ਝਬਾਲ ਕਲਾਂ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦਾ ਇੱਕ ਪੁਰਾਤਨ ਸ਼ਹਿਰ ਹੈ ਜੋ ਤਰਨਤਾਰਨ ਤੋਂ 13 ਕਿਮੀ ਪੱਛਮ ਵਲ ਸਥਿਤ ਹੈ। ਪਹਿਲਾਂ ਇਹ ਪਿੰਡ ਲਾਹੌਰ ਤੋਂ ਦਿੱਲੀ ਜਾਣ ਵਾਲੀ ਸੜਕ ਉਤੇ ਪੈਂਦਾ ਸੀ ਅਤੇ ਇਥੋਂ ਹੀ ਉੱਤਰ ਅਤੇ ਦੱਖਣ ਦਿਸ਼ਾ ਵਲ ਸੜਕਾਂ ਜਾਂਦੀਆਂ ਸਨ।
ਝਬਾਲ ਕਲਾਂ | |
---|---|
ਸ਼ਹਿਰ | |
ਦੇਸ਼ | ਭਾਰਤ |
ਰਾਜ | ਪੰਜਾਬ |
ਜ਼ਿਲ੍ਹਾ | ਅੰਮ੍ਰਿਤਸਰ |
ਭਾਸ਼ਾ | |
• ਸਰਕਾਰੀ | ਪੰਜਾਬੀ |
• ਰੀਜਨਲ | ਪੰਜਾਬੀ |
ਸਮਾਂ ਖੇਤਰ | ਯੂਟੀਸੀ+5:30 (ਭਾਰਤੀ ਮਿਆਰੀ ਸਮਾਂ) |
Climate | Sub Tropical (Köppen) |
This article uses material from the Wikipedia ਪੰਜਾਬੀ article ਝਬਾਲ ਕਲਾਂ, which is released under the Creative Commons Attribution-ShareAlike 3.0 license ("CC BY-SA 3.0"); additional terms may apply (view authors). ਇਹ ਸਮੱਗਰੀ CC BY-SA 4.0 ਹੇਠ ਮੌਜੂਦ ਹੈ। ਅਜਿਹਾ ਨਾ ਹੋਣ ਉੱਤੇ ਵਿਸ਼ੇਸ਼ ਤੌਰ ਉੱਤੇ ਦੱਸਿਆ ਜਾਵੇਗਾ। Images, videos and audio are available under their respective licenses.
®Wikipedia is a registered trademark of the Wiki Foundation, Inc. Wiki ਪੰਜਾਬੀ (DUHOCTRUNGQUOC.VN) is an independent company and has no affiliation with Wiki Foundation.