ਵਿਲਨਸ ( ( ਸੁਣੋ)) ਲਿਥੁਆਨੀਆ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਹੈ ਜਿਸਦੀ ਅਬਾਦੀ 2011 ਵਿੱਚ 554,060 (ਵਿਲਨਸ ਕਾਊਂਟੀ ਨੂੰ ਮਿਲਾ ਕੇ 838,852) ਹੈ। ਇਹ ਦੇਸ਼ ਦੇ ਦੱਖਣ-ਪੂਰਬ ਵੱਲ ਸਥਿਤ ਹੈ। ਇਹ ਬਾਲਟਿਕ ਮੁਲਕਾਂ ਵਿੱਚੋਂ ਰੀਗਾ ਤੋਂ ਬਾਅਦ ਦੂਜਾ ਸਭ ਤੋਂ ਵੱਡਾ ਸ਼ਹਿਰ ਹੈ।
ਵਿਲਨਸ | |
---|---|
Boroughs | List
|
ਸਮਾਂ ਖੇਤਰ | ਯੂਟੀਸੀ+2 |
• ਗਰਮੀਆਂ (ਡੀਐਸਟੀ) | ਯੂਟੀਸੀ+3 |
This article uses material from the Wikipedia ਪੰਜਾਬੀ article ਵਿਲਨਸ, which is released under the Creative Commons Attribution-ShareAlike 3.0 license ("CC BY-SA 3.0"); additional terms may apply (view authors). ਇਹ ਸਮੱਗਰੀ CC BY-SA 4.0 ਹੇਠ ਮੌਜੂਦ ਹੈ। ਅਜਿਹਾ ਨਾ ਹੋਣ ਉੱਤੇ ਵਿਸ਼ੇਸ਼ ਤੌਰ ਉੱਤੇ ਦੱਸਿਆ ਜਾਵੇਗਾ। Images, videos and audio are available under their respective licenses.
®Wikipedia is a registered trademark of the Wiki Foundation, Inc. Wiki ਪੰਜਾਬੀ (DUHOCTRUNGQUOC.VN) is an independent company and has no affiliation with Wiki Foundation.