ਤਖ਼ਤ ਸ੍ਰੀ ਕੇਸਗੜ੍ਹ ਸਾਹਿਬ

31°14′06″N 76°29′57″E / 31.23500°N 76.49917°E / 31.23500; 76.49917

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਮੁੱਖ ਇਮਾਰਤ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ

ਤਖਤ ਸ੍ਰੀ ਕੇਸ਼ਗੜ੍ਹ ਸਾਹਿਬ ਖਾਲਸੇ ਦੀ ਜਨਮਭੂਮੀ ਹੈ, ਜੋ ਕਿ ਪੰਜਾਬ ਦੇ ਅੰਨਦਪੁਰ ਸਾਹਿਬ ਵਿਖੇ ਸੱਥਿਤ ਹੈ । ਅੰਨਦਪੁਰ ਸਾਹਿਬ ਨੂੰ ਸਤਿਗੁਰੂ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੇ ਪਿੰਡ ਮਾਖੋਵਾਲ ਦੀ ਜ਼ਮੀਨ ਖਰੀਦ ਕੇ ਵਸਾਇਆ ਤੇ ਇਸ ਨੂੰ ਚੱਕ ਨਾਨਕੀ ਦੇ ਨਾਮ ਦਾ ਦਰਜ਼ਾ ਦਿੱਤਾ, ਬਾਅਦ ਵਿੱਚ ਇਹ ਅਸਥਾਨ ਆਨੰਦਪੁਰ ਸਾਹਿਬ ਦੇ ਨਾਮ ਨਾਲ ਪ੍ਰਸਿੱਧ ਹੋਇਆ | ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪੰਜ ਸਾਲ ਦੀ ਉਮਰ ਵਿੱਚ ਪਟਨਾ ਸਾਹਿਬ ਤੋਂ ਆਨੰਦਪੁਰ ਸਾਹਿਬ ਆਏ ਅਤੇ ਇਥੋਂ ਹੀ ਆਪਣੇ ਪਿਤਾ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੂੰ ਹਿੰਦੂ ਧਰਮ ਦੀ ਰਾਖੀ ਲਈ ਸ਼ਹੀਦ ਹੋਣ ਲਈ ਦਿੱਲੀ ਨੂੰ ਭੇਜਿਆ | ਸੰਨ 1699 ਈ. (1756 ਬਿ.) ਦੀ ਵੈਸਾਖੀ ਵਾਲੇ ਦਿਨ ਸਤਿਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪਹਿਲੀ ਵਾਰ ਖੰਡੇ ਬਾਟੇ ਦਾ ਅੰਮ੍ਰਿਤ ਤਿਆਰ ਕਰ ਕੇ ਖਾਲਸੇ ਦੀ ਸਾਜਨਾ ਕੀਤੀ | ਪੰਜਾ ਤਖਤਾਂ ਵਿਚੋਂ ਇਸ ਨੂੰ ਤੀਸਰਾ ਤਖਤ ਗਿਣਿਆ ਜਾਂਦਾ ਹੈ। ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੁਸ਼ੋਭਿਤ ਇਤਿਹਾਸਕ ਸ਼ਸ਼ਤਰਾਂ ਵਾਲੇ ਕਮਰੇ ਦੇ ਦੋਵੇਂ ਚਾਂਦੀ ਦੇ ਪੁਰਾਣੇ ਦਰਵਾਜੇ ਜਿਹਨਾਂ ਦੀ ਚਾਂਦੀ ਖਰਾਬ ਤੇ ਕਾਲੀ ਹੋ ਗਈ ਹੈ। ਇਨ੍ਹਾਂ ਦਰਵਾਜਿਆਂ ਨੂੰ ਬਦਲਣ ਦੀ ਸੇਵਾ ਬੀਬੀ ਭਗਵੰਤ ਕੌਰ ਸੁਪਤਨੀ ਸ.ਰਘਬੀਰ ਸਿੰਘ ਦੇ ਪਰਿਵਾਰ ਸ.ਇੰਦਰਜੀਤ ਸਿੰਘ ਤੇ ਬੀਬੀ ਪੰਮੀ ਕੌਰ ਜੀ ਨਵੀਂ ਦਿੱਲੀ ਵਾਲਿਆਂ ਨੂੰ ਸੌਪੀ ਗਈ ਹੈ। ਖਾਲਸਾ ਸਾਜਨਾ ਦਿਵਸ ਵੈਸਾਖੀ ਦੇ ਦਿਹਾੜੇ ਸਮੇਂ ਦੇਸ਼-ਵਿਦੇਸ਼ਾਂ ’ਚ ਵੱਸਦੇ ਸਿੱਖ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖ਼ਸ਼ਿਸ਼ ਖੰਡੇ ਬਾਟੇ ਦੀ ਪਾਹੁਲ ਛਕ ਗੁਰੂ ਵਾਲੇ ਬਣਨ, ਬਾਣੀ ਅਤੇ ਬਾਣੇ ਦੇ ਧਾਰਨੀ ਹੋਣ।

ਹਵਾਲੇ

{{{1}}}

Tags:

🔥 Trending searches on Wiki ਪੰਜਾਬੀ:

ਟਕਸਾਲੀ ਭਾਸ਼ਾਧਰਤੀਭੱਟਾਂ ਦੇ ਸਵੱਈਏਵਰਨਮਾਲਾਯਾਹੂ! ਮੇਲਭਾਰਤ ਦਾ ਝੰਡਾਖ਼ਾਲਸਾ ਮਹਿਮਾਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀਕਣਕਬੁੱਧ ਧਰਮਸੰਸਮਰਣਸਮਾਜਵਾਦਹਵਾ ਪ੍ਰਦੂਸ਼ਣਖਡੂਰ ਸਾਹਿਬਦੰਦਪੰਚਕਰਮਤੂੰ ਮੱਘਦਾ ਰਹੀਂ ਵੇ ਸੂਰਜਾਜਲ੍ਹਿਆਂਵਾਲਾ ਬਾਗ ਹੱਤਿਆਕਾਂਡਜੀਵਨਮਨੋਵਿਗਿਆਨਨਾਰੀਵਾਦਸੂਫ਼ੀ ਕਾਵਿ ਦਾ ਇਤਿਹਾਸਪੰਜਾਬੀ-ਭਾਸ਼ਾ ਕਵੀਆਂ ਦੀ ਸੂਚੀਗੋਇੰਦਵਾਲ ਸਾਹਿਬਫਿਲੀਪੀਨਜ਼ਲਿਪੀਭਾਰਤ ਦੇ ਸੰਵਿਧਾਨ ਦੀ ਪ੍ਰਸਤਾਵਨਾਗ਼ੁਲਾਮ ਫ਼ਰੀਦਆਧੁਨਿਕ ਪੰਜਾਬੀ ਕਵਿਤਾ ਵਿਚ ਜੁਝਾਰਵਾਦੀ ਰਚਨਾਨਾਨਕ ਸਿੰਘਭਾਰਤ ਵਿੱਚ ਬੁਨਿਆਦੀ ਅਧਿਕਾਰਚੀਨਸੇਰਪਾਉਂਟਾ ਸਾਹਿਬਵਾਕਬਿਸ਼ਨੋਈ ਪੰਥਕਾਵਿ ਸ਼ਾਸਤਰਪੰਜਾਬਅਨੁਵਾਦਨਿਊਕਲੀ ਬੰਬਪੰਜਾਬੀ ਲੋਕ ਕਲਾਵਾਂਸੰਤੋਖ ਸਿੰਘ ਧੀਰਸ਼ਬਦ-ਜੋੜਮਦਰ ਟਰੇਸਾਸਿਮਰਨਜੀਤ ਸਿੰਘ ਮਾਨਨਿਰਮਲਾ ਸੰਪਰਦਾਇਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ)ਅਜੀਤ ਕੌਰਸਾਹਿਤ ਪਰਿਭਾਸ਼ਾ, ਪ੍ਰਕਾਰਜ ਤੇ ਕਰਤੱਵਉੱਚਾਰ-ਖੰਡਰਸ (ਕਾਵਿ ਸ਼ਾਸਤਰ)ਗੁਰਦਿਆਲ ਸਿੰਘਆਲਮੀ ਤਪਸ਼ਅਮਰੀਕਾ ਦੀ ਨਵੀਨ ਆਲੋਚਨਾ ਪ੍ਣਾਲੀਕ੍ਰਿਕਟਅਕਾਲੀ ਫੂਲਾ ਸਿੰਘਪੂਰਨ ਭਗਤਪੰਜਾਬ ਦੀਆਂ ਵਿਰਾਸਤੀ ਖੇਡਾਂਕੁੱਤਾਜਰਮਨੀਸ੍ਰੀ ਚੰਦਖੇਤੀਬਾੜੀਹੁਮਾਯੂੰਭਾਰਤ ਵਿੱਚ ਜੰਗਲਾਂ ਦੀ ਕਟਾਈਗੁਰੂ ਹਰਿਕ੍ਰਿਸ਼ਨਮਦਰੱਸਾਕੌਰਵਬਾਬਰਅਨੀਮੀਆਸਾਹਿਤ ਅਤੇ ਇਤਿਹਾਸਰਾਮਪੁਰਾ ਫੂਲਮਲਵਈਵੀਡੀਓਕਣਕ ਦੀ ਬੱਲੀਹੋਲਾ ਮਹੱਲਾਸਚਿਨ ਤੇਂਦੁਲਕਰ🡆 More