This is a list of events occurring in the 1950s, ordered by year.
1950 20ਵੀਂ ਸਦੀ ਅਤੇ 1950 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਐਤਵਾਰ ਨੂੰ ਸ਼ੁਰੂ ਹੋਇਆ।
ਘਟਨਾ
ਜਨਮ
ਮਰਨ
ਘਟਨਾ
ਜਨਮ
ਮਰਨ
ਘਟਨਾ
ਜਨਮ
ਮੌਤਾਂ
ਵਾਕਿਆ
- 3 ਜਨਵਰੀ – ਅਲਾਸਕਾ ਨੂੰ ਸੰਯੁਕਤ ਰਾਜ ਦੇ 49ਵੇਂ ਰਾਜ ਵਜੋਂ ਸ਼ਾਮਿਲ ਕੀਤਾ ਗਿਆ।
- 7 ਜਨਵਰੀ – ਅਮਰੀਕਾ ਦੇ ਰਾਸ਼ਟਰਪਤੀ ਹੇਰੀ ਟਰੂਮੈਨ ਨੇ ਹਾਈਡਰੋਜ਼ਨ ਬੰਬ ਬਣਾਉਣ ਦਾ ਐਲਾਨ ਕੀਤਾ।
- 30 ਦਸੰਬਰ –ਪਹਿਲਾ ਰੰਗਦਾਰ ਟੀ.ਵੀ. ਸੈਟ 1175 ਡਾਲਰ ਵਿੱਚ ਵੇਚਿਆ ਗਿਆ।
ਜਨਮ
ਮਰਨ
ਘਟਨਾ
ਜਨਮ
- 3 ਅਪਰੈਲ– ਭੌਤਿਕ ਵਿਗਿਆਨੀ ਅਤੇ ਰਾਜਨੇਤਾ ਕੇ. ਕ੍ਰਿਸ਼ਨਾਸਵਾਮੀ ਦਾ ਜਨਮ।
ਮਰਨ
ਘਟਨਾ
- ਚੀਨ ਦੁਆਰਾ ਤਿੱਬਤ ਉੱਤੇ ਚੜਾਈ।
- 31 ਜਨਵਰੀ – ਨੋਬਲ ਸ਼ਾਂਤੀ ਪੁਰਸਕਾਰ ਜੇਤੂ ਅਮਰੀਕੀ ਆਗੂ ਜੌਨ ਮੱਟ (ਜ. 1865)
- 4 ਮਈ – ਭਾਰਤੀ ਸੰਸਦ 'ਚ ਹਿੰਦੂ ਤਲਾਕ ਐਕਟ ਪਾਸ ਹੋਇਆ।
- 26 ਜੂਨ –ਦਰਸ਼ਨ ਸਿੰਘ ਫੇਰੂਮਾਨ ਨੇ ਦਰਬਾਰ ਸਾਹਿਬ ਵਲ ਕੂਚ ਕਰਨ ਦੀ ਧਮਕੀ ਦਿਤੀ।
- 3 ਜੁਲਾਈ – 10 ਮਈ ਤੋਂ ਚਲ ਰਹੇ ‘ਪੰਜਾਬੀ ਸੂਬਾ- ਜ਼ਿੰਦਾਬਾਦ’ ਮੋਰਚੇ ਵਿੱਚ 30 ਜੂਨ, 1955 ਤਕ 8164 ਸਿੱਖ ਗ੍ਰਿਫ਼ਤਾਰ ਹੋ ਚੁੱਕੇ ਸਨ। ਪੰਜਾਬ ਪੁਲਿਸ ਨੇ ਦਰਬਾਰ ਸਹਿਬ ਨੂੰ ਘੇਰਾ ਪਾ ਲਿਆ।
- 7 ਜੁਲਾਈ – ਗਿਆਨ ਸਿੰਘ ਰਾੜੇਵਾਲਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ।
- 9 ਜੁਲਾਈ – 139 ਸਿੱਖ ਬੀਬੀਆਂ ਦੇ ਜੱਥੇ ਨੇ ਗ੍ਰਿਫ਼ਤਾਰੀ ਦਿਤੀ।
- 12 ਜੁਲਾਈ – ਪੰਜਾਬੀ ਸੂਬਾ ਮੋਰਚਾ ਦੌਰਾਨ ਗੁਰਬਚਨ ਸਿੰਘ ਫ਼ਤਿਹਗੜ੍ਹ ਦੀ ਕਮਾਨ ਹੇਠ 250 ਸਿੱਖਾਂ ਦਾ ਜੱਥਾ ਜੇਲ੍ਹ ਜਾਣ ਲਈ ਤਿਆਰ ਹੋ ਕੇ ਮੰਜੀ ਸਾਹਿਬ ਪਹੁੰਚ ਗਿਆ। ਸਰਕਾਰੀ ਅਧਿਕਾਰੀ, ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿੱਚ ਆਏ ਅਤੇ ਸਰਕਾਰ ਵਲੋਂ ਪੰਜਾਬੀ ਸੂਬਾ ਜ਼ਿੰਦਾਬਾਦ ਦੇ ਨਾਹਰੇ ‘ਤੇ ਲੱਗੀ ਪਾਬੰਦੀ ਵਾਪਸ ਲੈਣ ਦੀ ਖ਼ਬਰ ਦਿਤੀ। ਪੰਜਾਬੀ ਸੂਬੇ ਦੇ ਨਾਹਰੇ ‘ਤੇ ਲੱਗੀ ਪਾਬੰਦੀ ਦੇ ਖ਼ਿਲਾਫ਼ 64 ਰੋਜ਼ਾ ਮੋਰਚਾ ਜਿਤਿਆ ਗਿਆ।
- 10 ਨਵੰਬਰ – ਮੁੱਖ ਮੰਤਰੀ ਭੀਮ ਸੈਨ ਸੱਚਰ ਨੇ ਦਰਬਾਰ ਸਾਹਿਬ ਵਿੱਚ ਪੁਲਿਸ ਭੇਜਣ ਦੀ ਮੁਆਫ਼ੀ ਮੰਗੀ।
- 1 ਦਸੰਬਰ – ਅਮਰੀਕਾ ਦੀ ਸਟੇਟ ਅਲਬਾਮਾ ਦੇ ਸ਼ਹਿਰ ਮਿੰਟਗੁਮਰੀ ਵਿੱਚ ਬੱਸ ਵਿੱਚ ਸਫ਼ਰ ਕਰ ਰਹੀ, ਇੱਕ ਕਾਲੀ ਔਰਤ ਰੋਸਾ ਪਾਰਕ ਨੇ ਇੱਕ ਗੋਰੇ ਵਾਸਤੇ ਸੀਟ ਖ਼ਾਲੀ ਕਰਨ ਤੋਂ ਨਾਂਹ ਕਰ ਦਿਤੀ | ਉਸ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸ ਕਾਰਨ ਅਮਰੀਕਾ ਵਿੱਚ 'ਸਿਵਲ ਰਾਈਟਸ' (ਕਾਲਿਆਂ ਵਾਸਤੇ ਬਰਾਬਰ ਦੇ ਹਕੂਕ) ਦੀ ਲਹਿਰ ਸ਼ੁਰੂ ਹੋਈ।
ਜਨਮ
ਮਰਨ
ਘਟਨਾ
ਜਨਮ
ਮਰਨ
ਘਟਨਾ
- 3 ਜਨਵਰੀ – ਹੈਮਿਲਟਨ ਵਾਚ ਕੰਪਨੀ ਨੇ ਸੰਸਾਰ ਦੀ ਪਹਿਲੀ ਬਿਜਲਾਈ ਘੜੀ ਪੇਸ਼ ਕੀਤੀ।
- 22 ਜਨਵਰੀ – ਭਾਰਤ ਸਰਕਾਰ ਨੇ ਸ਼ਕ ਸੰਮਤ ਨੂੰ ਸਰਕਾਰੀ ਕੈਲੰਡਰ ਵਜੋਂ ਮਨਜ਼ੂਰੀ ਦਿਤੀ। ਸ਼ਕ ਸੰਮਤ ਗਰੈਗੋਰੀਅਨ (ਕੌਮਾਂਤਰੀ) ਕੈਲੰਡਰ ਤੋਂ 79 ਸਾਲ ਤੇ ਬਿਕਰਮੀ ਸੰਮਤ ਤੋਂ 135 ਸਾਲ ਪਿਛੇ ਹੈ।
- 8 ਮਾਰਚ – ਇਜ਼ਰਾਇਲੀ ਫੌਜ ਮਿਸਰ ਤੋਂ ਹਟੀ। ਛੋਟੇ ਜਹਾਜ਼ਾਂ ਲਈ ਸੁਏਸ ਨਹਿਰ ਦੁਬਾਰਾ ਖੋਲ੍ਹੀ।
- 8 ਮਾਰਚ – ਸਾਬਕਾ ਸੋਵਿਅਤ ਸੰਘ ਨੇ ਹਵਾ 'ਚ ਪਰਮਾਣੂੰ ਪਰਖ ਕੀਤੀ।
- ਮਾਰਚ 23 – ਰੋਮ ਦੀ ਸੁਲਾਹ।
- 12 ਜੁਲਾਈ – ਅਮਰੀਕਨ ਸਰਜਨ ਲੀਰੌਏ ਬਰਨੀ ਨੇ ਤਮਾਕੂਨੋਸ਼ੀ ਅਤੇ ਫੇਫੜਿਆਂ ਦੇ ਕੈਂਸਰ ਵਿੱਚ ਸਿੱਧਾ ਸਬੰਧ ਹੋਣ ਸੰਬੰਧੀ ਖੋਜ ਪੇਸ਼ ਕਰ ਕੇ ਦੁਨੀਆ ਨੂੰ ਖ਼ਬਰਦਾਰ ਕੀਤਾ।
- 16 ਨਵੰਬਰ – ਬਠਿੰਡਾ ਵਿਖੇ ਹੋਈ 11ਵੀਂ ਅਕਾਲੀ ਕਾਫ਼ਰੰਸ ਵਿੱਚ ਲੱਖਾਂ ਸਿੱਖ ਪੁੱਜੇ। ਇਸ ਕਾਨਫ਼ਰੰਸ ਨੇ ਰੀਜਨਲ ਫ਼ਾਰਮੂਲੇ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੀ ਮੰਗ ਕੀਤੀ।
ਜਨਮ
- 27 ਮਈ – ਨਿਤਿਨ ਗਡਕਰੀ ਭਾਰਤੀ ਰਾਜਨੇਤਾ ਅਤੇ ਵਕੀਲ ਦਾ ਜਨਮ ਹੋਇਆ।
ਮਰਨ
ਘਟਨਾ
ਜਨਮ
ਮਰਨ
ਘਟਨਾ
ਜਨਮ
ਮਰਨ
| ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। | |
This article uses material from the Wikipedia ਪੰਜਾਬੀ article 1950 ਦਾ ਦਹਾਕਾ, which is released under the Creative Commons Attribution-ShareAlike 3.0 license ("CC BY-SA 3.0"); additional terms may apply (view authors). ਇਹ ਸਮੱਗਰੀ CC BY-SA 4.0 ਹੇਠ ਮੌਜੂਦ ਹੈ। ਅਜਿਹਾ ਨਾ ਹੋਣ ਉੱਤੇ ਵਿਸ਼ੇਸ਼ ਤੌਰ ਉੱਤੇ ਦੱਸਿਆ ਜਾਵੇਗਾ। Images, videos and audio are available under their respective licenses.
®Wikipedia is a registered trademark of the Wiki Foundation, Inc. Wiki ਪੰਜਾਬੀ (DUHOCTRUNGQUOC.VN) is an independent company and has no affiliation with Wiki Foundation.