ਜੀ ਆਇਆਂ ਨੂੰ (ਜਾਂ ਆਓ ਜੀ, ਜੀ ਆਇਆਂ ਨੂੰ) ਇੱਕ ਪੰਜਾਬੀ ਫ਼ਿਕਰਾ ਹੈ ਜੋ ਪੰਜਾਬੀਆਂ ਦੁਆਰਾ ਮਹਿਮਾਨ ਦਾ ਸੁਆਗਤ ਕਰਨ ਲਈ ਵਰਤਿਆ ਜਾਂਦਾ ਹੈ। ਇਸ ਦੇ ਮਾਇਨੇ ਖ਼ੁਸ਼ ਆਮਦੀਦ ਅਤੇ ਸਵਾਗਤ ਦੇ ਬਰਾਬਰ ਹਨ। ਇਸ ਦਾ ਜਨਮ ਪੰਜਾਬੀ ਵਿੱਚੋਂ ਹੋਇਆ ਅਤੇ ਦੁਨੀਆ ਭਰ ਵਿੱਚ ਪੰਜਾਬੀਆਂ ਦੁਆਰਾ ਵਰਤਿਆ ਜਾਂਦਾ ਹੈ।
ਇਸ ਲੇਖ ਨੂੰ ਕਿਸੇ ਸਰੋਤ ਦਾ ਹਵਾਲਾ ਨਹੀਂ ਦਿੱਤਾ ਗਿਆ। |
This article uses material from the Wikipedia ਪੰਜਾਬੀ article ਜੀ ਆਇਆਂ ਨੂੰ, which is released under the Creative Commons Attribution-ShareAlike 3.0 license ("CC BY-SA 3.0"); additional terms may apply (view authors). ਇਹ ਸਮੱਗਰੀ CC BY-SA 4.0 ਹੇਠ ਮੌਜੂਦ ਹੈ। ਅਜਿਹਾ ਨਾ ਹੋਣ ਉੱਤੇ ਵਿਸ਼ੇਸ਼ ਤੌਰ ਉੱਤੇ ਦੱਸਿਆ ਜਾਵੇਗਾ। Images, videos and audio are available under their respective licenses.
®Wikipedia is a registered trademark of the Wiki Foundation, Inc. Wiki ਪੰਜਾਬੀ (DUHOCTRUNGQUOC.VN) is an independent company and has no affiliation with Wiki Foundation.