ਫਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ (ਲੋਕ ਸਭਾ ਚੋਣ-ਹਲਕਾ) 'ਚ ਆਉਂਦਾ ਹੈ।
ਇਸ ਨੂੰ ਕਿਸੇ ਸਰੋਤ ਦਾ ਹਵਾਲਾ ਨਹੀਂ ਦਿੱਤਾ ਗਿਆ। |
ਫਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕਾ | |
---|---|
ਪੰਜਾਬ ਵਿਧਾਨ ਸਭਾ ਦਾ Election ਹਲਕਾ | |
ਜ਼ਿਲ੍ਹਾ | ਫ਼ਿਰੋਜ਼ਪੁਰ ਜ਼ਿਲ੍ਹਾ |
ਖੇਤਰ | ਪੰਜਾਬ, ਭਾਰਤ |
ਮੌਜੂਦਾ ਹਲਕਾ | |
ਬਣਨ ਦਾ ਸਮਾਂ | 2012 |
ਪੁਰਾਣਾ ਨਾਮ | ਫਿਰੋਜ਼ਪੁਰ ਵਿਧਾਨ ਸਭਾ ਹਲਕਾ |
ਫਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕਾ ਪੰਜਾਬ ਵਿਧਾਨ ਸਭਾ ਦਾ ਹਲਕਾ ਨੰ: 76 ਇਹ ਹਲਕਾ ਜ਼ਿਲ਼੍ਹਾ ਫ਼ਿਰੋਜ਼ਪੁਰ ਵਿੱਚ ਪੈਂਦਾ ਹੈ।
ਸਾਲ | ਮੈਂਬਰ | ਪਾਰਟੀ | |
---|---|---|---|
2017 | ਪਰਮਿੰਦਰ ਸਿੰਘ ਪਿੰਕੀ | ਭਾਰਤੀ ਰਾਸ਼ਟਰੀ ਕਾਂਗਰਸ | |
2012 | ਪਰਮਿੰਦਰ ਸਿੰਘ ਪਿੰਕੀ | ਭਾਰਤੀ ਰਾਸ਼ਟਰੀ ਕਾਂਗਰਸ |
ਸਾਲ | ਨੰਬਰ | ਰਿਜ਼ਰਵ | ਮੈਂਬਰ | ਲਿੰਗ | ਪਾਰਟੀ | ਵੋਟਾਂ | ਪਛੜਿਆ ਉਮੀਦਵਾਰ | ਲਿੰਗ | ਪਾਰਟੀ | ਵੋਟਾਂ | ||
---|---|---|---|---|---|---|---|---|---|---|---|---|
2017 | 76 | ਜਨਰਲ | ਪਰਮਿੰਦਰ ਸਿੰਘ ਪਿੰਕੀ | ਪੁਰਸ਼ | ਕਾਂਗਰਸ | 67559 | ਸੁਖਪਾਲ ਸਿੰਘ | ਪੁਰਸ਼ | ਭਾਜਪਾ | 37972 | ||
2012 | 76 | ਜਨਰਲ | ਪਰਮਿੰਦਰ ਸਿੰਘ ਪਿੰਕੀ | ਪੁਰਸ਼ | ਕਾਂਗਰਸ | 56173 | ਸੁਖਪਾਲ ਸਿੰਘ | ਪੁਰਸ਼ | ਭਾਜਪਾ | 34820 |
This article uses material from the Wikipedia ਪੰਜਾਬੀ article ਫ਼ਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਚੋਣ ਹਲਕਾ, which is released under the Creative Commons Attribution-ShareAlike 3.0 license ("CC BY-SA 3.0"); additional terms may apply (view authors). ਇਹ ਸਮੱਗਰੀ CC BY-SA 4.0 ਹੇਠ ਮੌਜੂਦ ਹੈ। ਅਜਿਹਾ ਨਾ ਹੋਣ ਉੱਤੇ ਵਿਸ਼ੇਸ਼ ਤੌਰ ਉੱਤੇ ਦੱਸਿਆ ਜਾਵੇਗਾ। Images, videos and audio are available under their respective licenses.
®Wikipedia is a registered trademark of the Wiki Foundation, Inc. Wiki ਪੰਜਾਬੀ (DUHOCTRUNGQUOC.VN) is an independent company and has no affiliation with Wiki Foundation.