ਸੂਫ਼ੀਵਾਦ

ਸੂਫ਼ੀਵਾਦ ਜਾਂ ਤਸੱਵੁਫ਼ (ਅਰਬੀ: تصوّف‎) ਇਸਲਾਮ ਦਾ ਇੱਕ ਰਹੱਸਵਾਦੀ ਸੰਪਰਦਾ ਹੈ। ਇਸਦੇ ਪੈਰੋਕਾਰਾਂ ਨੂੰ ਸੂਫ਼ੀ(صُوفِيّ) ਕਹਿੰਦੇ ਹਨ। ਇਹ ਲੋਕ ਈਸ਼ਵਰ ਦੀ ਉਪਾਸਨਾ ਪ੍ਰੇਮੀ ਅਤੇ ਪ੍ਰੇਮਿਕਾ ਦੇ ਰੂਪ ਵਿੱਚ ਕਰਦੇ ਹਨ। ਆਪਣੀ ਉਤਪੱਤੀ ਦੇ ਸ਼ੁਰੂ ਤੋਂ ਹੀ ਇਹ ਮੂਲਧਾਰਾ ਇਸਲਾਮ ਤੋਂ ਵੱਖ ਸਨ ਅਤੇ ਇਨ੍ਹਾਂ ਦਾ ਲਕਸ਼ ਆਤਮਕ ਤਰੱਕੀ ਅਤੇ ਮਨੁੱਖਤਾ ਦੀ ਸੇਵਾ ਰਿਹਾ ਹੈ। ਇਹ ਸੂਫ਼ੀ ਬਾਦਸ਼ਾਹਾਂ ਕੋਲੋਂ ਦਾਨ-ਉਪਹਾਰ ਸਵੀਕਾਰ ਨਹੀਂ ਕਰਦੇ ਸਨ ਅਤੇ ਸਾਦਾ ਜੀਵਨ ਗੁਜ਼ਾਰਨਾ ਪਸੰਦ ਕਰਦੇ ਸਨ। ਪ੍ਰੋਫ਼ੈਸਰ ਗੁਲਵੰਤ ਸਿੰਘ ਅਨੁਸਾਰ ਸੂਫ਼ੀਵਾਦ ਦਾ ਅਸਲ ਮਤਲਬ ਦੋ ਗੱਲਾਂ ਉਪਰ ਨਿਰਭਰ ਕਰਦਾ ਹੈ। ਪਹਿਲੀ ਅਨੁਸਾਰ ਜ਼ਰੂਰੀ ਹੈ ਕਿ ਸੂਫ਼ੀ ਆਪਣੇ ਮਨ ਨੂੰ ਮਾਰ ਚੁੱਕਾ ਹੋਵੇ, ਦਿਲ ਦਾ ਸਾਫ਼ ਹੋਵੇ,ਲੋਭ ਲਾਲਚ ਉਪਰ ਕਾਬੂ ਪਾ ਚੁੱਕਾ ਹੋਵੇ ਅਤੇ ਅੱਲਾਹ ਨਾਲ ਜੁੜ ਚੁੱਕਾ ਹੋਵੇ। ਅਤੇ ਕੁਰਾਨ ਅਤੇ ਸੁੱਨਤ ਦੇ ਆਦੇਸ਼ਾਂ ਅਨੁਸਾਰ ਪੂਰਣ ਤੌਰ ਤੇ ਚੱਲੇ।


ਸੂਫ਼ੀਵਾਦ     ਇਸਲਾਮ     ਸੂਫ਼ੀਵਾਦ
ਸਬੰਧਤ ਇੱਕ ਲੇਖਮਾਲਾ ਦਾ ਹਿੱਸਾ
ਸੂਫ਼ੀਵਾਦ

ਵਿਚਾਰ

ਰੱਬ ਦੀ ਇੱਕਰੂਪਤਾ
ਪੈਗ਼ੰਬਰ· ਪ੍ਰਗਟ ਹੋਈਆਂ ਕਿਤਾਬਾਂ
ਫ਼ਰਿਸ਼ਤੇ · ਤਕਦੀਰ
ਮੋਇਆਂ ਦੀ ਜਾਗ ਦਾ ਦਿਨ

ਵਿਹਾਰ

ਮੱਤ ਦਾ ਦਾਅਵਾ · ਨਮਾਜ਼
ਵਰਤ · ਦਾਨ · ਹੱਜ

ਇਤਿਹਾਸ ਅਤੇ ਆਗੂ

ਵਕਤੀ ਲਕੀਰ
ਮੁਹੰਮਦ
ਅਹਲ ਅਲ-ਬਈਤ · ਸਹਾਬਾ
ਰਾਸ਼ੀਦੂਨ · ਇਮਾਮ
ਖ਼ਿਲਾਫ਼ਤ · ਇਸਲਾਮ ਦਾ ਪਸਾਰ

ਪਾਠ ਅਤੇ ਕਨੂੰਨ

ਕੁਰਾਨ · ਸੁੰਨਾਹ · ਹਦੀਸ
ਸ਼ਰੀਆ (ਕਨੂੰਨ) · ਫ਼ਿਕਾ (ਨਿਆਂ ਸ਼ਾਸਤਰ)
ਕਲਮ (ਤਰਕ)

ਫ਼ਿਰਕੇ

ਸੁੰਨੀ · ਸ਼ੀਆ · ਸੂਫ਼ੀਵਾਦ · ਅਹਿਮਦੀਆ
ਇਬਾਦੀ · ਗ਼ੈਰ-ਫ਼ਿਰਕਾਪ੍ਰਸਤ · ਕੁਰਾਨਵਾਦ
ਇਸਲਾਮ ਦੀ ਕੌਮ
ਪੰਜ ਪ੍ਰਤੀਸ਼ਤ ਕੌਮ · ਮਹਿਦਵੀਆ

ਸੱਭਿਆਚਾਰ ਅਤੇ ਸਮਾਜ

ਇਲਮ · ਜਾਨਵਰ · ਕਲਾ · ਜੰਤਰੀ
ਬੱਚੇ · ਅਬਾਦੀ ਅੰਕੜੇ · ਤਿੱਥ-ਤਿਉਹਾਰ
ਮਸਜਿਦ · ਫ਼ਲਸਫ਼ਾ · ਸਿਆਸਤ
ਧਰਮ-ਬਦਲੀ · ਵਿਗਿਆਨ · ਔਰਤਾਂ

ਇਸਲਾਮ ਅਤੇ ਹੋਰ ਧਰਮ

ਇਸਾਈ · ਜੈਨ
ਯਹੂਦੀ · ਸਿੱਖ

ਇਹ ਵੀ ਵੇਖੋ

ਪੜਚੋਲ
ਇਸਲਾਮ ਤਰਾਸ
 · ਇਸਲਾਮੀਅਤ · 
ਫ਼ਰਹੰਗ

ਇਸਲਾਮ ਫ਼ਾਟਕ

ਇਨ੍ਹਾਂ ਦੇ ਕਈ ਘਰਾਣੇ ਹਨ ਜਿਨ੍ਹਾਂ ਵਿੱਚ ਚਿਸ਼ਤੀ,ਸੁਹਰਾਵਰਦੀ, ਨਕਸ਼ਬੰਦੀ, ਕਾਦਰੀ,ਮਲਾਮਤੀ, ਅਤੇ ਕਲੰਦਰੀਆ ਪ੍ਰਮੁੱਖ ਹਨ। ਸੂਫ਼ੀਆਂ ਨੂੰ ਦਰਵੇਸ਼ ਵੀ ਕਿਹਾ ਜਾਂਦਾ ਹੈ।

ਹਵਾਲੇ

Tags:

ਇਸਲਾਮਸੂਫ਼ੀ

🔥 Trending searches on Wiki ਪੰਜਾਬੀ:

ਜਲੰਧਰ (ਲੋਕ ਸਭਾ ਚੋਣ-ਹਲਕਾ)ਇੰਡੋਨੇਸ਼ੀਆਗੁਰੂ ਅਰਜਨ ਦੇਵ ਜੀ ਦਾ ਜੀਵਨ ਅਤੇ ਰਚਨਾਵਾਂਪੰਜ ਪੀਰਅੱਧ ਚਾਨਣੀ ਰਾਤਪੰਜਾਬ ਵਿੱਚ 2019 ਭਾਰਤ ਦੀਆਂ ਆਮ ਚੋਣਾਂਜਰਗ ਦਾ ਮੇਲਾਵਾਕਚਰਨ ਸਿੰਘ ਸ਼ਹੀਦਪੰਜਾਬੀ ਸਾਹਿਤਬਾਬਰਨਿਕੋਲਸ ਕੋਪਰਨਿਕਸਗੜ੍ਹਸ਼ੰਕਰਕੇਂਦਰੀ ਸੈਕੰਡਰੀ ਸਿੱਖਿਆ ਬੋਰਡਪਰਮਾਣੂਪੂਰਨ ਭਗਤਲੋਕ ਸਭਾਭਗਤ ਰਵਿਦਾਸਪੰਜਾਬੀ ਇਕਾਂਗੀ ਦਾ ਇਤਿਹਾਸਔਰੰਗਜ਼ੇਬਸੰਯੁਕਤ ਰਾਸ਼ਟਰਸੱਭਿਆਚਾਰ ਅਤੇ ਸਾਹਿਤਸਾਰਾਗੜ੍ਹੀ ਦੀ ਲੜਾਈਪੰਜ ਕਕਾਰਪਹਿਰਾਵਾਗੂਰੂ ਨਾਨਕ ਦੀ ਪਹਿਲੀ ਉਦਾਸੀਆਯੁਰਵੇਦਕਿਸਮਤਗੁਰੂ ਅੰਗਦਮਹਿੰਗਾਈਸੋਨਾਅਰਸਤੂ ਦਾ ਅਨੁਕਰਨ ਸਿਧਾਂਤਕਾਮਾਗਾਟਾਮਾਰੂ ਬਿਰਤਾਂਤਲਾਇਬ੍ਰੇਰੀਵਰਿਆਮ ਸਿੰਘ ਸੰਧੂਪੰਜਾਬੀ ਵਾਰ ਕਾਵਿ ਦਾ ਇਤਿਹਾਸਉਪਭਾਸ਼ਾਚਮਾਰਆਰਕਟਿਕ ਮਹਾਂਸਾਗਰਵਾਹਿਗੁਰੂਪੰਜਾਬੀ ਲੋਕ ਬੋਲੀਆਂਬਵਾਸੀਰਸਿੱਖ ਗੁਰੂਜਸਬੀਰ ਸਿੰਘ ਆਹਲੂਵਾਲੀਆਜੱਸ ਮਾਣਕਦੋਆਬਾਕਾਦਰਯਾਰਨਿੱਕੀ ਕਹਾਣੀਗੁੁਰਦੁਆਰਾ ਬੁੱਢਾ ਜੌਹੜਅਰਸਤੂਵਾਕੰਸ਼ਗੁੱਲੀ ਡੰਡਾ (ਨਦੀਨ)ਮਾਤਾ ਗੁਜਰੀਭਾਰਤੀ ਕਾਵਿ ਸ਼ਾਸਤਰਦਿਵਾਲੀਸਾਕਾ ਸਰਹਿੰਦਮਹਾਂਭਾਰਤਤਜੱਮੁਲ ਕਲੀਮਕਲਪਨਾ ਚਾਵਲਾਲੈਸਬੀਅਨਭਗਤ ਪੂਰਨ ਸਿੰਘਅੰਮ੍ਰਿਤਸਰ (ਲੋਕ ਸਭਾ ਚੋਣ-ਹਲਕਾ)ਮੁਹਾਰਨੀਮਹੂਆ ਮਾਜੀਪੰਜਾਬ ਵਿੱਚ ਕਬੱਡੀਤਾਰਾਜੀ ਆਇਆਂ ਨੂੰਮਮਿਤਾ ਬੈਜੂਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਵਿਚ ਕਾਲ-ਵੰਡ ਦੀਆਂ ਸਮੱਸਿਆਵਾਂਮੱਧਕਾਲੀਨ ਪੰਜਾਬੀ ਸਾਹਿਤ ਦੇ ਸਾਂਝੇ ਲੱਛਣਸਾਹਿਰ ਲੁਧਿਆਣਵੀਟਾਹਲੀਮਿਆ ਖ਼ਲੀਫ਼ਾਕਰਮਜੀਤ ਕੁੱਸਾਆਦਿ ਗ੍ਰੰਥਹੋਲੀਸਾਰਕ🡆 More