾਆਲਮੀ ਤਪਸ਼ਪਾਣੀ ਦੀ ਸੰਭਾਲਬੰਗਲੌਰਪਾਣੀਪਤ ਦੀ ਦੂਜੀ ਲੜਾਈਜ਼ੈਦ ਫਸਲਾਂਗਾਜ਼ਾ ਪੱਟੀਪੁਆਧੀ ਉਪਭਾਸ਼ਾਮਨੁੱਖੀ ਸਰੀਰਪਲਾਂਟ ਸੈੱਲਬਾਗਾਂ ਦਾ ਰਾਖਾ (ਨਿੱਕੀ ਕਹਾਣੀ)ਸੀ.ਐਸ.ਐਸਪੰਜਾਬ, ਪਾਕਿਸਤਾਨ ਸਰਕਾਰਪੜਨਾਂਵਮੇਲਾ ਮਾਘੀਆਰ ਸੀ ਟੈਂਪਲਬੋਲੇ ਸੋ ਨਿਹਾਲਲਿੰਗ (ਵਿਆਕਰਨ)ਲੁਧਿਆਣਾ🡆 More