Wiki ਪੰਜਾਬੀ

ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ

ਪੰਜਾਬੀ ਵਿਕੀਪੀਡੀਆ

ਇੱਕ ਜਿਸ ਵਿੱਚ ਕੋਈ ਵੀ ਯੋਗਦਾਨ ਪਾ ਸਕਦਾ ਹੈ।

ਇਸ ਸਮੇਂ ਕੁੱਲ ਲੇਖਾਂ ਦੀ ਗਿਣਤੀ 54,145 ਹੈ ਅਤੇ ਕੁੱਲ 107 ਸਰਗਰਮ ਵਰਤੋਂਕਾਰ ਹਨ।

ਤੁਸੀਂ ਵੀ ਇਸ ਵਿਸ਼ਵਕੋਸ਼ ਵਿੱਚ ਯੋਗਦਾਨ ਪਾ ਸਕਦੇ ਹੋ। ਵਿਕੀਪੀਡੀਆ 333 ਭਾਸ਼ਾਵਾਂ ਵਿੱਚ ਮੌਜੂਦ ਹੈ। ਪੰਜਾਬੀ ਵਿੱਚ ਵਿਕੀਪੀਡੀਆ ਦਾ ਸਫ਼ਰ 3 ਜੂਨ 2002 (21 ਸਾਲ ਪਹਿਲਾਂ) (2002-06-03) ਸ਼ੁਰੂ ਹੋਇਆ।

ਮੁੱਖ ਸਫ਼ਾ

ਚੁਣਿਆ ਹੋਇਆ ਲੇਖ

ਮੁੱਖ ਸਫ਼ਾ
ਪੇਪੜੀ, ਮੈਂਟਲ, ਕੇਂਦਰ
ਬੁੱਧ (0.4 AU) ਸਭ ਤੋਂ ਛੋਟਾ ਅਤੇ ਸੂਰਜ ਦੇ ਸਭ ਤੋਂ ਨਜ਼ਦੀਕ ਵਾਲਾ ਗ੍ਰਹਿ ਹੈ। ਇਹ ਸੂਰਜ ਦਾ ਇੱਕ ਚੱਕਰ 88 ਦਿਨਾਂ ਵਿੱਚ ਪੁਰਾ ਕਰਦਾ ਹੈ। ਇਹ ਦੋ ਸੂਰਜ ਦੇ ਚੱਕਰਾਂ ਵਿੱਚ ਤਿੰਨ ਵਾਰ ਘੁੰਮਦਾ ਹੈ। ਬੁੱਧ ਦਾ ਕੋਈ ਉਪਗ੍ਰਹਿ ਨਹੀਂ ਹੈ, ਅਤੇ ਇਸ ਦਾ ਮਾਲੂਮ ਭੂ-ਵਿਗਿਆਨਕ ਮੁਹਾਂਦਰਾ ਇਹ ਹੈ ਕਿ ਇਸ ਉੱਤੇ ਉਲਕਾਵਾਂ (ਟੁਟੇ ਤਾਰੇ) ਦੀਆਂ ਟੱਕਰਾਂ ਦੇ ਟੋਏ ਅਤੇ ਲੋਬਦਾਰ ਵੱਟਾਂ ਪਈਆਂ ਹੋਈਆਂ ਹਨ। ਬੁੱਧ ਦਾ ਬੇਲੋੜਾ ਵਾਯੂ ਮੰਡਲ ਇਸ ਦੀ ਜ਼ਮੀਨ ਤੋਂ, ਸੂਰਜੀ ਹਵਾ ਕੇ ਕਾਰਨ, ਬਲਾਸਟ ਹੋ ਰਹੇ ਅਣੂਆਂ ਦੇ ਨਾਲ ਭਰਿਆ ਹੋਇਆ ਹੈ। ਇਸ ਦਾ ਲੋਹੇ ਦਾ ਕੇਂਦਰੀ ਭਾਗ ਇਸ ਦੇ ਬਾਹਰੀ ਪਰਤ ਨਾਲੋਂ ਬਹੁਤ ਹੀ ਵੱਡਾ ਹੈ। ਇਸ ਦੇ ਬਾਰੇ ਇਹ ਅਨੁਮਾਨ ਲਗਾਇਆ ਜਾਂਦਾ ਹੈ ਕਿ ਇਸ ਦਾ ਪਰਤ ਸੂਰਜੀ ਊਰਜਾ ਕਰ ਕੇ ਪੂਰੀ ਤਰਾਂ ਬਣ ਨਹੀਂ ਪਾਇਆ ਅਤੇ ਜਾਂ ਇਸ ਦੇ ਬਾਹਰੀ ਪਰਤ ਕਿਸੇ ਵੱਡੇ ਉਲਕੇ ਦੀ ਟੁਕਰ ਨਾਲ ਲਿਥ ਗਿਆ ਹੋਵੇ।
ਮੁੱਖ ਸਫ਼ਾ

ਅੱਜ ਇਤਿਹਾਸ ਵਿੱਚ 17 ਅਪਰੈਲ

17 ਅਪਰੈਲ:

ਮੁੱਖ ਸਫ਼ਾ
ਸਰਵਪਲੀ ਰਾਧਾਕ੍ਰਿਸ਼ਨਨ

ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 16 ਅਪਰੈਲ17 ਅਪਰੈਲ18 ਅਪਰੈਲ

ਮੁੱਖ ਸਫ਼ਾ

ਕੀ ਤੁਸੀਂ ਜਾਣਦੇ ਹੋ

...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 332 ਵਿੱਚੋਂ 100ਵਾਂ ਹੈ।
...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1624 ਕਿੱਲੋ (ਲਗਭਗ) ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।

ਮੁੱਖ ਸਫ਼ਾ

ਖ਼ਬਰਾਂ

2023 ਵਿੱਚ ਵਲਾਦੀਮੀਰ ਪੁਤਿਨ
ਵਲਾਦੀਮੀਰ ਪੁਤਿਨ
ਮੁੱਖ ਸਫ਼ਾ

ਚੁਣੀ ਹੋਈ ਤਸਵੀਰ

ਮੁੱਖ ਸਫ਼ਾ
ਸੰਤ ਮਾਰਟਿਨ ਦੀ ਰਾਜਧਾਨੀ ਮਾਰੀਗੋਟ ਦਾ 360-ਡਿਗਰੀ ਗੋਲ ਪਨੋਰਮਾ ਫੋਟੋ।

ਤਸਵੀਰ: Alexandre Duret-Lutz


ਮੁੱਖ ਸਫ਼ਾ

ਮੁੱਖ ਸਫ਼ਾ

ਮੁੱਖ ਸਫ਼ਾ
ਹੋਰ ਵਿਕੀਮੀਡੀਆ ਪ੍ਰਾਜੈਕਟ

ਵਿਕੀਪੀਡੀਆ ਵਾਲੰਟੀਅਰ ਸੰਪਾਦਕਾਂ ਦੁਆਰਾ ਲਿਖਿਆ ਗਿਆ ਹੈ। ਇਹ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਹੋਸਟ ਕੀਤੀ ਗਈ ਇੱਕ ਗੈਰ-ਮੁਨਾਫ਼ਾ ਸੰਸਥਾ ਜੋ ਕਿ ਹੋਰ ਵਲੰਟੀਅਰ ਪ੍ਰੋਜੈਕਟਾਂ ਦੀ ਮੇਜ਼ਬਾਨੀ ਵੀ ਕਰਦੀ ਹੈ।

ਭਾਸ਼ਾ

🔥 Trending searches on Wiki ਪੰਜਾਬੀ:

ਅਸ਼ੋਕਪਰਕਾਸ਼ ਸਿੰਘ ਬਾਦਲਕਲਪਨਾ ਚਾਵਲਾਸਿੱਖ ਧਰਮ ਦਾ ਇਤਿਹਾਸਮਨੁੱਖੀ ਹੱਕਜ਼ੈਲਦਾਰਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਧਮਤਾਨ ਸਾਹਿਬਆਮਦਨ ਕਰਸਿਮਰਨਜੀਤ ਸਿੰਘ ਮਾਨਬਾਜ਼ਪੰਜਾਬ ਵਿਧਾਨ ਸਭਾਗੁਰੂ ਅੰਗਦਸੂਰਜ ਮੰਡਲਸੁਰਜੀਤ ਪਾਤਰਅਨੰਦ ਸਾਹਿਬਸ਼ਿਮਲਾਏਡਜ਼ਭਾਰਤੀ ਪੰਜਾਬੀ ਨਾਟਕਸੁਖਵੰਤ ਕੌਰ ਮਾਨ ਦੇ ਜੀਵਨ ਅਤੇ ਚਾਦਰ ਹੇਠਲਾ ਬੰਦਾ ਕਹਾਣੀ ਸੰਗ੍ਰਹਿ ਵਿਚ ਪੇਸ਼ ਵਿਸ਼ੇ ਅਤੇ ਮਿੱਥ ਬਾਰੇ ਜਾਣਕਾਰੀਅੰਮ੍ਰਿਤਾ ਪ੍ਰੀਤਮ1960 ਤੱਕ ਦੀ ਪ੍ਰਗਤੀਵਾਦੀ ਕਵਿਤਾਜ਼ੀਰਾ, ਪੰਜਾਬਨਰਿੰਦਰ ਮੋਦੀਸਾਹਿਤ ਅਤੇ ਮਨੋਵਿਗਿਆਨਪੰਜਾਬ ਦੀਆਂ ਪੇਂਡੂ ਖੇਡਾਂਗੁਰੂ ਰਾਮਦਾਸ ਜੀ ਦੀ ਰਚਨਾ, ਕਲਾ ਤੇ ਵਿਚਾਰਧਾਰਾਬਾਬਾ ਵਜੀਦਗੁਰੂ ਗੋਬਿੰਦ ਸਿੰਘਸਾਰਾਗੜ੍ਹੀ ਦੀ ਲੜਾਈਰਾਜਾ ਈਡੀਪਸਅਜਮੇਰ ਰੋਡੇਡੇਂਗੂ ਬੁਖਾਰਬਾਬਾ ਬੁੱਢਾ ਜੀਆਧੁਨਿਕ ਪੰਜਾਬੀ ਸਾਹਿਤ ਦੇ ਪਿਤਾਮਾ ਭਾਈ ਵੀਰ ਸਿੰਘਰੋਮਾਂਸਵਾਦੀ ਪੰਜਾਬੀ ਕਵਿਤਾਗੁਰਦਿਆਲ ਸਿੰਘਜੀ ਆਇਆਂ ਨੂੰ (ਫ਼ਿਲਮ)ਪਾਣੀ ਦਾ ਬਿਜਲੀ-ਨਿਖੇੜਸ਼ਾਹ ਜਹਾਨਦਿਲਯੂਨਾਈਟਡ ਕਿੰਗਡਮਧੰਦਾਰੇਖਾ ਚਿੱਤਰਭੂਗੋਲਜਗਤਾਰਪਾਸ਼ ਦੀ ਕਾਵਿ ਚੇਤਨਾਸੁਰਿੰਦਰ ਕੌਰਉੱਚੀ ਛਾਲਬੁਗਚੂਸਦਾਮ ਹੁਸੈਨਸਾਹਿਬਜ਼ਾਦਾ ਫ਼ਤਿਹ ਸਿੰਘਬਾਬਾ ਫ਼ਰੀਦਭਗਤ ਪੂਰਨ ਸਿੰਘਆਧੁਨਿਕ ਪੰਜਾਬੀ ਸਾਹਿਤ ਦਾ ਇਤਿਹਾਸਗੂਗਲਸੂਬਾ ਸਿੰਘਮਨੁੱਖੀ ਸਰੀਰਪੁਆਧੀ ਉਪਭਾਸ਼ਾਹਵਾ ਪ੍ਰਦੂਸ਼ਣਆਨੰਦਪੁਰ ਸਾਹਿਬ (ਲੋਕ ਸਭਾ ਚੋਣ-ਹਲਕਾ)ਪੰਜਾਬੀ ਬੁਝਾਰਤਾਂਅਰਸਤੂਬਾਲ ਮਜ਼ਦੂਰੀਕਿੱਕਲੀਯਥਾਰਥਵਾਦ (ਸਾਹਿਤ)ਤਰਨ ਤਾਰਨ ਸਾਹਿਬਸੁਖਵੰਤ ਕੌਰ ਮਾਨਵਿਰਾਸਤਮਿਰਜ਼ਾ ਸਾਹਿਬਾਂਭਾਰਤ ਦੇ 500 ਅਤੇ 1000 ਰੁਪਏ ਦੇ ਨੋਟਾਂ ਦਾ ਵਿਮੁਦਰੀਕਰਨਭਾਈ ਮੋਹਕਮ ਸਿੰਘ ਜੀਗੁਰੂ ਤੇਗ ਬਹਾਦਰਅਲਗੋਜ਼ੇਮੱਧਕਾਲੀਨ ਪੰਜਾਬੀ ਸਾਹਿਤ ਦੇ ਸਾਂਝੇ ਲੱਛਣ2020-2021 ਭਾਰਤੀ ਕਿਸਾਨ ਅੰਦੋਲਨ🡆 More