ਪੜਨਾਂਵ ਜਾਂ ਜ਼ਮੀਰ ਨਾਂਵ ਦੇ ਸਥਾਨ ਤੇ ਆਉਣ ਵਾਲੇ ਸ਼ਬਦ ਨੂੰ ਕਹਿੰਦੇ ਹਨ। ਨਾਂਵ ਦੀ ਦੁਹਰਾਈ ਨਾ ਕਰਨ ਲਈ ਪੜਨਾਂਵ ਦਾ ਪ੍ਰਯੋਗ ਕੀਤਾ ਜਾਂਦਾ ਹੈ। ਜਿਵੇਂ - ਮੈਂ, ਤੂੰ, ਤੂੰ, ਤੁਸੀਂ, ਉਹ ਆਦਿ।
ਪੜਨਾਂਵ ਸਾਰਥਕ ਸ਼ਬਦਾਂ ਦੇ ਅੱਠ ਭੇਦਾਂ ਵਿੱਚ ਇੱਕ ਭੇਦ ਹੈ। ਵਿਆਕਰਨ ਵਿੱਚ ਪੜਨਾਂਵ ਇੱਕ ਵਿਕਾਰੀ ਸ਼ਬਦ ਹੈ।
ਪੜਨਾਂਵ ਦੇ ਭੇਦ ਛੇ ਪ੍ਰਕਾਰ ਦੇ ਹਨ -
ਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |
This article uses material from the Wikipedia ਪੰਜਾਬੀ article ਪੜਨਾਂਵ, which is released under the Creative Commons Attribution-ShareAlike 3.0 license ("CC BY-SA 3.0"); additional terms may apply (view authors). ਇਹ ਸਮੱਗਰੀ CC BY-SA 4.0 ਹੇਠ ਮੌਜੂਦ ਹੈ। ਅਜਿਹਾ ਨਾ ਹੋਣ ਉੱਤੇ ਵਿਸ਼ੇਸ਼ ਤੌਰ ਉੱਤੇ ਦੱਸਿਆ ਜਾਵੇਗਾ। Images, videos and audio are available under their respective licenses.
®Wikipedia is a registered trademark of the Wiki Foundation, Inc. Wiki ਪੰਜਾਬੀ (DUHOCTRUNGQUOC.VN) is an independent company and has no affiliation with Wiki Foundation.