ਤਬੀਲਿਸੀ (ਜਾਰਜੀਆਈ: თბილისი ( ਸੁਣੋ)) ਜਾਰਜੀਆ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਹੈ ਜੋ ਕੂਰਾ ਦਰਿਆ ਕੰਢੇ ਵਸਿਆ ਹੈ। ਇਸ ਦਾ ਨਾਂ ਪੁਰਾਤਨ ਜਾਰਜੀਆਈ ਰੂਪ ਤ'ਪਿਲਿਸੀ (ტფილისი) ਤੋਂ ਆਇਆ ਹੈ ਅਤੇ 1936 ਤੱਕ ਅਧਿਕਾਰਕ ਤੌਰ ਉੱਤੇ ਇਸਨੂੰ ਤਪੀਲਿਸੀ (ਜਾਰਜੀਆਈ ਵਿੱਚ) ਜਾਂ ਤਿਫ਼ਲਿਸ (ਰੂਸੀ ਵਿੱਚ) ਕਿਹਾ ਜਾਂਦਾ ਸੀ। ਇਸ ਦਾ ਖੇਤਰਫਲ 726 ਵਰਗ ਕਿ.ਮੀ.
ਅਤੇ ਅਬਾਦੀ 1,480,000 ਹੈ।
ਤਬੀਲਿਸੀ | |
---|---|
ਸਮਾਂ ਖੇਤਰ | ਯੂਟੀਸੀ+4 |
This article uses material from the Wikipedia ਪੰਜਾਬੀ article ਤਬੀਲਿਸੀ, which is released under the Creative Commons Attribution-ShareAlike 3.0 license ("CC BY-SA 3.0"); additional terms may apply (view authors). ਇਹ ਸਮੱਗਰੀ CC BY-SA 4.0 ਹੇਠ ਮੌਜੂਦ ਹੈ। ਅਜਿਹਾ ਨਾ ਹੋਣ ਉੱਤੇ ਵਿਸ਼ੇਸ਼ ਤੌਰ ਉੱਤੇ ਦੱਸਿਆ ਜਾਵੇਗਾ। Images, videos and audio are available under their respective licenses.
®Wikipedia is a registered trademark of the Wiki Foundation, Inc. Wiki ਪੰਜਾਬੀ (DUHOCTRUNGQUOC.VN) is an independent company and has no affiliation with Wiki Foundation.