ਚੰਦ ਗ੍ਰਹਿਣ

ਚੰਦ ਗ੍ਰਹਿਣ ਉਸ ਸਮੇਂ ਲੱਗਦਾ ਹੈ ਜਦੋਂ ਸੂਰਜ ਅਤੇ ਧਰਤੀ ਦੇ ਵਿਚਕਾਰ ਇੱਕ ਹੀ ਸੇਧ ਵਿੱਚ ਚੰਦ ਆ ਜਾਵੇ। ਇਸ ਸਮੇਂ ਧਰਤੀ ਦਾ ਪਰਛਾਵਾਂ ਚੰਦ ਤੇ ਪੈਂਦਾ ਹੈ ਜਿਸ ਨਾਲ ਚੰਦ ਦੀ ਰੋਸ਼ਣੀ ਘੱਟ ਜਾਂਦੀ ਹੈ। ਇਹ ਗ੍ਰਹਿ ਹਮੇਸ਼ਾ ਪੂਰਨਮਾਸ਼ੀ ਨੂੰ ਹੀ ਲਗਦਾ ਹੈ ਪਰ ਹਰ ਪੂਰਨਮਾਸ਼ੀ ਨੂੰ ਨਹੀਂ ਲਗਦਾ। ਇਹ ਗ੍ਰਹਿਣ ਦੋ ਪ੍ਰਕਾਰ ਦਾ ਹੁੰਦਾ ਹੈ ਪੂਰਨ ਚੰਦ ਗ੍ਰਹਿਣ ਅਤੇ ਅੰਸ਼ਕ ਚੰਦ ਗ੍ਰਹਿਣ। ਇਹ ਅਸਮਾਨੀ ਘਟਨਾ ਹੈ। ਧਰਤੀ, ਸੂਰਜ ਦੀਆਂ ਕਿਰਨਾਂ ਸਿੱਧੇ ਰੂਪ ਵਿੱਚ ਚੰਨ ‘ਤੇ ਨਹੀਂ ਪੈਣ ਦਿੰਦੀ ਅਤੇ ਸੂਰਜ, ਧਰਤੀ ਅਤੇ ਚੰਨ ਸਿੱਧੀ ਕਤਾਰ ਵਿੱਚ ਆ ਜਾਂਦੇ ਹਨ; ਭਾਵ ਜਦੋਂ ਸੂਰਜ ਦੀਆਂ ਕਿਰਨਾਂ ਨੂੰ ਧਰਤੀ ਨੇ ਰੋਕ ਲਿਆ ਅਤੇ ਚੰਨ ‘ਤੇ ਪਹੁੰਚਣ ਨਹੀਂ ਦਿੱਤਾ, ਕੇਵਲ ਉਹੀ ਪ੍ਰਕਾਸ਼ ਚੰਨ ‘ਤੇ ਪਹੁੰਚਦਾ ਹੈ ਜੋ ਧਰਤੀ ਦੀ ਸਤਿਹ ਤੋਂ ਪਰਿਵਰਤਿਤ ਹੋ ਕੇ, ਧਰਤੀ ਦੇ ਵਾਯੂਮੰਡਲ ਵਿੱਚੋਂ ਅਪਵਰਤਿਤ ਹੋ ਕੇ ਚੰਨ ਤੱਕ ਪਹੁੰਚਦਾ ਹੈ। ਇਹੀ ਅਮਲ ਚੰਨ ਨੂੰ ਲਾਲ ਰੰਗ ਬਖ਼ਸ਼ਦਾ ਹੈ।

ਚੰਦ ਗ੍ਰਹਿਣ
ਚੰਦ ਗ੍ਰਹਿਣ

ਹਵਾਲੇ

ਸੂਰਜ ਮੰਡਲ
ਚੰਦ ਗ੍ਰਹਿਣ ਸੂਰਜਬੁੱਧਸ਼ੁੱਕਰਚੰਦਰਮਾਪ੍ਰਿਥਵੀPhobos and Deimosਮੰਗਲਸੀਰੀਸ)ਤਾਰਾਨੁਮਾ ਗ੍ਰਹਿਬ੍ਰਹਿਸਪਤੀਬ੍ਰਹਿਸਪਤੀ ਦੇ ਉਪਗ੍ਰਹਿਸ਼ਨੀਸ਼ਨੀ ਦੇ ਉਪਗ੍ਰਹਿਯੂਰੇਨਸਯੂਰੇਨਸ ਦੇ ਉਪਗ੍ਰਹਿਵਰੁਣ ਦੇ ਉਪਗ੍ਰਹਿनेप्चूनCharon, Nix, and Hydraਪਲੂਟੋ ਗ੍ਰਹਿਕਾਈਪਰ ਘੇਰਾDysnomiaਐਰਿਸਬਿਖਰਿਆ ਚੱਕਰਔਰਟ ਬੱਦਲ
ਸੂਰਜਬੁੱਧਸ਼ੁੱਕਰਪ੍ਰਿਥਵੀਮੰਗਲਬ੍ਰਹਿਸਪਤੀਸ਼ਨੀਯੂਰੇਨਸਵਰੁਣਪਲੂਟੋਸੀਰੀਸਹਉਮੇਆਮਾਕੇਮਾਕੇਐਰਿਸ
ਗ੍ਰਹਿਬੌਣਾ ਗ੍ਰਹਿਉਪਗ੍ਰਹਿ - ਚੰਦਰਮਾ • ਮੰਗਲ ਦੇ ਉਪਗ੍ਰਹਿ • ਤਾਰਾਨੁਮਾ ਗ੍ਰਹਿ • ਬ੍ਰਹਿਸਪਤੀ ਦੇ ਉਪਗ੍ਰਹਿ • ਸ਼ਨੀ ਦੇ ਉਪਗ੍ਰਹਿ • ਯੂਰੇਨਸ ਦੇ ਉਪਗ੍ਰਹਿ • ਵਰੁਣ ਦੇ ਉਪਗ੍ਰਹਿ • ਯਮ ਦੇ ਉਪਗ੍ਰਹਿ • ਐਰਿਸ ਦੇ ਉਪਗ੍ਰਹਿ
ਛੋਟੀਆਂ ਵਸਤੂਆਂ:   ਉਲਕਾ • ਤਾਰਾਨੁਮਾ ਗ੍ਰਹਿ (ਤਾਰਾਨੁਮਾ ਗ੍ਰਹਿ ਘੇਰਾ ‎) • ਕਿੰਨਰ • ਵਰੁਣ-ਪਾਰ ਵਸਤੂਆਂ (ਕਾਈਪਰ ਘੇਰਾ‎/ਬਿਖਰਿਆ ਚੱਕਰ ) • ਧੂਮਕੇਤੂ (ਔਰਟ ਬੱਦਲ) • ਉੱਡਣ ਤਸ਼ਤਰੀਸੂਰਜ ਗ੍ਰਹਿਣਚੰਦ ਗ੍ਰਹਿਣ

Tags:

ਪੂਰਨਮਾਸ਼ੀ

🔥 Trending searches on Wiki ਪੰਜਾਬੀ:

ਭਾਰਤ ਵਿੱਚ ਬੁਨਿਆਦੀ ਅਧਿਕਾਰਨਨਕਾਣਾ ਸਾਹਿਬਵਰਨਮਾਲਾਗੁਰੂ ਹਰਿਰਾਇਅਸਾਮਮਾਤਾ ਸਾਹਿਬ ਕੌਰਲਾਲ ਕਿਲ੍ਹਾਕ੍ਰਿਕਟਕੋਟਾਭਾਰਤ ਵਿੱਚ ਪੰਚਾਇਤੀ ਰਾਜਅਮਰਿੰਦਰ ਸਿੰਘ ਰਾਜਾ ਵੜਿੰਗਬੁਢਲਾਡਾ ਵਿਧਾਨ ਸਭਾ ਹਲਕਾਅਮਰ ਸਿੰਘ ਚਮਕੀਲਾਪਾਕਿਸਤਾਨਕੋਟਲਾ ਛਪਾਕੀਹੜ੍ਹਰਾਜ ਮੰਤਰੀਦਾਣਾ ਪਾਣੀ2020ਵਿਆਕਰਨਨਿਕੋਟੀਨਵਿਕਸ਼ਨਰੀਹਰਨੀਆਲੇਖਕਸੰਤ ਸਿੰਘ ਸੇਖੋਂ(ਪੰਜਾਬੀ ਸਾਹਿਤ ਆਲੋਚਨਾ ਵਿੱਚ ਦੇਣ)ਸੁਖਜੀਤ (ਕਹਾਣੀਕਾਰ)ਪ੍ਰਿੰਸੀਪਲ ਤੇਜਾ ਸਿੰਘਬੱਦਲਸ਼ਾਹ ਹੁਸੈਨਅਕਾਲੀ ਕੌਰ ਸਿੰਘ ਨਿਹੰਗਸ਼ੇਰਮੀਂਹਆਧੁਨਿਕ ਪੰਜਾਬੀ ਵਾਰਤਕ ਦਾ ਇਤਿਹਾਸਨੇਕ ਚੰਦ ਸੈਣੀਸੱਭਿਆਚਾਰ ਅਤੇ ਪੰਜਾਬੀ ਸੱਭਿਆਚਾਰਵਿਗਿਆਨ ਦਾ ਇਤਿਹਾਸਅਡੋਲਫ ਹਿਟਲਰਪੰਜਾਬੀ ਕੱਪੜੇਕਬੀਰਅਕਾਸ਼ਸਚਿਨ ਤੇਂਦੁਲਕਰਧਾਤਛੰਦਸਵੈ-ਜੀਵਨੀਚੇਤਸ਼ਬਦਕੋਸ਼ਊਠਪੰਜਾਬੀ ਸਵੈ ਜੀਵਨੀਤਮਾਕੂਉਪਭਾਸ਼ਾਤਰਾਇਣ ਦੀ ਦੂਜੀ ਲੜਾਈਵਿਰਾਸਤ-ਏ-ਖ਼ਾਲਸਾਫ਼ਿਰੋਜ਼ਪੁਰ (ਲੋਕ ਸਭਾ ਚੋਣ-ਹਲਕਾ)ਗੁਰਦਾਸਪੁਰ (ਲੋਕ ਸਭਾ ਚੋਣ-ਹਲਕਾ)ਪੰਜਾਬੀ ਲੋਕ ਸਾਹਿਤਨਾਂਵ ਵਾਕੰਸ਼ਗ਼ਦਰ ਲਹਿਰਕਿਰਤ ਕਰੋਨਵਤੇਜ ਭਾਰਤੀਲੋਕਰਾਜਭਾਈ ਤਾਰੂ ਸਿੰਘਜਿਹਾਦਅਸਤਿਤ੍ਵਵਾਦਮੱਧ ਪ੍ਰਦੇਸ਼ਸੀ++ਪੰਜਾਬੀ ਨਾਵਲਲੋਕ ਸਭਾ ਹਲਕਿਆਂ ਦੀ ਸੂਚੀਵਿਰਾਟ ਕੋਹਲੀਆਧੁਨਿਕ ਪੰਜਾਬੀ ਕਵਿਤਾ ਦਾ ਇਤਿਹਾਸਤੁਰਕੀ ਕੌਫੀਅਲੰਕਾਰ ਸੰਪਰਦਾਇਪਹਿਲੀ ਐਂਗਲੋ-ਸਿੱਖ ਜੰਗਪੰਜਾਬੀ ਆਲੋਚਨਾਜੱਸਾ ਸਿੰਘ ਰਾਮਗੜ੍ਹੀਆਮਹਿੰਦਰ ਸਿੰਘ ਧੋਨੀ🡆 More