ਸਿੰਧ (ਜਾਂ ਸਿੰਦ) ਪਾਕਿਸਤਾਨ ਦੇ ਚਾਰ ਸੂਬਿਆਂ ਵਿਚੋਂ ਇੱਕ ਸੂਬਾ ਹੈ। ਵੱਖਰੀਆਂ ਬੋਲੀਆਂ ਬੋਲਣ ਵਾਲਿਆਂ ਟੋਲੀਆਂ ਤੇ ਰਹਿਤਲਾਂ ਵਾਲੇ ਲੋਕ ਇਥੇ ਵਸਦੇ ਨੇ। ਪਾਕਿਸਤਾਨ ਬਣਨ ਤੋਂ ਮਗਰੋਂ ਇਥੇ ਉਰਦੂ ਬੋਲਣ ਵਾਲੇ ਭਾਰਤ ਤੋਂ ਆਏ। ਪਾਕਿਸਤਾਨ ਦੇ ਹੋਰ ਪਾਸਿਆਂ ਤੋਂ ਵੀ ਇਥੇ ਲੋਕ ਆ ਕੇ ਵਸ ਰਏ ਨੇ। ਸਿੰਧ ਦੇ ਲੈਂਦੇ ਤੇ ਉਤਲੇ ਪਾਸੇ ਬਲੋਚਿਸਤਾਨ, ਉੱਤਰ 'ਚ ਪੰਜਾਬ ਚੜ੍ਹਦੇ ਪਾਸੇ ਰਾਜਸਥਾਨ ਤੇ ਗੁਜਰਾਤ ਅਤੇ ਦੱਖਣ ਚ ਅਰਬੀ ਸਾਗਰ ਹੈ।
ਸਿੰਧ | ||
ਰਾਜਕਾਰ: | ਕਰਾਚੀ | |
ਰਕਬਾ: | 140,914 km² | |
ਲੋਕ ਗਿਣਤੀ: | 49,978,000 | |
This article uses material from the Wikipedia ਪੰਜਾਬੀ article ਸਿੰਧ, which is released under the Creative Commons Attribution-ShareAlike 3.0 license ("CC BY-SA 3.0"); additional terms may apply (view authors). ਇਹ ਸਮੱਗਰੀ CC BY-SA 4.0 ਹੇਠ ਮੌਜੂਦ ਹੈ। ਅਜਿਹਾ ਨਾ ਹੋਣ ਉੱਤੇ ਵਿਸ਼ੇਸ਼ ਤੌਰ ਉੱਤੇ ਦੱਸਿਆ ਜਾਵੇਗਾ। Images, videos and audio are available under their respective licenses.
®Wikipedia is a registered trademark of the Wiki Foundation, Inc. Wiki ਪੰਜਾਬੀ (DUHOCTRUNGQUOC.VN) is an independent company and has no affiliation with Wiki Foundation.