ਟੂਮਾਂ ਜਾਂ ਜ਼ੇਵਰ ਜਾਂ ਗਹਿਣੇ (ਕਈ ਵਾਰ ਜਿਊਲਰੀ /ˈdʒuːlri/) ਉਹਨਾਂ ਸਜਾਵਟੀ ਚੀਜ਼ਾਂ ਨੂੰ ਆਖਿਆ ਜਾਂਦਾ ਹੈ ਜੋ ਨਿੱਜੀ ਸ਼ਿੰਗਾਰ ਖ਼ਾਤਰ ਵਰਤੀਆਂ ਜਾਂਦੀਆਂ ਹਨ ਜਿਵੇਂ ਕਿ ਛਾਪਾਂ-ਛੱਲੇ, ਕੰਠੇ, ਮੁੰਦਰਾਂ, ਜੜਾਊ ਸੂਈਆਂ ਆਦਿ। ਔਰਤ ਦੇ ਚਿਹਰੇ ਦੀ ਸੁੰਦਰਤਾ ਨੂੰ ਵਧਾਉਣ ਲਈ ਟੂੰਮਾਂ ਦਾ ਵਿਸ਼ੇਸ਼ ਮਹੱਤਵ ਹੁੰਦਾ ਹੈ।
ਇਸ ਨੂੰ ਕਿਸੇ ਸਰੋਤ ਦਾ ਹਵਾਲਾ ਨਹੀਂ ਦਿੱਤਾ ਗਿਆ। |
ਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |
This article uses material from the Wikipedia ਪੰਜਾਬੀ article ਟੂੰਮਾਂ, which is released under the Creative Commons Attribution-ShareAlike 3.0 license ("CC BY-SA 3.0"); additional terms may apply (view authors). ਇਹ ਸਮੱਗਰੀ CC BY-SA 4.0 ਹੇਠ ਮੌਜੂਦ ਹੈ। ਅਜਿਹਾ ਨਾ ਹੋਣ ਉੱਤੇ ਵਿਸ਼ੇਸ਼ ਤੌਰ ਉੱਤੇ ਦੱਸਿਆ ਜਾਵੇਗਾ। Images, videos and audio are available under their respective licenses.
®Wikipedia is a registered trademark of the Wiki Foundation, Inc. Wiki ਪੰਜਾਬੀ (DUHOCTRUNGQUOC.VN) is an independent company and has no affiliation with Wiki Foundation.