ਪਲਕਾਂ ਅੱਖ ਦੀ ਸਾਹਮਣਿਓਂ ਰਾਖੀ ਕਰਦੀਆਂ ਹਨ। ਕਈ ਵਾਰ ਬੰਦ, ਖੁਲ੍ਹ ਕੇ ਉਹ ਅੱਖ ਨੂੰ ਤਰ ਤੇ ਧੂਲ-ਰਹਿਤ ਰੱਖਦੀਆਂ ਹਨ। ਬੰਦ-ਖੁਲ੍ਹਣ ਦੀ ਇਸ ਤਰਤੀਬ ਨੂੰ ਅੱਖ ਦਾ ਝਪਕਣਾ ਕਿਹਾ ਜਾਂਦਾ ਹੈ। ਪਲਕਾਂ ਦਾ ਸਵੈਚਾਲਤ ਰੀਫਲੈਕਸ ਅਮਲ ਤੇਜ਼ ਰੌਸ਼ਨੀ ਦੇ ਪ੍ਰਭਾਵ ਤੌਂ ਅੱਖ ਦਾ ਬਚਾਅ ਕਰਦਾ ਹੈ। ਇਸ ਨਾਲ ਤੇਜ਼ ਰੌਸ਼ਨੀ ਵਿੱਚ ਪਲਕਾਂ ਉਦੌਂ ਤੱਕ ਬੰਦ ਹੋ ਜਾਂਦੀਆਂ ਹਨ ਜਦ ਤੱਕ ਅੱਖ ਦੀ ਪੁਤਲੀ ਰੌਸ਼ਨੀ ਅਨੁਕੂਲ ਨਹੀਂ ਰਹਿ ਜਾਂਦੀ। ਭਰਵੱਟੇ ਵੀ ਪਲਕਾਂ ਦੇ ਨਾਲ ਨਾਲ ਅੱਖ ਦਾ ਧੂਲ ਮਿੱਟੀ ਤੌਂ ਬਚਾਅ ਕਰਨ ਵਿੱਚ ਸਹਾਈ ਹੁੰਦੇ ਹਨ
ਪਲਕ | |
---|---|
ਜਾਣਕਾਰੀ | |
ਧਮਣੀ | lacrimal, superior palpebral, inferior palpebral |
ਨਸ | ਉੱਪਰਲੀ: infratrochlear, supratrochlear, supraorbital, lacrimal ਹੇਠਲੀ: infratrochlear, branches of infraorbital |
ਪਛਾਣਕਰਤਾ | |
ਲਾਤੀਨੀ | Palpebra (palpebra inferior, palpebra superior) |
MeSH | D005143 |
TA98 | A15.2.07.024 |
TA2 | 114, 115 |
FMA | 54437 |
ਸਰੀਰਿਕ ਸ਼ਬਦਾਵਲੀ |
This article uses material from the Wikipedia ਪੰਜਾਬੀ article ਪਲਕ, which is released under the Creative Commons Attribution-ShareAlike 3.0 license ("CC BY-SA 3.0"); additional terms may apply (view authors). ਇਹ ਸਮੱਗਰੀ CC BY-SA 4.0 ਹੇਠ ਮੌਜੂਦ ਹੈ। ਅਜਿਹਾ ਨਾ ਹੋਣ ਉੱਤੇ ਵਿਸ਼ੇਸ਼ ਤੌਰ ਉੱਤੇ ਦੱਸਿਆ ਜਾਵੇਗਾ। Images, videos and audio are available under their respective licenses.
®Wikipedia is a registered trademark of the Wiki Foundation, Inc. Wiki ਪੰਜਾਬੀ (DUHOCTRUNGQUOC.VN) is an independent company and has no affiliation with Wiki Foundation.