ਪੰਜਾਬ ਦੀਆਂ ਪੇਂਡੂ ਖੇਡਾਂ

ਪੰਜਾਬ ਦੀਆਂ ਪੇਂਡੂ ਖੇਡਾਂ ਜਿਹੜੀਆਂ ਪੰਜਾਬੀ ਲੋਕਧਾਰਾ ਵਿੱਚ ਪੰਜਾਬੀ ਲੋਕ ਖੇਡਾਂ ਵਜੋਂ ਜਾਣੀਆਂ ਜਾਂਦੀਆਂ ਹਨ ਇਹ ਖੇਡਾਂ ਪਿੰਡਾਂ ਵਿੱਚ ਬੱਚਿਆਂ ਤੋਂ ਲੈ ਕੇ ਬਜੁਰਗਾਂ ਤੱਕ ਦੁਆਰਾ ਖੇਡੀਆਂ ਜਾਂਦੀਆਂ ਹਨ। ਖੇਡਾਂ ਖੇਡਣ ਲਈ ਜਿਆਦਾ ਉਤਸ਼ਾਹ ਅਤੇ ਸ਼ੋਂਕ ਬਚਪਨ ਵਿੱਚ ਹੁੰਦਾ ਹੈ। ਛੋਟੀ ਉਮਰ ਦੇ ਮੁੰਡੇ ਤੇ ਕੁੜੀਆਂ ਇੱਕਠੇ ਖੇਡਦੇ ਹਨ। ਖੇਡਾਂ ਬੱਚੇ ਦੇ ਬੋਧਿਕ ਪੱਧਰ ਨੂੰ ਵਧਾਉਂਦੀਆਂ ਹਨ। ਤਿੰਨ ਚਾਰ ਸਾਲ ਦੇ ਬੱਚਿਆਂ ਦੀ ਕੋਈ ਨਿਸਚਿਤ ਖੇਡ ਨਹੀਂ ਹੁੰਦੀ। ਉਮਰ ਵਧਣ ਦੇ ਨਾਲ ਨਾਲ ਮੁੰਡੇ ਕੁੜੀਆਂ ਦੀਆਂ ਰੁਚੀਆਂ ਵਿੱਚ ਫ਼ਰਕ ਆਉਣ ਨਾਲ ਉਹਨਾ ਦੀਆਂ ਖੇਡਾਂ ਵਿੱਚ ਵੀ ਵੱਖਰਤਾ ਆਉਂਦੀ ਜਾਂਦੀ ਹੈ। ਇਹਨਾਂ ਖੇਡਾਂ ਨੂੰ ਮਨੋਰੰਜਨ ਲਈ ਖੇਡਿਆ ਜਾਂਦਾ ਹੈ। ਮੁੰਡਿਆ ਦੀਆਂ ਖੇਡਾਂ ਵਧੇਰੇ ਜ਼ੋਰ ਵਾਲੀਆਂ ਹੁੰਦੀਆਂ ਹਨ ਜਦਕਿ ਕੁੜੀਆਂ ਦੀਆਂ ਖੇਡਾਂ ਕੋਮਲ ਭਾਵਨਾਵਾਂ ਵਾਲੀਆਂ ਹੁੰਦੀਆਂ ਹੁੰਦੀਆਂ ਹਨ। ਖੇਡ ਸਮਗਰੀ ਵਿੱਚ ਸੋਟੀ,ਪੱਥਰ, ਰੱਸਾ, ਡੰਡਾ, ਪਲਾਸਟਿਕ, ਲੱਕੜ ਦਾ ਕੋਈ ਟੁੱਕੜਾ, ਗੋਲ ਆਕਾਰ ਦੀ ਕੋਈ ਵਸਤੂ ਕਾਗਜ਼ ਆਦਿ ਚੀਜਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਖੇਡਾਂ ਦਾ ਮੁੱਖ ਮਨੋਰਥ ਮਨਪ੍ਰਚਾਵਾ ਹੁੰਦਾ ਹੈ। ਮਨ ਪ੍ਰਚਾਵੇ ਲਈ ਬਹੁਤ ਸਾਰੀਆਂ ਖੇਡਾਂ ਦੀ ਸਿਰਜਨਾ ਕੀਤੀ ਜਾਂਦੀ ਹੈ। ਇਹਨਾਂ ਵਿੱਚੋਂ ਕੁਝ ਖੇਡਾਂ ਕਿਸੇ ਵਿਸੇਸ਼ ਭੂਗੋਲਿਕ ਖਿੱਤੇ ਲਈ ਸੀਮਤ ਹੋ ਜਾਂਦੀਆਂ ਹਨ। ਕੁਝ ਵਿਸ਼ਾਲ ਘੇਰਾ ਹਾਸਲ ਕਰ ਲੈਂਦੀਆਂ ਹਨ ਅਤੇ ਕੁਝ ਘੱਟ ਲੋਕਪ੍ਰਿਯਤਾ ਕਾਰਨ ਅਲੋਪ ਹੋ ਜਾਂਦੀਆਂ ਹਨ।ਮਾਝੇ, ਮਾਲਵੇ, ਦੁਆਬੇ ਦੇ ਖੇਤਰਾਂ ਵਿੱਚ ਸ਼ਬਦਾਵਲੀ ਜਾਂ ਕਾਰਜ ਦੀ ਵਖਰਤਾ ਕਾਰਨ ਇਹ ਖੇਡਾਂ ਕੁਝ ਕੁ ਭਿੰਨਤਾ ਨਾਲ ਖੇਡੀਆਂ ਜਾਂਦੀਆਂ ਹਨ। ਇਹ ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਹਿੱਸਾ ਪਾਉਂਦੀਆਂ ਹਨ ਅਤੇ ਪੰਜਾਬੀ ਸੱਭਿਆਚਾਰ ਦੇ ਵੱਖ ਵੱਖ ਪੱਖਾਂ ਨੂੰ ਵੀ ਪੇਸ਼ ਕਰਦੀਆਂ ਹਨ।।

ਇਹ ਖੇਡਾਂ ਹਨ:- 

ਮੁੰਡਿਆਂ ਦੀਆਂ ਖੇਡਾਂ

ਕੁੜੀਆਂ ਦੀਆਂਖੇਡਾਂ

ਮੁੰਡਿਆਂ ਅਤੇ ਕੁੜੀਆਂ ਦੀਆਂ ਖੇਡਾਂ

ਹਵਾਲੇ

Tags:

ਪੰਜਾਬ ਦੀਆਂ ਪੇਂਡੂ ਖੇਡਾਂ ਮੁੰਡਿਆਂ ਦੀਆਂ ਖੇਡਾਂਪੰਜਾਬ ਦੀਆਂ ਪੇਂਡੂ ਖੇਡਾਂ ਕੁੜੀਆਂ ਦੀਆਂਖੇਡਾਂਪੰਜਾਬ ਦੀਆਂ ਪੇਂਡੂ ਖੇਡਾਂ ਮੁੰਡਿਆਂ ਅਤੇ ਕੁੜੀਆਂ ਦੀਆਂ ਖੇਡਾਂਪੰਜਾਬ ਦੀਆਂ ਪੇਂਡੂ ਖੇਡਾਂ ਹਵਾਲੇਪੰਜਾਬ ਦੀਆਂ ਪੇਂਡੂ ਖੇਡਾਂ

🔥 Trending searches on Wiki ਪੰਜਾਬੀ:

ਆਧੁਨਿਕ ਪੰਜਾਬੀ ਕਵਿਤਾਅਮਰਜੀਤ ਕੌਰਈ-ਮੇਲਰਣਜੀਤ ਸਿੰਘਵਾਰਤਕਵਿਸਾਖੀਰਤਨ ਟਾਟਾਬਾਬਾ ਦੀਪ ਸਿੰਘਸ਼ਬਦ ਸ਼ਕਤੀਆਂਸਿਮਰਨਜੀਤ ਸਿੰਘ ਮਾਨ18 ਅਪਰੈਲਉਰਦੂਅੱਗਭਾਰਤ ਛੱਡੋ ਅੰਦੋਲਨਜਜ਼ੀਆਮਹਾਂਭਾਰਤਗੂਗਲਪੂਰਨ ਸਿੰਘਨਾਸਾਲੋਕਧਾਰਾਸਚਿਨ ਤੇਂਦੁਲਕਰਨੀਲਾਮਲਾਲਾ ਯੂਸਫ਼ਜ਼ਈਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀਵਿਲੀਅਮ ਸ਼ੇਕਸਪੀਅਰਜਗਦੀਸ਼ ਚੰਦਰ ਬੋਸਸੁਖਮਨੀ ਸਾਹਿਬਪਾਣੀ ਦੀ ਸੰਭਾਲਪੰਜਾਬੀ ਨਾਟਕ ਦਾ ਤੀਜਾ ਦੌਰਸੂਰਜ ਗ੍ਰਹਿਣਐੱਸ. ਅਪੂਰਵਾਅਨੰਦ ਸਾਹਿਬਪੰਜਾਬੀ ਨਾਵਲਪਲਾਸੀ ਦੀ ਲੜਾਈਸ਼ਬਦਮਾਤਾ ਖੀਵੀਸਾਹਿਤਅੰਮ੍ਰਿਤ ਸੰਚਾਰਊਧਮ ਸਿੰਘਪੰਜਾਬੀ ਲੋਕ ਖੇਡਾਂਅਜੀਤ (ਅਖ਼ਬਾਰ)ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀਪੰਜਾਬ ਦੀ ਸੂਬਾਈ ਅਸੈਂਬਲੀਭੰਗੜਾ (ਨਾਚ)ਪੰਜਾਬੀ ਵਿਚ ਅਲੋਪ ਹੋ ਰਹੇ ਪੰਜਾਬੀ ਸ਼ਬਦਾ ਦਾ ਅੰਗਰੇਜ਼ੀ ਰੂਪਗੂਰੂ ਨਾਨਕ ਦੀ ਪਹਿਲੀ ਉਦਾਸੀਡਰਾਮਾਅਧਿਆਪਕਲੈਸਬੀਅਨਖੇਤਰ ਅਧਿਐਨਭਗਵੰਤ ਮਾਨਵਪਾਰਪੜਨਾਂਵਸ਼੍ਰੋਮਣੀ ਅਕਾਲੀ ਦਲਕੋਸ਼ਕਾਰੀਮਾਤਾ ਸਾਹਿਬ ਕੌਰਨੰਦ ਲਾਲ ਨੂਰਪੁਰੀਅੰਡੇਮਾਨ ਅਤੇ ਨਿਕੋਬਾਰ ਟਾਪੂਰਾਜਾ ਭੋਜਟਾਹਲੀਡਰੱਗਹਲਫੀਆ ਬਿਆਨਸੱਭਿਆਚਾਰ ਅਤੇ ਸਾਹਿਤਆਲਮੀ ਤਪਸ਼ਤੂੰ ਮੱਘਦਾ ਰਹੀਂ ਵੇ ਸੂਰਜਾਗੁਰਦਾਸ ਮਾਨਮੁਹਾਰਨੀਗੁਰੂ ਗਰੰਥ ਸਾਹਿਬ ਦੇ ਲੇਖਕਪੰਜਾਬੀ ਮੁਹਾਵਰਾ ਅਤੇ ਅਖਾਣ ਕੋਸ਼ਅਜਮੇਰ ਸਿੱਧੂਦਿਵਾਲੀਮਹਾਂਦੀਪਪੰਜਾਬੀ ਸਾਹਿਤਮਨੁੱਖਗੁਰਮੁਖੀ ਲਿਪੀ🡆 More