ਯੂਨਾਈਟਡ ਕਿੰਗਡਮ

ਗਰੇਟ ਬ੍ਰਿਟੇਨ ਅਤੇ ਉੱਤਰੀ ਆਇਰਲੈਂਡ ਦੀ ਸੰਯੁਕਤ ਰਾਜਸ਼ਾਹੀ (ਅੰਗਰੇਜੀ ਵਿੱਚ: United Kingdom of Great Britain and Northern Ireland) (ਇਸ ਨੂੰ ਆਮ ਤੋਰ 'ਤੇ ਯੂਨਾਈਟਡ ਕਿੰਗਡਮ, ਯੂ.

ਕੇ. ਜਾਂ ਬ੍ਰਿਟਨ ਵੀ ਕਿਹਾ ਜਾਂਦਾ ਹੈ) ਯੂਰਪ ਦਾ ਇੱਕ ਦੇਸ਼ ਹੈ। ਇਹ ਦੇਸ਼ ਇੱਕ ਟਾਪੂ ਦੇਸ਼ ਹੈਅਤੇ ਬਹੁਤ ਹੀ ਛੋਟੇ ਛੋਟੇ ਟਾਪੂਆਂ ਦਾ ਬਣਿਆਂ ਹੋਇਆ ਹੈ। ਉੱਤਰੀ ਆਇਰਲੈਂਡ ਦਾ ਬੋਰਡਰ ਆਇਰਲੈਂਡ ਨਾਲ ਲੱਗਦਾ ਹੈ। ਇਸ ਲਈ ਯੂਨਾਈਟਡ ਕਿੰਗਡਮ ਦੇ ਵਿੱਚ ਸਿਰਫ਼ ਉੱਤਰੀ ਆਇਰਲੈਂਡ ਦਾ ਹਿੱਸਾ ਹੀ ਹੈ ਜਿਸ ਦਾ ਕਿਸੇ ਦੇਸ਼ ਨਾਲ ਬੋਰਡਰ ਲੱਗਦਾ ਹੈ। ਇਹ ਦੇਸ਼ ਗਰੇਟ ਬ੍ਰਿਟੇਨ, ਜੋ ਕਿ ਪਹਿਲਾਂ ਇੰਗਲੈਂਡ, ਸਕਾਟਲੈਂਡ, ਵੇਲਜ਼ ਅਤੇ ਉੱਤਰੀ ਆਇਰਲੈਂਡ ਨੂੰ ਇਕੱਠਾ ਕਰ ਕੇ ਬਣਾਇਆ ਸੀ। ਇਸ ਦੇਸ਼ ਦਾ ਸਭ ਤੋਂ ਵੱਡਾ ਟਾਪੂ ਗਰੇਟ ਬ੍ਰਿਟੇਨ ਹੈ, ਅਤੇ ਇਹ ਟਾਪੂ ਇੱਕ ਸਮੁੰਦਰ ਦੇ ਥੱਲੇ ਬਣਾਈ ਸੁਰੰਗ ਦੇ ਰਾਹੀਂ ਫਰਾਂਸ ਨਾਲ ਜੁੜਿਆ ਹੋਇਆ ਹੈ। ਯੂਨਾਈਟਡ ਕਿੰਗਡਮ ਦੀ ਰਾਜਧਾਨੀ ਲੰਡਨ ਹੈ, ਪਰ ਸਕਾਟਲੈਂਡ, ਵੇਲਜ਼ ਅਤੇ ਉੱਤਰੀ ਆਇਰਲੈਂਡ ਦੀਆਂ ਵੀ ਆਪਣੀਆਂ ਰਾਜਧਾਨੀਆਂ ਹਨ।

ਯੂਨਾਈਟਡ ਕਿੰਗਡਮ
ਯੂਨਾਈਟਡ ਕਿੰਗਡਮ ਦਾ ਝੰਡਾ
ਯੂਨਾਈਟਡ ਕਿੰਗਡਮ
ਯੂਨਾਈਟਡ ਕਿੰਗਡਮ ਦਾ ਨਕਸ਼ਾ

ਬਾਹਰੀ ਕੜੀ

ਹਵਾਲੇ

Tags:

ਆਇਰਲੈਂਡਇੰਗਲੈਂਡਉੱਤਰੀ ਆਇਰਲੈਂਡਗਰੇਟ ਬ੍ਰਿਟੇਨਫਰਾਂਸਯੂਰਪਲੰਡਨਵੇਲਜ਼ਸਕਾਟਲੈਂਡ

🔥 Trending searches on Wiki ਪੰਜਾਬੀ:

ਜਾਦੂ-ਟੂਣਾਚੇਤਜਾਮਨੀਪੰਜਾਬੀ ਨਾਵਲ ਦਾ ਇਤਿਹਾਸਲੋਕਧਾਰਾਤਮਾਕੂਮੌਲਿਕ ਅਧਿਕਾਰਸੁਖਜੀਤ (ਕਹਾਣੀਕਾਰ)ਕਿਸ਼ਨ ਸਿੰਘਪੰਜਾਬੀ ਜੀਵਨੀਪੰਜਾਬ ਸਰਕਾਰ ਦੇ ਵਿਭਾਗਾਂ ਦੀ ਸੂਚੀਪੰਜਾਬ, ਭਾਰਤਸੂਫ਼ੀ ਕਾਵਿ ਦਾ ਇਤਿਹਾਸਵਾਕਫਾਸ਼ੀਵਾਦਕੌਰਵਨਾਦਰ ਸ਼ਾਹਅਰਦਾਸਨਿਰਮਲ ਰਿਸ਼ੀ (ਅਭਿਨੇਤਰੀ)ਰਾਸ਼ਟਰੀ ਪੰਚਾਇਤੀ ਰਾਜ ਦਿਵਸਭਾਰਤੀ ਫੌਜਆਧੁਨਿਕ ਪੰਜਾਬੀ ਕਵਿਤਾ ਦਾ ਇਤਿਹਾਸਮਿਸਲਅੱਡੀ ਛੜੱਪਾਪੰਜਾਬੀ ਨਾਟਕ ਦਾ ਇਤਿਹਾਸ, ਡਾ. ਸਬਿੰਦਰਜੀਤ ਸਿੰਘ ਸਾਗਰਭਗਤ ਸਿੰਘਅਮਰਿੰਦਰ ਸਿੰਘ ਰਾਜਾ ਵੜਿੰਗਛੰਦਦੰਦਰਾਧਾ ਸੁਆਮੀਜੰਗਜੀਵਨੀਚੰਦਰਮਾਫੁੱਟਬਾਲਪਿਆਰਸ਼ਬਦਪੰਜਾਬੀ ਕੱਪੜੇਗੁੱਲੀ ਡੰਡਾਬੁਢਲਾਡਾ ਵਿਧਾਨ ਸਭਾ ਹਲਕਾਮੌੜਾਂਪਪੀਹਾਭਾਈ ਮਰਦਾਨਾਮਾਤਾ ਸੁੰਦਰੀਜਿੰਮੀ ਸ਼ੇਰਗਿੱਲਪੁਆਧਅਰਜਨ ਢਿੱਲੋਂਚਲੂਣੇਪੰਜਾਬੀ ਬੁਝਾਰਤਾਂਪੰਜਾਬੀ ਸਾਹਿਤ ਆਲੋਚਨਾਤੂੰ ਮੱਘਦਾ ਰਹੀਂ ਵੇ ਸੂਰਜਾਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸਅੱਕਨਾਦਰ ਸ਼ਾਹ ਦਾ ਭਾਰਤ ਉੱਤੇ ਹਮਲਾਪ੍ਰੀਤਮ ਸਿੰਘ ਸਫ਼ੀਰਭੂਮੀਹੋਲਾ ਮਹੱਲਾਘੋੜਾਈਸਟ ਇੰਡੀਆ ਕੰਪਨੀਮਾਰੀ ਐਂਤੂਆਨੈਤਮਾਂਭਗਤ ਧੰਨਾ ਜੀਮਮਿਤਾ ਬੈਜੂਕਿਸਾਨਕਣਕਦੁਰਗਾ ਪੂਜਾਮਨੁੱਖੀ ਸਰੀਰਮਹਿਸਮਪੁਰਸਤਿ ਸ੍ਰੀ ਅਕਾਲਜਾਵਾ (ਪ੍ਰੋਗਰਾਮਿੰਗ ਭਾਸ਼ਾ)ਤਕਸ਼ਿਲਾਦਾਣਾ ਪਾਣੀਭਾਈ ਮਨੀ ਸਿੰਘ🡆 More