ਜਰਮਨੀ ਸੋਲ੍ਹਾਂ ਲੈਂਡਾ ( Error: }: text has italic markup (help)) (ਇੱਕ-ਵਚਨ Error: }: text has italic markup (help), ਆਮ ਬੋਲਚਾਲ ਵਿੱਚ Error: }: text has italic markup (help) (ਬੂੰਡਸ਼ਲਾਂਡ), ਸੰਘੀ ਰਾਜ ਲਈ) ਵਿੱਚ ਵੰਡਿਆ ਹੋਇਆ ਹੈ ਜੋ ਜਰਮਨੀ ਦੇ ਸੰਘੀ ਗਣਰਾਜ ਦੇ ਅੰਸ਼-ਖ਼ੁਦਮੁਖ਼ਤਿਆਰ ਸੰਘਟਕ ਰਾਜ ਹਨ। Land ਦਾ ਸ਼ਬਦੀ ਤਰਜਮਾ ਦੇਸ਼ ਬਣਦਾ ਹੈ ਅਤੇ ਸੁਭਾਵਕ ਤੌਰ ਉੱਤੇ ਇਹ ਸੰਘਟਕ (ਬਣਾਉਣ ਵਾਲੇ) ਦੇਸ਼ ਹਨ। ਜਰਮਨ ਬੋਲਣ ਵਾਲਿਆਂ ਵੱਲੋਂ ਪੰਜਾਬੀ ਅਤੇ ਅੰਗਰੇਜ਼ੀ ਵਿੱਚ ਇਹਨਾਂ ਨੂੰ ਰਾਜ ਜਾਂ ਸੂਬਾ ਕਿਹਾ ਜਾਂਦਾ ਹੈ ਪਰ ਜਰਮਨੀ ਦੇ ਮੁਢਲੇ ਕਨੂੰਨ ਦੇ ਅੰਗਰੇਜ਼ੀ ਤਰਜਮੇ ਵਿੱਚ ਇਹਨਾਂ ਨੂੰ Land (ਦੇਸ਼/ਧਰਤੀ) ਹੀ ਲਿਖਿਆ ਗਿਆ ਹੈ ਅਤੇ ਸੰਯੁਕਤ ਬਾਦਸ਼ਾਹੀ ਦੀਆਂ ਸੰਸਦੀ ਕਾਰਵਾਈਆਂ ਵਿੱਚ ਵੀ। ਪਰ ਕਈ ਵਾਰ ਹੋਰ ਪ੍ਰਕਾਸ਼ਨਾਂ ਵਿੱਚ ਇਹਨਾਂ ਨੂੰ ਸੰਘੀ ਰਾਜ ਕਿਹਾ ਜਾਂਦਾ ਹੈ।
This article uses material from the Wikipedia ਪੰਜਾਬੀ article ਜਰਮਨੀ ਦੇ ਰਾਜ, which is released under the Creative Commons Attribution-ShareAlike 3.0 license ("CC BY-SA 3.0"); additional terms may apply (view authors). ਇਹ ਸਮੱਗਰੀ CC BY-SA 4.0 ਹੇਠ ਮੌਜੂਦ ਹੈ। ਅਜਿਹਾ ਨਾ ਹੋਣ ਉੱਤੇ ਵਿਸ਼ੇਸ਼ ਤੌਰ ਉੱਤੇ ਦੱਸਿਆ ਜਾਵੇਗਾ। Images, videos and audio are available under their respective licenses.
®Wikipedia is a registered trademark of the Wiki Foundation, Inc. Wiki ਪੰਜਾਬੀ (DUHOCTRUNGQUOC.VN) is an independent company and has no affiliation with Wiki Foundation.